ਮਰਯਮ · 15/98
ਅਨੁਵਾਦ ਉਚਾਰਨ — ਸੂਰਾ ਮਰਯਮ
وَسَلَامٌ عَلَيْهِ يَوْمَ وُلِدَ وَيَوْمَ يَمُوتُ وَيَوْمَ يُبْعَثُ حَيًّا ۝١٥
Wa salaamun `alaihi yawma wulida wa yawma yamootu wa yawma yub`asu haiyaa
📖 ਪੰਜਾਬੀ ਵਿੱਚ
15਼ ਉਸ (ਯਾਹਯਾ) ’ਤੇ ਸਲਾਮ, ਜਿਸ ਦਿਨ ਉਹ ਪੈਦਾ ਹੋਇਆ, ਜਿਸ ਦਿਨ ਉਹ ਅਕਾਲ ਚਲਾਣਾ ਕਰੇਗਾ ਅਤੇ ਜਿਸ ਦਿਨ ਉਹ ਮੁੜ ਜਿਊਂਦਾ ਕਰਕੇ ਉਠਾਇਆ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਮਰਯਮ

13وَحَنَانًا مِّن لَّدُنَّا وَزَكَاةً ۖ وَكَانَ تَقِيًّا
13਼ ਅਤੇ ਆਪਣੇ ਵੱਲੋਂ ਉਸ (ਯਾਹਯਾ) ਨੂੰ ਨਿਮਰਤਾ ਤੇ ਪਵਿੱਤਰਤਾ ਬਖ਼ਸ਼ੀ। ਉਹ ਇਕ ਪਰਹੇਜ਼ਗਾਰ (ਰੱਬ ਦੀ ਨਾਰਾਜ਼ਗੀ ਤੋਂ ਡਰਨ ਵਾਲਾ) ਵਿਅਕਤੀ ਸੀ।
14وَبَرًّا بِوَالِدَيْهِ وَلَمْ يَكُن جَبَّارًا عَصِيًّا
14਼ ਉਹ ਆਪਣੇ ਮਾਪਿਆ ਨਾਲ ਭਲਾਈ ਕਰਨ ਵਾਲਾ ਸੀ ਉਹ ਸਰਕਸ਼ ਤੇ ਨਾ-ਫ਼ਰਮਾਨ ਨਹੀਂ ਸੀ।
15وَسَلَامٌ عَلَيْهِ يَوْمَ وُلِدَ وَيَوْمَ يَمُوتُ وَيَوْمَ يُبْعَثُ حَيًّا
15਼ ਉਸ (ਯਾਹਯਾ) ’ਤੇ ਸਲਾਮ, ਜਿਸ ਦਿਨ ਉਹ ਪੈਦਾ ਹੋਇਆ, ਜਿਸ ਦਿਨ ਉਹ ਅਕਾਲ ਚਲਾਣਾ ਕਰੇਗਾ ਅਤੇ ਜਿਸ ਦਿਨ ਉਹ ਮੁੜ ਜਿਊਂਦਾ ਕਰਕੇ ਉਠਾਇਆ ਜਾਵੇਗਾ।
16وَاذْكُرْ فِي الْكِتَابِ مَرْيَمَ إِذِ انتَبَذَتْ مِنْ أَهْلِهَا مَكَانًا شَرْقِيًّا
16਼ ਇਸ ਕਿਤਾਬ ਵਿਚ ਮਰੀਅਮ ਦਾ ਵੀ ਜ਼ਿਕਰ ਹੈ, ਜਦੋਂ ਉਹ ਆਪਣੇ ਲੋਕਾਂ ਤੋਂ ਵੱਖ ਹੋਕੇ ਪੂਰਬ ਵੱਲ ਘਰ ਵਿਚ ਜਾ ਬੈਠੀ।
17فَاتَّخَذَتْ مِن دُونِهِمْ حِجَابًا فَأَرْسَلْنَا إِلَيْهَا رُوحَنَا فَتَمَثَّلَ لَهَا بَشَرًا سَوِيًّا
17਼ ਅਤੇ ਉਹਨਾਂ ਲੋਕਾਂ ਤੋਂ ਪੜਦਾ ਕਰ ਲਿਆ ਫੇਰ ਅਸੀਂ ਅੱਲਾਹ ਨੇ ਉਸ (ਮਰੀਅਮ) ਕੋਲ ਆਪਣੀ ਰੂਹ (ਜਿਬਰਾਈਲ) ਨੂੰ ਭੇਜਿਆ, ਉਹ (ਜਿਬਰਾਈਲ) ਉਸ (ਮਰੀਅਮ) ਦੇ ਸਾਹਮਣੇ ਪੂਰੇ ਮਨੁੱਖ ਦੇ ਰੂਪ ਵਿਚ ਪ੍ਰਗਟ ਹੋਇਆ।
ਮਰਯਮਕੁਰਾਨ ਸੂਚੀ
98ਆਇਤ
MeccanRevelation
15ਆਇਤ

ਅਨੁਵਾਦ — ਮਰਯਮ 15

ਸੂਰਾ ਮਰਯਮ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਉਸ (ਯਾਹਯਾ) ’ਤੇ ਸਲਾਮ, ਜਿਸ ਦਿਨ ਉਹ ਪੈਦਾ ਹੋਇਆ,…

ਸੂਰਾ ਆਇਤ 15/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers