ਮਰਯਮ · 2/98
ਅਨੁਵਾਦ ਉਚਾਰਨ — ਸੂਰਾ ਮਰਯਮ
ذِكْرُ رَحْمَتِ رَبِّكَ عَبْدَهُ زَكَرِيَّا ۝٢
Zikru rahmati Rabbika `abdahoo Zakariyya
📖 ਪੰਜਾਬੀ ਵਿੱਚ
2਼ (ਹੇ ਨਬੀ!) ਇਹ ਤੁਹਾਡੇ ਰੱਬ ਦੀ ਉਸ ਮਿਹਰਬਾਨੀ ਦੀ ਚਰਚਾ ਹੈ ਜਿਹੜੀ ਉਸ ਨੇ ਆਪਣੇ ਬੰਦੇ ਜ਼ਿਕਰੀਆ ’ਤੇ ਕੀਤੀ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਮਰਯਮ

1كهيعص
1਼ ਕਾਫ਼, ਹਾ, ਯਾ, ਐਨ, ਸਾੱਦ।
2ذِكْرُ رَحْمَتِ رَبِّكَ عَبْدَهُ زَكَرِيَّا
2਼ (ਹੇ ਨਬੀ!) ਇਹ ਤੁਹਾਡੇ ਰੱਬ ਦੀ ਉਸ ਮਿਹਰਬਾਨੀ ਦੀ ਚਰਚਾ ਹੈ ਜਿਹੜੀ ਉਸ ਨੇ ਆਪਣੇ ਬੰਦੇ ਜ਼ਿਕਰੀਆ ’ਤੇ ਕੀਤੀ ਸੀ।
3إِذْ نَادَىٰ رَبَّهُ نِدَاءً خَفِيًّا
3਼ ਜਦੋਂ ਉਸ (ਜ਼ਿਕਰੀਆ) ਨੇ ਆਪਣੇ ਰੱਬ ਨੂੰ ਮਲਕੜੇ ਜਿਹੇ ਪੁਕਾਰਿਆ ਸੀ।
4قَالَ رَبِّ إِنِّي وَهَنَ الْعَظْمُ مِنِّي وَاشْتَعَلَ الرَّأْسُ شَيْبًا وَلَمْ أَكُن بِدُعَائِكَ رَبِّ شَقِيًّا
4਼ (ਜ਼ਿਕਰੀਆ ਨੇ ਬੇਨਤੀ ਕੀਤੀ) ਕਿ ਹੇ ਮੇਰੇ ਪਾਲਣਹਾਰ! ਬੇਸ਼ੱਕ ਮੇਰੀਆਂ ਹੱਡੀਆਂ ਕਮਜ਼ੋਰ ਹੋ ਗਈਆਂ ਹਨ ਅਤੇ ਸਿਰ ਬੁਢਾਪੇ ਕਾਰਨ (ਭਾਵ ਸਫ਼ੈਦ ਵਾਲਾਂ ਨਾਲ) ਭੜਕ ਉਠਿਆ ਹੈ। ਹੇ ਮੇਰੇ ਰੱਬਾ! ਮੈਂ ਕਦੇ ਵੀ ਤੇਥੋਂ ਦੁਆ ਮੰਗ ਕੇ ਨਾ-ਮੁਰਾਦ ਨਹੀਂ ਰਿਹਾ।
ਮਰਯਮਕੁਰਾਨ ਸੂਚੀ
98ਆਇਤ
MeccanRevelation
2ਆਇਤ

ਅਨੁਵਾਦ — ਮਰਯਮ 2

ਸੂਰਾ ਮਰਯਮ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ (ਹੇ ਨਬੀ!) ਇਹ ਤੁਹਾਡੇ ਰੱਬ ਦੀ ਉਸ ਮਿਹਰਬਾਨੀ ਦੀ…

ਸੂਰਾ ਆਇਤ 2/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers