ਮਰਯਮ · 21/98
ਅਨੁਵਾਦ ਉਚਾਰਨ — ਮਰਯਮ
قَالَ كَذَٰلِكِ قَالَ رَبُّكِ هُوَ عَلَيَّ هَيِّنٌ ۖ وَلِنَجْعَلَهُ آيَةً لِّلنَّاسِ وَرَحْمَةً مِّنَّا ۚ وَكَانَ أَمْرًا مَّقْضِيًّا ۝٢١
Qaala kazaaliki qaala Rabbuki huwa `alaiya yaiyimunw wa linaj `alahooo Aayatal linnaasi wa rahmatam minnaa; wa kaana amram maqdiyyaa
📖 ਪੰਜਾਬੀ ਵਿੱਚ
21਼ ਫ਼ਰਿਸ਼ਤੇ (ਜਿਬਰਾਈਲ) ਨੇ ਆਖਿਆ ਕਿ ਇੰਜ ਹੀ ਹੋਵੇਗਾ ਤੇਰੇ ਰੱਬ ਦਾ ਫਰਮਾਨ ਹੈ ਕਿ ਇੰਜ ਕਰਨਾ ਮੇਰੇ ਲਈ ਬਹੁਤ ਹੀ ਆਸਾਨ ਹੈ। ਅਸੀਂ ਉਸ ਬਾਲਕ ਨੂੰ ਲੋਕਾਂ ਲਈ ਇਕ ਨਿਸ਼ਾਨੀ ਬਣਾ ਦੇਵਾਂਗੇ ਅਤੇ ਆਪਣੇ ਵੱਲੋਂ ਇਕ ਵਿਸ਼ੇਸ਼ ਰਹਿਮਤ ਬਣਾ ਦੇਵਾਂਗੇ ਅਤੇ ਇਹ ਕੰਮ ਹੋਣਾ ਨਿਸ਼ਚਿਤ ਹੈ।
🎧 ਸੁਣੋ

📜 ਆਇਤ 19-23 — ਮਰਯਮ

19قَالَ إِنَّمَا أَنَا رَسُولُ رَبِّكِ لِأَهَبَ لَكِ غُلَامًا زَكِيًّا
19਼ ਉਸ (ਜਿਬਰਾਈਲ) ਨੇ ਉੱਤਰ ਵਿਚ ਕਿਹਾ ਕਿ ਮੈਂ ਤਾਂ ਤੇਰੇ ਰੱਬ ਵੱਲੋਂ ਹੀ ਭੇਜਿਆ ਹੋਇਆ ਹਾਂ ਤਾਂ ਜੋ ਤੈਨੂੰ ਰੱਬੀ ਹੁਕਮ ਨਾਲ ਇਕ ਪਵਿੱਤਰ ਬਾਲਕ ਬਖ਼ਸ਼ਾਂ।
20قَالَتْ أَنَّىٰ يَكُونُ لِي غُلَامٌ وَلَمْ يَمْسَسْنِي بَشَرٌ وَلَمْ أَكُ بَغِيًّا
20਼ (ਮਰੀਅਮ) ਆਖਣ ਲੱਗੀ ਕਿ ਮੇਰੇ ਬੱਚਾ ਕਿਵੇਂ ਹੋ ਸਕਦਾ ਹੈ ? ਮੈਨੂੰ ਤਾਂ ਕਿਸੇ ਪੁਰਖ ਨੇ ਹੱਥ ਤਕ ਨਹੀਂ ਲਾਇਆ ਅਤੇ ਨਾ ਹੀ ਮੈਂ ਬਦਕਾਰ ਹਾਂ।
21قَالَ كَذَٰلِكِ قَالَ رَبُّكِ هُوَ عَلَيَّ هَيِّنٌ ۖ وَلِنَجْعَلَهُ آيَةً لِّلنَّاسِ وَرَحْمَةً مِّنَّا ۚ وَكَانَ أَمْرًا مَّقْضِيًّا
21਼ ਫ਼ਰਿਸ਼ਤੇ (ਜਿਬਰਾਈਲ) ਨੇ ਆਖਿਆ ਕਿ ਇੰਜ ਹੀ ਹੋਵੇਗਾ ਤੇਰੇ ਰੱਬ ਦਾ ਫਰਮਾਨ ਹੈ ਕਿ ਇੰਜ ਕਰਨਾ ਮੇਰੇ ਲਈ ਬਹੁਤ ਹੀ ਆਸਾਨ ਹੈ। ਅਸੀਂ ਉਸ ਬਾਲਕ ਨੂੰ ਲੋਕਾਂ ਲਈ ਇਕ ਨਿਸ਼ਾਨੀ ਬਣਾ ਦੇਵਾਂਗੇ ਅਤੇ ਆਪਣੇ ਵੱਲੋਂ ਇਕ ਵਿਸ਼ੇਸ਼ ਰਹਿਮਤ ਬਣਾ ਦੇਵਾਂਗੇ ਅਤੇ ਇਹ ਕੰਮ ਹੋਣਾ ਨਿਸ਼ਚਿਤ ਹੈ।
22۞ فَحَمَلَتْهُ فَانتَبَذَتْ بِهِ مَكَانًا قَصِيًّا
22਼ ਅੰਤ ਉਹ (ਮਰੀਅਮ) ਗਰਭਪਤੀ ਹੋ ਗਈ ਅਤੇ ਉਹ ਉਸ (ਗਰਭ) ਨੂੰ ਲੈ ਕੇ ਇਕ ਦੂਰ ਸਥਾਨ ’ਤੇ ਚਲੀ ਗਈ।
23فَأَجَاءَهَا الْمَخَاضُ إِلَىٰ جِذْعِ النَّخْلَةِ قَالَتْ يَا لَيْتَنِي مِتُّ قَبْلَ هَٰذَا وَكُنتُ نَسْيًا مَّنسِيًّا
23਼ ਫੇਰ ਪਰਸੂਤ ਦੀਆਂ ਪੀੜਾਂ ਨੇ ਉਸ ਨੂੰ ਖਜੂਰ ਦੇ ਦਰਖ਼ਤ ਹੇਠ ਪਹੁੰਚਾ ਦਿੱਤਾ। ਆਖਣ ਲੱਗੀ ਕਿ ਕਾਸ਼! ਮੈਂ ਇਸ (ਬਾਲਕ ਦੇ ਜੰਮਣ) ਤੋਂ ਪਹਿਲਾਂ ਹੀ ਮਰ ਜਾਂਦੀ ਅਤੇ ਲੋਕੀ ਮੈਨੂੰ ਭੁਲ ਜਾਂਦੇ।
ਮਰਯਮਕੁਰਾਨ ਸੂਚੀ
98ਆਇਤ
MeccanRevelation
21ਆਇਤ

ਅਨੁਵਾਦ — ਮਰਯਮ 21

ਸੂਰਾ ਮਰਯਮ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਫ਼ਰਿਸ਼ਤੇ (ਜਿਬਰਾਈਲ) ਨੇ ਆਖਿਆ ਕਿ ਇੰਜ ਹੀ ਹੋਵੇਗਾ ਤੇਰੇ…

ਸੂਰਾ ਆਇਤ 21/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 19–23. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers