ਮਰਯਮ · 20/98
ਅਨੁਵਾਦ ਉਚਾਰਨ — ਮਰਯਮ
قَالَتْ أَنَّىٰ يَكُونُ لِي غُلَامٌ وَلَمْ يَمْسَسْنِي بَشَرٌ وَلَمْ أَكُ بَغِيًّا ٢٠
Transliteration
Qaalat anna yakoonu lee ghulaamunw wa lam yamsasnee bashrunw wa lam aku baghiyyaa
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
20਼ (ਮਰੀਅਮ) ਆਖਣ ਲੱਗੀ ਕਿ ਮੇਰੇ ਬੱਚਾ ਕਿਵੇਂ ਹੋ ਸਕਦਾ ਹੈ ? ਮੈਨੂੰ ਤਾਂ ਕਿਸੇ ਪੁਰਖ ਨੇ ਹੱਥ ਤਕ ਨਹੀਂ ਲਾਇਆ ਅਤੇ ਨਾ ਹੀ ਮੈਂ ਬਦਕਾਰ ਹਾਂ।
Additional reference in اردو
🎧 ਸੁਣੋ
📜 ਆਇਤ 18-22 — ਮਰਯਮ
18قَالَتْ إِنِّي أَعُوذُ بِالرَّحْمَٰنِ مِنكَ إِن كُنتَ تَقِيًّا
18਼ ਇਹ ਵੇਖ ਕੇ ਮਰੀਅਮ ਆਖਣ ਲੱਗੀ ਕਿ ਮੈਂ ਤੈਥੋਂ ਰਹਿਮਾਨ ਦੀ ਪਨਾਹ ਮੰਗਦੀ ਹਾਂ ਜੇ ਤੂੰ ਰਤਾ ਵੀ ਉਸ ਤੋਂ ਡਰਨ ਵਾਲਾ ਹੈ।
19قَالَ إِنَّمَا أَنَا رَسُولُ رَبِّكِ لِأَهَبَ لَكِ غُلَامًا زَكِيًّا
19਼ ਉਸ (ਜਿਬਰਾਈਲ) ਨੇ ਉੱਤਰ ਵਿਚ ਕਿਹਾ ਕਿ ਮੈਂ ਤਾਂ ਤੇਰੇ ਰੱਬ ਵੱਲੋਂ ਹੀ ਭੇਜਿਆ ਹੋਇਆ ਹਾਂ ਤਾਂ ਜੋ ਤੈਨੂੰ ਰੱਬੀ ਹੁਕਮ ਨਾਲ ਇਕ ਪਵਿੱਤਰ ਬਾਲਕ ਬਖ਼ਸ਼ਾਂ।
20قَالَتْ أَنَّىٰ يَكُونُ لِي غُلَامٌ وَلَمْ يَمْسَسْنِي بَشَرٌ وَلَمْ أَكُ بَغِيًّا
20਼ (ਮਰੀਅਮ) ਆਖਣ ਲੱਗੀ ਕਿ ਮੇਰੇ ਬੱਚਾ ਕਿਵੇਂ ਹੋ ਸਕਦਾ ਹੈ ? ਮੈਨੂੰ ਤਾਂ ਕਿਸੇ ਪੁਰਖ ਨੇ ਹੱਥ ਤਕ ਨਹੀਂ ਲਾਇਆ ਅਤੇ ਨਾ ਹੀ ਮੈਂ ਬਦਕਾਰ ਹਾਂ।
21قَالَ كَذَٰلِكِ قَالَ رَبُّكِ هُوَ عَلَيَّ هَيِّنٌ ۖ وَلِنَجْعَلَهُ آيَةً لِّلنَّاسِ وَرَحْمَةً مِّنَّا ۚ وَكَانَ أَمْرًا مَّقْضِيًّا
21਼ ਫ਼ਰਿਸ਼ਤੇ (ਜਿਬਰਾਈਲ) ਨੇ ਆਖਿਆ ਕਿ ਇੰਜ ਹੀ ਹੋਵੇਗਾ ਤੇਰੇ ਰੱਬ ਦਾ ਫਰਮਾਨ ਹੈ ਕਿ ਇੰਜ ਕਰਨਾ ਮੇਰੇ ਲਈ ਬਹੁਤ ਹੀ ਆਸਾਨ ਹੈ। ਅਸੀਂ ਉਸ ਬਾਲਕ ਨੂੰ ਲੋਕਾਂ ਲਈ ਇਕ ਨਿਸ਼ਾਨੀ ਬਣਾ ਦੇਵਾਂਗੇ ਅਤੇ ਆਪਣੇ ਵੱਲੋਂ ਇਕ ਵਿਸ਼ੇਸ਼ ਰਹਿਮਤ ਬਣਾ ਦੇਵਾਂਗੇ ਅਤੇ ਇਹ ਕੰਮ ਹੋਣਾ ਨਿਸ਼ਚਿਤ ਹੈ।
22۞ فَحَمَلَتْهُ فَانتَبَذَتْ بِهِ مَكَانًا قَصِيًّا
22਼ ਅੰਤ ਉਹ (ਮਰੀਅਮ) ਗਰਭਪਤੀ ਹੋ ਗਈ ਅਤੇ ਉਹ ਉਸ (ਗਰਭ) ਨੂੰ ਲੈ ਕੇ ਇਕ ਦੂਰ ਸਥਾਨ ’ਤੇ ਚਲੀ ਗਈ।
ਮਰਯਮਕੁਰਾਨ ਸੂਚੀ
98ਆਇਤ
MeccanRevelation
20ਆਇਤ
ਅਨੁਵਾਦ — ਮਰਯਮ 20
ਸੂਰਾ ਮਰਯਮ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ (ਮਰੀਅਮ) ਆਖਣ ਲੱਗੀ ਕਿ ਮੇਰੇ ਬੱਚਾ ਕਿਵੇਂ ਹੋ ਸਕਦਾ…ਸੂਰਾ ਆਇਤ 20/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 18–22. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








