ਮਰਯਮ · 14/98
ਅਨੁਵਾਦ ਉਚਾਰਨ — ਮਰਯਮ
وَبَرًّا بِوَالِدَيْهِ وَلَمْ يَكُن جَبَّارًا عَصِيًّا ۝١٤
Wa barram biwaalidayhi wa lam yakum jabbaaran `asiyyaa
📖 ਪੰਜਾਬੀ ਵਿੱਚ
14਼ ਉਹ ਆਪਣੇ ਮਾਪਿਆ ਨਾਲ ਭਲਾਈ ਕਰਨ ਵਾਲਾ ਸੀ ਉਹ ਸਰਕਸ਼ ਤੇ ਨਾ-ਫ਼ਰਮਾਨ ਨਹੀਂ ਸੀ।

🎧 ਸੁਣੋ


📜 ਆਇਤ 12-16 — ਮਰਯਮ

12يَا يَحْيَىٰ خُذِ الْكِتَابَ بِقُوَّةٍ ۖ وَآتَيْنَاهُ الْحُكْمَ صَبِيًّا
12਼ (ਜਦੋਂ ਯਾਹਯਾ ਜਵਾਨ ਹੋ ਗਿਆ ਤਾਂ ਰੱਬ ਨੇ ਉਸ ਨੂੰ ਆਪਣਾ ਨਬੀ ਘੋਸ਼ਿਤ ਕਰਦੇ ਹੋਏ) ਅੱਲਾਹ ਨੇ ਫ਼ਰਮਾਇਆ ਕਿ ਹੇ ਯਾਹਯਾ! (ਮੇਰੀ) ਕਿਤਾਬ (ਤੌਰੈਤ) ਨੂੰ ਜ਼ੋਰ ਨਾਲ ਫੜ ਲੈ। ਅਸੀਂ ਉਸ ਨੂੰ ਛੋਟੀ ਉਮਰ (ਬਚਪਣ) ਵਿਚ ਹੀ ਨਿਰਣਾ-ਸ਼ਕਤੀ ਨਾਲ ਨਿਵਾਜ਼ਿਆ ਸੀ।
13وَحَنَانًا مِّن لَّدُنَّا وَزَكَاةً ۖ وَكَانَ تَقِيًّا
13਼ ਅਤੇ ਆਪਣੇ ਵੱਲੋਂ ਉਸ (ਯਾਹਯਾ) ਨੂੰ ਨਿਮਰਤਾ ਤੇ ਪਵਿੱਤਰਤਾ ਬਖ਼ਸ਼ੀ। ਉਹ ਇਕ ਪਰਹੇਜ਼ਗਾਰ (ਰੱਬ ਦੀ ਨਾਰਾਜ਼ਗੀ ਤੋਂ ਡਰਨ ਵਾਲਾ) ਵਿਅਕਤੀ ਸੀ।
14وَبَرًّا بِوَالِدَيْهِ وَلَمْ يَكُن جَبَّارًا عَصِيًّا
14਼ ਉਹ ਆਪਣੇ ਮਾਪਿਆ ਨਾਲ ਭਲਾਈ ਕਰਨ ਵਾਲਾ ਸੀ ਉਹ ਸਰਕਸ਼ ਤੇ ਨਾ-ਫ਼ਰਮਾਨ ਨਹੀਂ ਸੀ।
15وَسَلَامٌ عَلَيْهِ يَوْمَ وُلِدَ وَيَوْمَ يَمُوتُ وَيَوْمَ يُبْعَثُ حَيًّا
15਼ ਉਸ (ਯਾਹਯਾ) ’ਤੇ ਸਲਾਮ, ਜਿਸ ਦਿਨ ਉਹ ਪੈਦਾ ਹੋਇਆ, ਜਿਸ ਦਿਨ ਉਹ ਅਕਾਲ ਚਲਾਣਾ ਕਰੇਗਾ ਅਤੇ ਜਿਸ ਦਿਨ ਉਹ ਮੁੜ ਜਿਊਂਦਾ ਕਰਕੇ ਉਠਾਇਆ ਜਾਵੇਗਾ।
16وَاذْكُرْ فِي الْكِتَابِ مَرْيَمَ إِذِ انتَبَذَتْ مِنْ أَهْلِهَا مَكَانًا شَرْقِيًّا
16਼ ਇਸ ਕਿਤਾਬ ਵਿਚ ਮਰੀਅਮ ਦਾ ਵੀ ਜ਼ਿਕਰ ਹੈ, ਜਦੋਂ ਉਹ ਆਪਣੇ ਲੋਕਾਂ ਤੋਂ ਵੱਖ ਹੋਕੇ ਪੂਰਬ ਵੱਲ ਘਰ ਵਿਚ ਜਾ ਬੈਠੀ।
ਮਰਯਮਕੁਰਾਨ ਸੂਚੀ
98ਆਇਤ
MeccanRevelation
14ਆਇਤ

ਅਨੁਵਾਦ — ਮਰਯਮ 14

ਸੂਰਾ ਮਰਯਮ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਉਹ ਆਪਣੇ ਮਾਪਿਆ ਨਾਲ ਭਲਾਈ ਕਰਨ ਵਾਲਾ ਸੀ ਉਹ…

ਸੂਰਾ ਆਇਤ 14/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 12–16. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers