ਮਰਯਮ · 25/98
ਅਨੁਵਾਦ ਉਚਾਰਨ — ਸੂਰਾ ਮਰਯਮ
وَهُزِّي إِلَيْكِ بِجِذْعِ النَّخْلَةِ تُسَاقِطْ عَلَيْكِ رُطَبًا جَنِيًّا ۝٢٥
Wa huzzeee ilaiki bijiz `in nakhlati tusaaqit `alaiki rutaban janiyyaa
📖 ਪੰਜਾਬੀ ਵਿੱਚ
25਼ ਅਤੇ ਖਜੂਰ ਦੇ ਤਨੇ ਨੂੰ ਹਲੂਣਾ ਮਾਰ, ਇਹ ਤੇਰੇ ਅੱਗੇ (ਖਾਨ ਲਈ) ਤਾਜ਼ੀਆਂ ਤੇ ਪੱਕੀਆਂ ਹੋਈਆਂ ਖਜੂਰਾਂ ਝਾੜ ਦੇਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 23-27 — ਸੂਰਾ ਮਰਯਮ

23فَأَجَاءَهَا الْمَخَاضُ إِلَىٰ جِذْعِ النَّخْلَةِ قَالَتْ يَا لَيْتَنِي مِتُّ قَبْلَ هَٰذَا وَكُنتُ نَسْيًا مَّنسِيًّا
23਼ ਫੇਰ ਪਰਸੂਤ ਦੀਆਂ ਪੀੜਾਂ ਨੇ ਉਸ ਨੂੰ ਖਜੂਰ ਦੇ ਦਰਖ਼ਤ ਹੇਠ ਪਹੁੰਚਾ ਦਿੱਤਾ। ਆਖਣ ਲੱਗੀ ਕਿ ਕਾਸ਼! ਮੈਂ ਇਸ (ਬਾਲਕ ਦੇ ਜੰਮਣ) ਤੋਂ ਪਹਿਲਾਂ ਹੀ ਮਰ ਜਾਂਦੀ ਅਤੇ ਲੋਕੀ ਮੈਨੂੰ ਭੁਲ ਜਾਂਦੇ।
24فَنَادَاهَا مِن تَحْتِهَا أَلَّا تَحْزَنِي قَدْ جَعَلَ رَبُّكِ تَحْتَكِ سَرِيًّا
24਼ ਉਦੋਂ ਹੀ ਫ਼ਰਿਸ਼ਤੇ ਨੇ ਉਸ ਦੇ ਹੇਠੋਂ ਅਵਾਜ਼ ਮਾਰ ਕੇ ਆਖਿਆ ਕਿ ਚਿੰਤਾ ਨਾ ਕਰ ਤੇਰੇ ਰੱਬ ਨੇ ਤੇਰੇ ਪੈਰਾਂ ਹੇਠ ਇਕ ਸੋਮਾ ਵਗਾ ਦਿੱਤਾ ਹੈ।
25وَهُزِّي إِلَيْكِ بِجِذْعِ النَّخْلَةِ تُسَاقِطْ عَلَيْكِ رُطَبًا جَنِيًّا
25਼ ਅਤੇ ਖਜੂਰ ਦੇ ਤਨੇ ਨੂੰ ਹਲੂਣਾ ਮਾਰ, ਇਹ ਤੇਰੇ ਅੱਗੇ (ਖਾਨ ਲਈ) ਤਾਜ਼ੀਆਂ ਤੇ ਪੱਕੀਆਂ ਹੋਈਆਂ ਖਜੂਰਾਂ ਝਾੜ ਦੇਵੇਗਾ।
26فَكُلِي وَاشْرَبِي وَقَرِّي عَيْنًا ۖ فَإِمَّا تَرَيِنَّ مِنَ الْبَشَرِ أَحَدًا فَقُولِي إِنِّي نَذَرْتُ لِلرَّحْمَٰنِ صَوْمًا فَلَنْ أُكَلِّمَ الْيَوْمَ إِنسِيًّا
26਼ ਸੋ ਹੁਣ ਤੂੰ ਖਾ ਪੀ ਅਤੇ (ਬੱਚੇ ਨੂੰ ਵੇਖ ਕੇ) ਆਪਣੀਆਂ ਅੱਖਾਂ ਠੰਢੀਆਂ ਕਰ, ਜੇ ਤੈਨੂੰ ਕੋਈ ਵਿਅਕਤੀ ਵਿਖਾਈ ਦੇਵੇ ਤਾਂ ਉਹ ਨੂੰ ਆਖ ਦਈਂ ਕਿ ਮੈਂ ਰਹਿਮਾਨ ਲਈ ਰੋਜ਼ੇ ਦੀ ਸੁੱਖ ਸੁੱਖੀ ਹੈ ਸੋ ਅੱਜ ਮੈਂ ਕਿਸੇ ਨਾਲ ਵੀ ਗੱਲ ਨਹੀਂ ਕਰਾਂਗੀ।
27فَأَتَتْ بِهِ قَوْمَهَا تَحْمِلُهُ ۖ قَالُوا يَا مَرْيَمُ لَقَدْ جِئْتِ شَيْئًا فَرِيًّا
27਼ ਜਦੋਂ ਉਹ (ਮਰੀਅਮ) ਆਪਣੇ ਬੱਚੇ ਨੂੰ ਲੈ ਕੇ ਆਪਣੀ ਕੌਮ ਵੱਲ ਆਈ ਤਾਂ ਉਹ ਕਹਿਣ ਲੱਗੇ ਕਿ ਹੇ ਮਰੀਅਮ! ਇਹ ਤਾਂ ਤੂੰ ਘੋਰ ਪਾਪ ਕੀਤਾ ਹੈ।
ਮਰਯਮਕੁਰਾਨ ਸੂਚੀ
98ਆਇਤ
MeccanRevelation
25ਆਇਤ

ਅਨੁਵਾਦ — ਮਰਯਮ 25

ਸੂਰਾ ਮਰਯਮ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਅਤੇ ਖਜੂਰ ਦੇ ਤਨੇ ਨੂੰ ਹਲੂਣਾ ਮਾਰ, ਇਹ ਤੇਰੇ…

ਸੂਰਾ ਆਇਤ 25/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 23–27. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers