ਮਰਯਮ · 19/98
ਅਨੁਵਾਦ ਉਚਾਰਨ — ਸੂਰਾ ਮਰਯਮ
قَالَ إِنَّمَا أَنَا رَسُولُ رَبِّكِ لِأَهَبَ لَكِ غُلَامًا زَكِيًّا ۝١٩
Qaala innamaa ana rasoolu Rabbiki li ahaba laki ghulaaman zakiyyaa
📖 ਪੰਜਾਬੀ ਵਿੱਚ
19਼ ਉਸ (ਜਿਬਰਾਈਲ) ਨੇ ਉੱਤਰ ਵਿਚ ਕਿਹਾ ਕਿ ਮੈਂ ਤਾਂ ਤੇਰੇ ਰੱਬ ਵੱਲੋਂ ਹੀ ਭੇਜਿਆ ਹੋਇਆ ਹਾਂ ਤਾਂ ਜੋ ਤੈਨੂੰ ਰੱਬੀ ਹੁਕਮ ਨਾਲ ਇਕ ਪਵਿੱਤਰ ਬਾਲਕ ਬਖ਼ਸ਼ਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਮਰਯਮ

17فَاتَّخَذَتْ مِن دُونِهِمْ حِجَابًا فَأَرْسَلْنَا إِلَيْهَا رُوحَنَا فَتَمَثَّلَ لَهَا بَشَرًا سَوِيًّا
17਼ ਅਤੇ ਉਹਨਾਂ ਲੋਕਾਂ ਤੋਂ ਪੜਦਾ ਕਰ ਲਿਆ ਫੇਰ ਅਸੀਂ ਅੱਲਾਹ ਨੇ ਉਸ (ਮਰੀਅਮ) ਕੋਲ ਆਪਣੀ ਰੂਹ (ਜਿਬਰਾਈਲ) ਨੂੰ ਭੇਜਿਆ, ਉਹ (ਜਿਬਰਾਈਲ) ਉਸ (ਮਰੀਅਮ) ਦੇ ਸਾਹਮਣੇ ਪੂਰੇ ਮਨੁੱਖ ਦੇ ਰੂਪ ਵਿਚ ਪ੍ਰਗਟ ਹੋਇਆ।
18قَالَتْ إِنِّي أَعُوذُ بِالرَّحْمَٰنِ مِنكَ إِن كُنتَ تَقِيًّا
18਼ ਇਹ ਵੇਖ ਕੇ ਮਰੀਅਮ ਆਖਣ ਲੱਗੀ ਕਿ ਮੈਂ ਤੈਥੋਂ ਰਹਿਮਾਨ ਦੀ ਪਨਾਹ ਮੰਗਦੀ ਹਾਂ ਜੇ ਤੂੰ ਰਤਾ ਵੀ ਉਸ ਤੋਂ ਡਰਨ ਵਾਲਾ ਹੈ।
19قَالَ إِنَّمَا أَنَا رَسُولُ رَبِّكِ لِأَهَبَ لَكِ غُلَامًا زَكِيًّا
19਼ ਉਸ (ਜਿਬਰਾਈਲ) ਨੇ ਉੱਤਰ ਵਿਚ ਕਿਹਾ ਕਿ ਮੈਂ ਤਾਂ ਤੇਰੇ ਰੱਬ ਵੱਲੋਂ ਹੀ ਭੇਜਿਆ ਹੋਇਆ ਹਾਂ ਤਾਂ ਜੋ ਤੈਨੂੰ ਰੱਬੀ ਹੁਕਮ ਨਾਲ ਇਕ ਪਵਿੱਤਰ ਬਾਲਕ ਬਖ਼ਸ਼ਾਂ।
20قَالَتْ أَنَّىٰ يَكُونُ لِي غُلَامٌ وَلَمْ يَمْسَسْنِي بَشَرٌ وَلَمْ أَكُ بَغِيًّا
20਼ (ਮਰੀਅਮ) ਆਖਣ ਲੱਗੀ ਕਿ ਮੇਰੇ ਬੱਚਾ ਕਿਵੇਂ ਹੋ ਸਕਦਾ ਹੈ ? ਮੈਨੂੰ ਤਾਂ ਕਿਸੇ ਪੁਰਖ ਨੇ ਹੱਥ ਤਕ ਨਹੀਂ ਲਾਇਆ ਅਤੇ ਨਾ ਹੀ ਮੈਂ ਬਦਕਾਰ ਹਾਂ।
21قَالَ كَذَٰلِكِ قَالَ رَبُّكِ هُوَ عَلَيَّ هَيِّنٌ ۖ وَلِنَجْعَلَهُ آيَةً لِّلنَّاسِ وَرَحْمَةً مِّنَّا ۚ وَكَانَ أَمْرًا مَّقْضِيًّا
21਼ ਫ਼ਰਿਸ਼ਤੇ (ਜਿਬਰਾਈਲ) ਨੇ ਆਖਿਆ ਕਿ ਇੰਜ ਹੀ ਹੋਵੇਗਾ ਤੇਰੇ ਰੱਬ ਦਾ ਫਰਮਾਨ ਹੈ ਕਿ ਇੰਜ ਕਰਨਾ ਮੇਰੇ ਲਈ ਬਹੁਤ ਹੀ ਆਸਾਨ ਹੈ। ਅਸੀਂ ਉਸ ਬਾਲਕ ਨੂੰ ਲੋਕਾਂ ਲਈ ਇਕ ਨਿਸ਼ਾਨੀ ਬਣਾ ਦੇਵਾਂਗੇ ਅਤੇ ਆਪਣੇ ਵੱਲੋਂ ਇਕ ਵਿਸ਼ੇਸ਼ ਰਹਿਮਤ ਬਣਾ ਦੇਵਾਂਗੇ ਅਤੇ ਇਹ ਕੰਮ ਹੋਣਾ ਨਿਸ਼ਚਿਤ ਹੈ।
ਮਰਯਮਕੁਰਾਨ ਸੂਚੀ
98ਆਇਤ
MeccanRevelation
19ਆਇਤ

ਅਨੁਵਾਦ — ਮਰਯਮ 19

ਸੂਰਾ ਮਰਯਮ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਉਸ (ਜਿਬਰਾਈਲ) ਨੇ ਉੱਤਰ ਵਿਚ ਕਿਹਾ ਕਿ ਮੈਂ ਤਾਂ…

ਸੂਰਾ ਆਇਤ 19/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers