ਮਰਯਮ · 23/98
ਅਨੁਵਾਦ ਉਚਾਰਨ — ਸੂਰਾ ਮਰਯਮ
فَأَجَاءَهَا الْمَخَاضُ إِلَىٰ جِذْعِ النَّخْلَةِ قَالَتْ يَا لَيْتَنِي مِتُّ قَبْلَ هَٰذَا وَكُنتُ نَسْيًا مَّنسِيًّا ۝٢٣
Fa ajaaa `ahal makhaadu ilaa jiz`in nakhlati qaalat yaa laitanee mittu qabla haazaa wa kuntu nasyam mansiyyaa
📖 ਪੰਜਾਬੀ ਵਿੱਚ
23਼ ਫੇਰ ਪਰਸੂਤ ਦੀਆਂ ਪੀੜਾਂ ਨੇ ਉਸ ਨੂੰ ਖਜੂਰ ਦੇ ਦਰਖ਼ਤ ਹੇਠ ਪਹੁੰਚਾ ਦਿੱਤਾ। ਆਖਣ ਲੱਗੀ ਕਿ ਕਾਸ਼! ਮੈਂ ਇਸ (ਬਾਲਕ ਦੇ ਜੰਮਣ) ਤੋਂ ਪਹਿਲਾਂ ਹੀ ਮਰ ਜਾਂਦੀ ਅਤੇ ਲੋਕੀ ਮੈਨੂੰ ਭੁਲ ਜਾਂਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਮਰਯਮ

21قَالَ كَذَٰلِكِ قَالَ رَبُّكِ هُوَ عَلَيَّ هَيِّنٌ ۖ وَلِنَجْعَلَهُ آيَةً لِّلنَّاسِ وَرَحْمَةً مِّنَّا ۚ وَكَانَ أَمْرًا مَّقْضِيًّا
21਼ ਫ਼ਰਿਸ਼ਤੇ (ਜਿਬਰਾਈਲ) ਨੇ ਆਖਿਆ ਕਿ ਇੰਜ ਹੀ ਹੋਵੇਗਾ ਤੇਰੇ ਰੱਬ ਦਾ ਫਰਮਾਨ ਹੈ ਕਿ ਇੰਜ ਕਰਨਾ ਮੇਰੇ ਲਈ ਬਹੁਤ ਹੀ ਆਸਾਨ ਹੈ। ਅਸੀਂ ਉਸ ਬਾਲਕ ਨੂੰ ਲੋਕਾਂ ਲਈ ਇਕ ਨਿਸ਼ਾਨੀ ਬਣਾ ਦੇਵਾਂਗੇ ਅਤੇ ਆਪਣੇ ਵੱਲੋਂ ਇਕ ਵਿਸ਼ੇਸ਼ ਰਹਿਮਤ ਬਣਾ ਦੇਵਾਂਗੇ ਅਤੇ ਇਹ ਕੰਮ ਹੋਣਾ ਨਿਸ਼ਚਿਤ ਹੈ।
22۞ فَحَمَلَتْهُ فَانتَبَذَتْ بِهِ مَكَانًا قَصِيًّا
22਼ ਅੰਤ ਉਹ (ਮਰੀਅਮ) ਗਰਭਪਤੀ ਹੋ ਗਈ ਅਤੇ ਉਹ ਉਸ (ਗਰਭ) ਨੂੰ ਲੈ ਕੇ ਇਕ ਦੂਰ ਸਥਾਨ ’ਤੇ ਚਲੀ ਗਈ।
23فَأَجَاءَهَا الْمَخَاضُ إِلَىٰ جِذْعِ النَّخْلَةِ قَالَتْ يَا لَيْتَنِي مِتُّ قَبْلَ هَٰذَا وَكُنتُ نَسْيًا مَّنسِيًّا
23਼ ਫੇਰ ਪਰਸੂਤ ਦੀਆਂ ਪੀੜਾਂ ਨੇ ਉਸ ਨੂੰ ਖਜੂਰ ਦੇ ਦਰਖ਼ਤ ਹੇਠ ਪਹੁੰਚਾ ਦਿੱਤਾ। ਆਖਣ ਲੱਗੀ ਕਿ ਕਾਸ਼! ਮੈਂ ਇਸ (ਬਾਲਕ ਦੇ ਜੰਮਣ) ਤੋਂ ਪਹਿਲਾਂ ਹੀ ਮਰ ਜਾਂਦੀ ਅਤੇ ਲੋਕੀ ਮੈਨੂੰ ਭੁਲ ਜਾਂਦੇ।
24فَنَادَاهَا مِن تَحْتِهَا أَلَّا تَحْزَنِي قَدْ جَعَلَ رَبُّكِ تَحْتَكِ سَرِيًّا
24਼ ਉਦੋਂ ਹੀ ਫ਼ਰਿਸ਼ਤੇ ਨੇ ਉਸ ਦੇ ਹੇਠੋਂ ਅਵਾਜ਼ ਮਾਰ ਕੇ ਆਖਿਆ ਕਿ ਚਿੰਤਾ ਨਾ ਕਰ ਤੇਰੇ ਰੱਬ ਨੇ ਤੇਰੇ ਪੈਰਾਂ ਹੇਠ ਇਕ ਸੋਮਾ ਵਗਾ ਦਿੱਤਾ ਹੈ।
25وَهُزِّي إِلَيْكِ بِجِذْعِ النَّخْلَةِ تُسَاقِطْ عَلَيْكِ رُطَبًا جَنِيًّا
25਼ ਅਤੇ ਖਜੂਰ ਦੇ ਤਨੇ ਨੂੰ ਹਲੂਣਾ ਮਾਰ, ਇਹ ਤੇਰੇ ਅੱਗੇ (ਖਾਨ ਲਈ) ਤਾਜ਼ੀਆਂ ਤੇ ਪੱਕੀਆਂ ਹੋਈਆਂ ਖਜੂਰਾਂ ਝਾੜ ਦੇਵੇਗਾ।
ਮਰਯਮਕੁਰਾਨ ਸੂਚੀ
98ਆਇਤ
MeccanRevelation
23ਆਇਤ

ਅਨੁਵਾਦ — ਮਰਯਮ 23

ਸੂਰਾ ਮਰਯਮ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਫੇਰ ਪਰਸੂਤ ਦੀਆਂ ਪੀੜਾਂ ਨੇ ਉਸ ਨੂੰ ਖਜੂਰ ਦੇ…

ਸੂਰਾ ਆਇਤ 23/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers