ਮਰਯਮ · 12/98
ਅਨੁਵਾਦ ਉਚਾਰਨ — ਸੂਰਾ ਮਰਯਮ
يَا يَحْيَىٰ خُذِ الْكِتَابَ بِقُوَّةٍ ۖ وَآتَيْنَاهُ الْحُكْمَ صَبِيًّا ۝١٢
Yaa Yahyaa khuzil Kitaaba biquwwatinw wa aatainaahul hukma saiyyaa
📖 ਪੰਜਾਬੀ ਵਿੱਚ
12਼ (ਜਦੋਂ ਯਾਹਯਾ ਜਵਾਨ ਹੋ ਗਿਆ ਤਾਂ ਰੱਬ ਨੇ ਉਸ ਨੂੰ ਆਪਣਾ ਨਬੀ ਘੋਸ਼ਿਤ ਕਰਦੇ ਹੋਏ) ਅੱਲਾਹ ਨੇ ਫ਼ਰਮਾਇਆ ਕਿ ਹੇ ਯਾਹਯਾ! (ਮੇਰੀ) ਕਿਤਾਬ (ਤੌਰੈਤ) ਨੂੰ ਜ਼ੋਰ ਨਾਲ ਫੜ ਲੈ। ਅਸੀਂ ਉਸ ਨੂੰ ਛੋਟੀ ਉਮਰ (ਬਚਪਣ) ਵਿਚ ਹੀ ਨਿਰਣਾ-ਸ਼ਕਤੀ ਨਾਲ ਨਿਵਾਜ਼ਿਆ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਮਰਯਮ

10قَالَ رَبِّ اجْعَل لِّي آيَةً ۚ قَالَ آيَتُكَ أَلَّا تُكَلِّمَ النَّاسَ ثَلَاثَ لَيَالٍ سَوِيًّا
10਼ (ਜ਼ਿਕਰੀਆ ਨੇ) ਆਖਿਆ ਕਿ ਮੇਰੇ ਪਾਲਣਹਾਰ! ਮੇਰੇ ਲਈ ਕੋਈ ਨਿਸ਼ਾਨੀ ਨਿਸ਼ਚਿਤ ਕਰਦੇ। ਫ਼ਰਮਾਇਆ, ਤੇਰੇ ਲਈ ਨਿਸ਼ਾਨੀ ਇਹ ਹੈ ਕਿ ਤੂੰ ਸਵਸਥ ਹੁੰਦੇ ਹੋਏ ਵੀ ਲਗਾਤਾਰ ਤਿੰਨ ਰਾਤਾਂ (ਦਿਨ-ਰਾਤ) ਲੋਕਾਂ ਨਾਲ ਗੱਲ ਬਾਤ ਨਹੀਂ ਕਰ ਸਕੇਂਗਾ।
11فَخَرَجَ عَلَىٰ قَوْمِهِ مِنَ الْمِحْرَابِ فَأَوْحَىٰ إِلَيْهِمْ أَن سَبِّحُوا بُكْرَةً وَعَشِيًّا
11਼ ਸੋ ਉਹ (ਜ਼ਿਕਰੀਆ) ਆਪਣੇ ਹੁਜਰਿਓਂ (ਕਮਰੇ ’ਚੋਂ) ਨਿਕਲ ਕੇ ਆਪਣੀ ਕੌਮ ਦੇ ਸਾਹਮਣੇ ਆਇਆ ਤੇ ਉਸ ਨੇ ਇਸ਼ਾਰਿਆਂ ਨਾਲ (ਬਿਨਾ ਬੋਲੇ) ਕਿਹਾ ਕਿ ਤੁਸੀਂ ਸਵੇਰ ਤੋਂ ਸ਼ਾਮ ਤਕ (ਭਾਵ ਹਰ ਵੇਲੇ ਰੱਬ ਦੀ) ਪਾਕੀ ਬਿਆਨ ਕਰੋ।
12يَا يَحْيَىٰ خُذِ الْكِتَابَ بِقُوَّةٍ ۖ وَآتَيْنَاهُ الْحُكْمَ صَبِيًّا
12਼ (ਜਦੋਂ ਯਾਹਯਾ ਜਵਾਨ ਹੋ ਗਿਆ ਤਾਂ ਰੱਬ ਨੇ ਉਸ ਨੂੰ ਆਪਣਾ ਨਬੀ ਘੋਸ਼ਿਤ ਕਰਦੇ ਹੋਏ) ਅੱਲਾਹ ਨੇ ਫ਼ਰਮਾਇਆ ਕਿ ਹੇ ਯਾਹਯਾ! (ਮੇਰੀ) ਕਿਤਾਬ (ਤੌਰੈਤ) ਨੂੰ ਜ਼ੋਰ ਨਾਲ ਫੜ ਲੈ। ਅਸੀਂ ਉਸ ਨੂੰ ਛੋਟੀ ਉਮਰ (ਬਚਪਣ) ਵਿਚ ਹੀ ਨਿਰਣਾ-ਸ਼ਕਤੀ ਨਾਲ ਨਿਵਾਜ਼ਿਆ ਸੀ।
13وَحَنَانًا مِّن لَّدُنَّا وَزَكَاةً ۖ وَكَانَ تَقِيًّا
13਼ ਅਤੇ ਆਪਣੇ ਵੱਲੋਂ ਉਸ (ਯਾਹਯਾ) ਨੂੰ ਨਿਮਰਤਾ ਤੇ ਪਵਿੱਤਰਤਾ ਬਖ਼ਸ਼ੀ। ਉਹ ਇਕ ਪਰਹੇਜ਼ਗਾਰ (ਰੱਬ ਦੀ ਨਾਰਾਜ਼ਗੀ ਤੋਂ ਡਰਨ ਵਾਲਾ) ਵਿਅਕਤੀ ਸੀ।
14وَبَرًّا بِوَالِدَيْهِ وَلَمْ يَكُن جَبَّارًا عَصِيًّا
14਼ ਉਹ ਆਪਣੇ ਮਾਪਿਆ ਨਾਲ ਭਲਾਈ ਕਰਨ ਵਾਲਾ ਸੀ ਉਹ ਸਰਕਸ਼ ਤੇ ਨਾ-ਫ਼ਰਮਾਨ ਨਹੀਂ ਸੀ।
ਮਰਯਮਕੁਰਾਨ ਸੂਚੀ
98ਆਇਤ
MeccanRevelation
12ਆਇਤ

ਅਨੁਵਾਦ — ਮਰਯਮ 12

ਸੂਰਾ ਮਰਯਮ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ (ਜਦੋਂ ਯਾਹਯਾ ਜਵਾਨ ਹੋ ਗਿਆ ਤਾਂ ਰੱਬ ਨੇ ਉਸ…

ਸੂਰਾ ਆਇਤ 12/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers