ਮਰਯਮ · 26/98
ਅਨੁਵਾਦ ਉਚਾਰਨ — ਮਰਯਮ
فَكُلِي وَاشْرَبِي وَقَرِّي عَيْنًا ۖ فَإِمَّا تَرَيِنَّ مِنَ الْبَشَرِ أَحَدًا فَقُولِي إِنِّي نَذَرْتُ لِلرَّحْمَٰنِ صَوْمًا فَلَنْ أُكَلِّمَ الْيَوْمَ إِنسِيًّا ۝٢٦
Fakulee washrabee wa qarree `ainaa; fa immaa tarayinnna minal bashari ahadan faqooleee innee nazartu lir Rahmaani sawman falan ukallimal yawma insiyyaa
📖 ਪੰਜਾਬੀ ਵਿੱਚ
26਼ ਸੋ ਹੁਣ ਤੂੰ ਖਾ ਪੀ ਅਤੇ (ਬੱਚੇ ਨੂੰ ਵੇਖ ਕੇ) ਆਪਣੀਆਂ ਅੱਖਾਂ ਠੰਢੀਆਂ ਕਰ, ਜੇ ਤੈਨੂੰ ਕੋਈ ਵਿਅਕਤੀ ਵਿਖਾਈ ਦੇਵੇ ਤਾਂ ਉਹ ਨੂੰ ਆਖ ਦਈਂ ਕਿ ਮੈਂ ਰਹਿਮਾਨ ਲਈ ਰੋਜ਼ੇ ਦੀ ਸੁੱਖ ਸੁੱਖੀ ਹੈ ਸੋ ਅੱਜ ਮੈਂ ਕਿਸੇ ਨਾਲ ਵੀ ਗੱਲ ਨਹੀਂ ਕਰਾਂਗੀ।

🎧 ਸੁਣੋ


📜 ਆਇਤ 24-28 — ਮਰਯਮ

24فَنَادَاهَا مِن تَحْتِهَا أَلَّا تَحْزَنِي قَدْ جَعَلَ رَبُّكِ تَحْتَكِ سَرِيًّا
24਼ ਉਦੋਂ ਹੀ ਫ਼ਰਿਸ਼ਤੇ ਨੇ ਉਸ ਦੇ ਹੇਠੋਂ ਅਵਾਜ਼ ਮਾਰ ਕੇ ਆਖਿਆ ਕਿ ਚਿੰਤਾ ਨਾ ਕਰ ਤੇਰੇ ਰੱਬ ਨੇ ਤੇਰੇ ਪੈਰਾਂ ਹੇਠ ਇਕ ਸੋਮਾ ਵਗਾ ਦਿੱਤਾ ਹੈ।
25وَهُزِّي إِلَيْكِ بِجِذْعِ النَّخْلَةِ تُسَاقِطْ عَلَيْكِ رُطَبًا جَنِيًّا
25਼ ਅਤੇ ਖਜੂਰ ਦੇ ਤਨੇ ਨੂੰ ਹਲੂਣਾ ਮਾਰ, ਇਹ ਤੇਰੇ ਅੱਗੇ (ਖਾਨ ਲਈ) ਤਾਜ਼ੀਆਂ ਤੇ ਪੱਕੀਆਂ ਹੋਈਆਂ ਖਜੂਰਾਂ ਝਾੜ ਦੇਵੇਗਾ।
26فَكُلِي وَاشْرَبِي وَقَرِّي عَيْنًا ۖ فَإِمَّا تَرَيِنَّ مِنَ الْبَشَرِ أَحَدًا فَقُولِي إِنِّي نَذَرْتُ لِلرَّحْمَٰنِ صَوْمًا فَلَنْ أُكَلِّمَ الْيَوْمَ إِنسِيًّا
26਼ ਸੋ ਹੁਣ ਤੂੰ ਖਾ ਪੀ ਅਤੇ (ਬੱਚੇ ਨੂੰ ਵੇਖ ਕੇ) ਆਪਣੀਆਂ ਅੱਖਾਂ ਠੰਢੀਆਂ ਕਰ, ਜੇ ਤੈਨੂੰ ਕੋਈ ਵਿਅਕਤੀ ਵਿਖਾਈ ਦੇਵੇ ਤਾਂ ਉਹ ਨੂੰ ਆਖ ਦਈਂ ਕਿ ਮੈਂ ਰਹਿਮਾਨ ਲਈ ਰੋਜ਼ੇ ਦੀ ਸੁੱਖ ਸੁੱਖੀ ਹੈ ਸੋ ਅੱਜ ਮੈਂ ਕਿਸੇ ਨਾਲ ਵੀ ਗੱਲ ਨਹੀਂ ਕਰਾਂਗੀ।
27فَأَتَتْ بِهِ قَوْمَهَا تَحْمِلُهُ ۖ قَالُوا يَا مَرْيَمُ لَقَدْ جِئْتِ شَيْئًا فَرِيًّا
27਼ ਜਦੋਂ ਉਹ (ਮਰੀਅਮ) ਆਪਣੇ ਬੱਚੇ ਨੂੰ ਲੈ ਕੇ ਆਪਣੀ ਕੌਮ ਵੱਲ ਆਈ ਤਾਂ ਉਹ ਕਹਿਣ ਲੱਗੇ ਕਿ ਹੇ ਮਰੀਅਮ! ਇਹ ਤਾਂ ਤੂੰ ਘੋਰ ਪਾਪ ਕੀਤਾ ਹੈ।
28يَا أُخْتَ هَارُونَ مَا كَانَ أَبُوكِ امْرَأَ سَوْءٍ وَمَا كَانَتْ أُمُّكِ بَغِيًّا
28਼ (ਕੌਮ ਨੇ ਆਖਿਆ ਕਿ) ਹੇ ਹਾਰੂਨ ਦੀ ਭੈਣ! ਨਾ ਹੀ ਤੇਰਾ ਪਿਓ ਭੈੜਾ ਵਿਅਕਤੀ ਸੀ ਅਤੇ ਨਾ ਹੀ ਤੇਰੀ ਮਾਂ ਕੋਈ ਬਦਕਾਰ ਔਰਤ ਸੀ।
ਮਰਯਮਕੁਰਾਨ ਸੂਚੀ
98ਆਇਤ
MeccanRevelation
26ਆਇਤ

ਅਨੁਵਾਦ — ਮਰਯਮ 26

ਸੂਰਾ ਮਰਯਮ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਸੋ ਹੁਣ ਤੂੰ ਖਾ ਪੀ ਅਤੇ (ਬੱਚੇ ਨੂੰ ਵੇਖ…

ਸੂਰਾ ਆਇਤ 26/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 24–28. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers