ਮਰਯਮ · 17/98
ਅਨੁਵਾਦ ਉਚਾਰਨ — ਸੂਰਾ ਮਰਯਮ
فَاتَّخَذَتْ مِن دُونِهِمْ حِجَابًا فَأَرْسَلْنَا إِلَيْهَا رُوحَنَا فَتَمَثَّلَ لَهَا بَشَرًا سَوِيًّا ۝١٧
Fattakhazat min doonihim hijaaban fa arsalnaaa ilaihaa roohanaa fatamassala lahaa basharan sawiyyaa
📖 ਪੰਜਾਬੀ ਵਿੱਚ
17਼ ਅਤੇ ਉਹਨਾਂ ਲੋਕਾਂ ਤੋਂ ਪੜਦਾ ਕਰ ਲਿਆ ਫੇਰ ਅਸੀਂ ਅੱਲਾਹ ਨੇ ਉਸ (ਮਰੀਅਮ) ਕੋਲ ਆਪਣੀ ਰੂਹ (ਜਿਬਰਾਈਲ) ਨੂੰ ਭੇਜਿਆ, ਉਹ (ਜਿਬਰਾਈਲ) ਉਸ (ਮਰੀਅਮ) ਦੇ ਸਾਹਮਣੇ ਪੂਰੇ ਮਨੁੱਖ ਦੇ ਰੂਪ ਵਿਚ ਪ੍ਰਗਟ ਹੋਇਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਮਰਯਮ

15وَسَلَامٌ عَلَيْهِ يَوْمَ وُلِدَ وَيَوْمَ يَمُوتُ وَيَوْمَ يُبْعَثُ حَيًّا
15਼ ਉਸ (ਯਾਹਯਾ) ’ਤੇ ਸਲਾਮ, ਜਿਸ ਦਿਨ ਉਹ ਪੈਦਾ ਹੋਇਆ, ਜਿਸ ਦਿਨ ਉਹ ਅਕਾਲ ਚਲਾਣਾ ਕਰੇਗਾ ਅਤੇ ਜਿਸ ਦਿਨ ਉਹ ਮੁੜ ਜਿਊਂਦਾ ਕਰਕੇ ਉਠਾਇਆ ਜਾਵੇਗਾ।
16وَاذْكُرْ فِي الْكِتَابِ مَرْيَمَ إِذِ انتَبَذَتْ مِنْ أَهْلِهَا مَكَانًا شَرْقِيًّا
16਼ ਇਸ ਕਿਤਾਬ ਵਿਚ ਮਰੀਅਮ ਦਾ ਵੀ ਜ਼ਿਕਰ ਹੈ, ਜਦੋਂ ਉਹ ਆਪਣੇ ਲੋਕਾਂ ਤੋਂ ਵੱਖ ਹੋਕੇ ਪੂਰਬ ਵੱਲ ਘਰ ਵਿਚ ਜਾ ਬੈਠੀ।
17فَاتَّخَذَتْ مِن دُونِهِمْ حِجَابًا فَأَرْسَلْنَا إِلَيْهَا رُوحَنَا فَتَمَثَّلَ لَهَا بَشَرًا سَوِيًّا
17਼ ਅਤੇ ਉਹਨਾਂ ਲੋਕਾਂ ਤੋਂ ਪੜਦਾ ਕਰ ਲਿਆ ਫੇਰ ਅਸੀਂ ਅੱਲਾਹ ਨੇ ਉਸ (ਮਰੀਅਮ) ਕੋਲ ਆਪਣੀ ਰੂਹ (ਜਿਬਰਾਈਲ) ਨੂੰ ਭੇਜਿਆ, ਉਹ (ਜਿਬਰਾਈਲ) ਉਸ (ਮਰੀਅਮ) ਦੇ ਸਾਹਮਣੇ ਪੂਰੇ ਮਨੁੱਖ ਦੇ ਰੂਪ ਵਿਚ ਪ੍ਰਗਟ ਹੋਇਆ।
18قَالَتْ إِنِّي أَعُوذُ بِالرَّحْمَٰنِ مِنكَ إِن كُنتَ تَقِيًّا
18਼ ਇਹ ਵੇਖ ਕੇ ਮਰੀਅਮ ਆਖਣ ਲੱਗੀ ਕਿ ਮੈਂ ਤੈਥੋਂ ਰਹਿਮਾਨ ਦੀ ਪਨਾਹ ਮੰਗਦੀ ਹਾਂ ਜੇ ਤੂੰ ਰਤਾ ਵੀ ਉਸ ਤੋਂ ਡਰਨ ਵਾਲਾ ਹੈ।
19قَالَ إِنَّمَا أَنَا رَسُولُ رَبِّكِ لِأَهَبَ لَكِ غُلَامًا زَكِيًّا
19਼ ਉਸ (ਜਿਬਰਾਈਲ) ਨੇ ਉੱਤਰ ਵਿਚ ਕਿਹਾ ਕਿ ਮੈਂ ਤਾਂ ਤੇਰੇ ਰੱਬ ਵੱਲੋਂ ਹੀ ਭੇਜਿਆ ਹੋਇਆ ਹਾਂ ਤਾਂ ਜੋ ਤੈਨੂੰ ਰੱਬੀ ਹੁਕਮ ਨਾਲ ਇਕ ਪਵਿੱਤਰ ਬਾਲਕ ਬਖ਼ਸ਼ਾਂ।
ਮਰਯਮਕੁਰਾਨ ਸੂਚੀ
98ਆਇਤ
MeccanRevelation
17ਆਇਤ

ਅਨੁਵਾਦ — ਮਰਯਮ 17

ਸੂਰਾ ਮਰਯਮ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਅਤੇ ਉਹਨਾਂ ਲੋਕਾਂ ਤੋਂ ਪੜਦਾ ਕਰ ਲਿਆ ਫੇਰ ਅਸੀਂ…

ਸੂਰਾ ਆਇਤ 17/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers