ਮਰਯਮ · 16/98
ਅਨੁਵਾਦ ਉਚਾਰਨ — ਮਰਯਮ
وَاذْكُرْ فِي الْكِتَابِ مَرْيَمَ إِذِ انتَبَذَتْ مِنْ أَهْلِهَا مَكَانًا شَرْقِيًّا ۝١٦
Wazkur fil Kitaabi Marya; izin tabazat min ahlihaa makaanan shariqyyaa
📖 ਪੰਜਾਬੀ ਵਿੱਚ
16਼ ਇਸ ਕਿਤਾਬ ਵਿਚ ਮਰੀਅਮ ਦਾ ਵੀ ਜ਼ਿਕਰ ਹੈ, ਜਦੋਂ ਉਹ ਆਪਣੇ ਲੋਕਾਂ ਤੋਂ ਵੱਖ ਹੋਕੇ ਪੂਰਬ ਵੱਲ ਘਰ ਵਿਚ ਜਾ ਬੈਠੀ।
🎧 ਸੁਣੋ

📜 ਆਇਤ 14-18 — ਮਰਯਮ

14وَبَرًّا بِوَالِدَيْهِ وَلَمْ يَكُن جَبَّارًا عَصِيًّا
14਼ ਉਹ ਆਪਣੇ ਮਾਪਿਆ ਨਾਲ ਭਲਾਈ ਕਰਨ ਵਾਲਾ ਸੀ ਉਹ ਸਰਕਸ਼ ਤੇ ਨਾ-ਫ਼ਰਮਾਨ ਨਹੀਂ ਸੀ।
15وَسَلَامٌ عَلَيْهِ يَوْمَ وُلِدَ وَيَوْمَ يَمُوتُ وَيَوْمَ يُبْعَثُ حَيًّا
15਼ ਉਸ (ਯਾਹਯਾ) ’ਤੇ ਸਲਾਮ, ਜਿਸ ਦਿਨ ਉਹ ਪੈਦਾ ਹੋਇਆ, ਜਿਸ ਦਿਨ ਉਹ ਅਕਾਲ ਚਲਾਣਾ ਕਰੇਗਾ ਅਤੇ ਜਿਸ ਦਿਨ ਉਹ ਮੁੜ ਜਿਊਂਦਾ ਕਰਕੇ ਉਠਾਇਆ ਜਾਵੇਗਾ।
16وَاذْكُرْ فِي الْكِتَابِ مَرْيَمَ إِذِ انتَبَذَتْ مِنْ أَهْلِهَا مَكَانًا شَرْقِيًّا
16਼ ਇਸ ਕਿਤਾਬ ਵਿਚ ਮਰੀਅਮ ਦਾ ਵੀ ਜ਼ਿਕਰ ਹੈ, ਜਦੋਂ ਉਹ ਆਪਣੇ ਲੋਕਾਂ ਤੋਂ ਵੱਖ ਹੋਕੇ ਪੂਰਬ ਵੱਲ ਘਰ ਵਿਚ ਜਾ ਬੈਠੀ।
17فَاتَّخَذَتْ مِن دُونِهِمْ حِجَابًا فَأَرْسَلْنَا إِلَيْهَا رُوحَنَا فَتَمَثَّلَ لَهَا بَشَرًا سَوِيًّا
17਼ ਅਤੇ ਉਹਨਾਂ ਲੋਕਾਂ ਤੋਂ ਪੜਦਾ ਕਰ ਲਿਆ ਫੇਰ ਅਸੀਂ ਅੱਲਾਹ ਨੇ ਉਸ (ਮਰੀਅਮ) ਕੋਲ ਆਪਣੀ ਰੂਹ (ਜਿਬਰਾਈਲ) ਨੂੰ ਭੇਜਿਆ, ਉਹ (ਜਿਬਰਾਈਲ) ਉਸ (ਮਰੀਅਮ) ਦੇ ਸਾਹਮਣੇ ਪੂਰੇ ਮਨੁੱਖ ਦੇ ਰੂਪ ਵਿਚ ਪ੍ਰਗਟ ਹੋਇਆ।
18قَالَتْ إِنِّي أَعُوذُ بِالرَّحْمَٰنِ مِنكَ إِن كُنتَ تَقِيًّا
18਼ ਇਹ ਵੇਖ ਕੇ ਮਰੀਅਮ ਆਖਣ ਲੱਗੀ ਕਿ ਮੈਂ ਤੈਥੋਂ ਰਹਿਮਾਨ ਦੀ ਪਨਾਹ ਮੰਗਦੀ ਹਾਂ ਜੇ ਤੂੰ ਰਤਾ ਵੀ ਉਸ ਤੋਂ ਡਰਨ ਵਾਲਾ ਹੈ।
ਮਰਯਮਕੁਰਾਨ ਸੂਚੀ
98ਆਇਤ
MeccanRevelation
16ਆਇਤ

ਅਨੁਵਾਦ — ਮਰਯਮ 16

ਸੂਰਾ ਮਰਯਮ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਇਸ ਕਿਤਾਬ ਵਿਚ ਮਰੀਅਮ ਦਾ ਵੀ ਜ਼ਿਕਰ ਹੈ, ਜਦੋਂ…

ਸੂਰਾ ਆਇਤ 16/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 14–18. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers