ਮਰਯਮ · 24/98
ਅਨੁਵਾਦ ਉਚਾਰਨ — ਮਰਯਮ
فَنَادَاهَا مِن تَحْتِهَا أَلَّا تَحْزَنِي قَدْ جَعَلَ رَبُّكِ تَحْتَكِ سَرِيًّا ۝٢٤
Fanaadaahaa min tahtihaan allaa tahzanee qad ja`ala Rabbuki tahtaki sariyyaa
📖 ਪੰਜਾਬੀ ਵਿੱਚ
24਼ ਉਦੋਂ ਹੀ ਫ਼ਰਿਸ਼ਤੇ ਨੇ ਉਸ ਦੇ ਹੇਠੋਂ ਅਵਾਜ਼ ਮਾਰ ਕੇ ਆਖਿਆ ਕਿ ਚਿੰਤਾ ਨਾ ਕਰ ਤੇਰੇ ਰੱਬ ਨੇ ਤੇਰੇ ਪੈਰਾਂ ਹੇਠ ਇਕ ਸੋਮਾ ਵਗਾ ਦਿੱਤਾ ਹੈ।

🎧 ਸੁਣੋ


📜 ਆਇਤ 22-26 — ਮਰਯਮ

22۞ فَحَمَلَتْهُ فَانتَبَذَتْ بِهِ مَكَانًا قَصِيًّا
22਼ ਅੰਤ ਉਹ (ਮਰੀਅਮ) ਗਰਭਪਤੀ ਹੋ ਗਈ ਅਤੇ ਉਹ ਉਸ (ਗਰਭ) ਨੂੰ ਲੈ ਕੇ ਇਕ ਦੂਰ ਸਥਾਨ ’ਤੇ ਚਲੀ ਗਈ।
23فَأَجَاءَهَا الْمَخَاضُ إِلَىٰ جِذْعِ النَّخْلَةِ قَالَتْ يَا لَيْتَنِي مِتُّ قَبْلَ هَٰذَا وَكُنتُ نَسْيًا مَّنسِيًّا
23਼ ਫੇਰ ਪਰਸੂਤ ਦੀਆਂ ਪੀੜਾਂ ਨੇ ਉਸ ਨੂੰ ਖਜੂਰ ਦੇ ਦਰਖ਼ਤ ਹੇਠ ਪਹੁੰਚਾ ਦਿੱਤਾ। ਆਖਣ ਲੱਗੀ ਕਿ ਕਾਸ਼! ਮੈਂ ਇਸ (ਬਾਲਕ ਦੇ ਜੰਮਣ) ਤੋਂ ਪਹਿਲਾਂ ਹੀ ਮਰ ਜਾਂਦੀ ਅਤੇ ਲੋਕੀ ਮੈਨੂੰ ਭੁਲ ਜਾਂਦੇ।
24فَنَادَاهَا مِن تَحْتِهَا أَلَّا تَحْزَنِي قَدْ جَعَلَ رَبُّكِ تَحْتَكِ سَرِيًّا
24਼ ਉਦੋਂ ਹੀ ਫ਼ਰਿਸ਼ਤੇ ਨੇ ਉਸ ਦੇ ਹੇਠੋਂ ਅਵਾਜ਼ ਮਾਰ ਕੇ ਆਖਿਆ ਕਿ ਚਿੰਤਾ ਨਾ ਕਰ ਤੇਰੇ ਰੱਬ ਨੇ ਤੇਰੇ ਪੈਰਾਂ ਹੇਠ ਇਕ ਸੋਮਾ ਵਗਾ ਦਿੱਤਾ ਹੈ।
25وَهُزِّي إِلَيْكِ بِجِذْعِ النَّخْلَةِ تُسَاقِطْ عَلَيْكِ رُطَبًا جَنِيًّا
25਼ ਅਤੇ ਖਜੂਰ ਦੇ ਤਨੇ ਨੂੰ ਹਲੂਣਾ ਮਾਰ, ਇਹ ਤੇਰੇ ਅੱਗੇ (ਖਾਨ ਲਈ) ਤਾਜ਼ੀਆਂ ਤੇ ਪੱਕੀਆਂ ਹੋਈਆਂ ਖਜੂਰਾਂ ਝਾੜ ਦੇਵੇਗਾ।
26فَكُلِي وَاشْرَبِي وَقَرِّي عَيْنًا ۖ فَإِمَّا تَرَيِنَّ مِنَ الْبَشَرِ أَحَدًا فَقُولِي إِنِّي نَذَرْتُ لِلرَّحْمَٰنِ صَوْمًا فَلَنْ أُكَلِّمَ الْيَوْمَ إِنسِيًّا
26਼ ਸੋ ਹੁਣ ਤੂੰ ਖਾ ਪੀ ਅਤੇ (ਬੱਚੇ ਨੂੰ ਵੇਖ ਕੇ) ਆਪਣੀਆਂ ਅੱਖਾਂ ਠੰਢੀਆਂ ਕਰ, ਜੇ ਤੈਨੂੰ ਕੋਈ ਵਿਅਕਤੀ ਵਿਖਾਈ ਦੇਵੇ ਤਾਂ ਉਹ ਨੂੰ ਆਖ ਦਈਂ ਕਿ ਮੈਂ ਰਹਿਮਾਨ ਲਈ ਰੋਜ਼ੇ ਦੀ ਸੁੱਖ ਸੁੱਖੀ ਹੈ ਸੋ ਅੱਜ ਮੈਂ ਕਿਸੇ ਨਾਲ ਵੀ ਗੱਲ ਨਹੀਂ ਕਰਾਂਗੀ।
ਮਰਯਮਕੁਰਾਨ ਸੂਚੀ
98ਆਇਤ
MeccanRevelation
24ਆਇਤ

ਅਨੁਵਾਦ — ਮਰਯਮ 24

ਸੂਰਾ ਮਰਯਮ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਉਦੋਂ ਹੀ ਫ਼ਰਿਸ਼ਤੇ ਨੇ ਉਸ ਦੇ ਹੇਠੋਂ ਅਵਾਜ਼ ਮਾਰ…

ਸੂਰਾ ਆਇਤ 24/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 22–26. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers