ਮਰਯਮ · 18/98
ਅਨੁਵਾਦ ਉਚਾਰਨ — ਮਰਯਮ
قَالَتْ إِنِّي أَعُوذُ بِالرَّحْمَٰنِ مِنكَ إِن كُنتَ تَقِيًّا ۝١٨
Qaalat inneee a`oozu bir Rahmaani minka in kunta taqiyyaa
📖 ਪੰਜਾਬੀ ਵਿੱਚ
18਼ ਇਹ ਵੇਖ ਕੇ ਮਰੀਅਮ ਆਖਣ ਲੱਗੀ ਕਿ ਮੈਂ ਤੈਥੋਂ ਰਹਿਮਾਨ ਦੀ ਪਨਾਹ ਮੰਗਦੀ ਹਾਂ ਜੇ ਤੂੰ ਰਤਾ ਵੀ ਉਸ ਤੋਂ ਡਰਨ ਵਾਲਾ ਹੈ।
🎧 ਸੁਣੋ

📜 ਆਇਤ 16-20 — ਮਰਯਮ

16وَاذْكُرْ فِي الْكِتَابِ مَرْيَمَ إِذِ انتَبَذَتْ مِنْ أَهْلِهَا مَكَانًا شَرْقِيًّا
16਼ ਇਸ ਕਿਤਾਬ ਵਿਚ ਮਰੀਅਮ ਦਾ ਵੀ ਜ਼ਿਕਰ ਹੈ, ਜਦੋਂ ਉਹ ਆਪਣੇ ਲੋਕਾਂ ਤੋਂ ਵੱਖ ਹੋਕੇ ਪੂਰਬ ਵੱਲ ਘਰ ਵਿਚ ਜਾ ਬੈਠੀ।
17فَاتَّخَذَتْ مِن دُونِهِمْ حِجَابًا فَأَرْسَلْنَا إِلَيْهَا رُوحَنَا فَتَمَثَّلَ لَهَا بَشَرًا سَوِيًّا
17਼ ਅਤੇ ਉਹਨਾਂ ਲੋਕਾਂ ਤੋਂ ਪੜਦਾ ਕਰ ਲਿਆ ਫੇਰ ਅਸੀਂ ਅੱਲਾਹ ਨੇ ਉਸ (ਮਰੀਅਮ) ਕੋਲ ਆਪਣੀ ਰੂਹ (ਜਿਬਰਾਈਲ) ਨੂੰ ਭੇਜਿਆ, ਉਹ (ਜਿਬਰਾਈਲ) ਉਸ (ਮਰੀਅਮ) ਦੇ ਸਾਹਮਣੇ ਪੂਰੇ ਮਨੁੱਖ ਦੇ ਰੂਪ ਵਿਚ ਪ੍ਰਗਟ ਹੋਇਆ।
18قَالَتْ إِنِّي أَعُوذُ بِالرَّحْمَٰنِ مِنكَ إِن كُنتَ تَقِيًّا
18਼ ਇਹ ਵੇਖ ਕੇ ਮਰੀਅਮ ਆਖਣ ਲੱਗੀ ਕਿ ਮੈਂ ਤੈਥੋਂ ਰਹਿਮਾਨ ਦੀ ਪਨਾਹ ਮੰਗਦੀ ਹਾਂ ਜੇ ਤੂੰ ਰਤਾ ਵੀ ਉਸ ਤੋਂ ਡਰਨ ਵਾਲਾ ਹੈ।
19قَالَ إِنَّمَا أَنَا رَسُولُ رَبِّكِ لِأَهَبَ لَكِ غُلَامًا زَكِيًّا
19਼ ਉਸ (ਜਿਬਰਾਈਲ) ਨੇ ਉੱਤਰ ਵਿਚ ਕਿਹਾ ਕਿ ਮੈਂ ਤਾਂ ਤੇਰੇ ਰੱਬ ਵੱਲੋਂ ਹੀ ਭੇਜਿਆ ਹੋਇਆ ਹਾਂ ਤਾਂ ਜੋ ਤੈਨੂੰ ਰੱਬੀ ਹੁਕਮ ਨਾਲ ਇਕ ਪਵਿੱਤਰ ਬਾਲਕ ਬਖ਼ਸ਼ਾਂ।
20قَالَتْ أَنَّىٰ يَكُونُ لِي غُلَامٌ وَلَمْ يَمْسَسْنِي بَشَرٌ وَلَمْ أَكُ بَغِيًّا
20਼ (ਮਰੀਅਮ) ਆਖਣ ਲੱਗੀ ਕਿ ਮੇਰੇ ਬੱਚਾ ਕਿਵੇਂ ਹੋ ਸਕਦਾ ਹੈ ? ਮੈਨੂੰ ਤਾਂ ਕਿਸੇ ਪੁਰਖ ਨੇ ਹੱਥ ਤਕ ਨਹੀਂ ਲਾਇਆ ਅਤੇ ਨਾ ਹੀ ਮੈਂ ਬਦਕਾਰ ਹਾਂ।
ਮਰਯਮਕੁਰਾਨ ਸੂਚੀ
98ਆਇਤ
MeccanRevelation
18ਆਇਤ

ਅਨੁਵਾਦ — ਮਰਯਮ 18

ਸੂਰਾ ਮਰਯਮ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਇਹ ਵੇਖ ਕੇ ਮਰੀਅਮ ਆਖਣ ਲੱਗੀ ਕਿ ਮੈਂ ਤੈਥੋਂ…

ਸੂਰਾ ਆਇਤ 18/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 16–20. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers