ਮਰਯਮ · 28/98
ਅਨੁਵਾਦ ਉਚਾਰਨ — ਸੂਰਾ ਮਰਯਮ
يَا أُخْتَ هَارُونَ مَا كَانَ أَبُوكِ امْرَأَ سَوْءٍ وَمَا كَانَتْ أُمُّكِ بَغِيًّا ۝٢٨
Yaaa ukkhta Haaroona maa kaana abokim ra-a saw`inw wa maa kaanat ummuki baghiyyaa
📖 ਪੰਜਾਬੀ ਵਿੱਚ
28਼ (ਕੌਮ ਨੇ ਆਖਿਆ ਕਿ) ਹੇ ਹਾਰੂਨ ਦੀ ਭੈਣ! ਨਾ ਹੀ ਤੇਰਾ ਪਿਓ ਭੈੜਾ ਵਿਅਕਤੀ ਸੀ ਅਤੇ ਨਾ ਹੀ ਤੇਰੀ ਮਾਂ ਕੋਈ ਬਦਕਾਰ ਔਰਤ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਮਰਯਮ

26فَكُلِي وَاشْرَبِي وَقَرِّي عَيْنًا ۖ فَإِمَّا تَرَيِنَّ مِنَ الْبَشَرِ أَحَدًا فَقُولِي إِنِّي نَذَرْتُ لِلرَّحْمَٰنِ صَوْمًا فَلَنْ أُكَلِّمَ الْيَوْمَ إِنسِيًّا
26਼ ਸੋ ਹੁਣ ਤੂੰ ਖਾ ਪੀ ਅਤੇ (ਬੱਚੇ ਨੂੰ ਵੇਖ ਕੇ) ਆਪਣੀਆਂ ਅੱਖਾਂ ਠੰਢੀਆਂ ਕਰ, ਜੇ ਤੈਨੂੰ ਕੋਈ ਵਿਅਕਤੀ ਵਿਖਾਈ ਦੇਵੇ ਤਾਂ ਉਹ ਨੂੰ ਆਖ ਦਈਂ ਕਿ ਮੈਂ ਰਹਿਮਾਨ ਲਈ ਰੋਜ਼ੇ ਦੀ ਸੁੱਖ ਸੁੱਖੀ ਹੈ ਸੋ ਅੱਜ ਮੈਂ ਕਿਸੇ ਨਾਲ ਵੀ ਗੱਲ ਨਹੀਂ ਕਰਾਂਗੀ।
27فَأَتَتْ بِهِ قَوْمَهَا تَحْمِلُهُ ۖ قَالُوا يَا مَرْيَمُ لَقَدْ جِئْتِ شَيْئًا فَرِيًّا
27਼ ਜਦੋਂ ਉਹ (ਮਰੀਅਮ) ਆਪਣੇ ਬੱਚੇ ਨੂੰ ਲੈ ਕੇ ਆਪਣੀ ਕੌਮ ਵੱਲ ਆਈ ਤਾਂ ਉਹ ਕਹਿਣ ਲੱਗੇ ਕਿ ਹੇ ਮਰੀਅਮ! ਇਹ ਤਾਂ ਤੂੰ ਘੋਰ ਪਾਪ ਕੀਤਾ ਹੈ।
28يَا أُخْتَ هَارُونَ مَا كَانَ أَبُوكِ امْرَأَ سَوْءٍ وَمَا كَانَتْ أُمُّكِ بَغِيًّا
28਼ (ਕੌਮ ਨੇ ਆਖਿਆ ਕਿ) ਹੇ ਹਾਰੂਨ ਦੀ ਭੈਣ! ਨਾ ਹੀ ਤੇਰਾ ਪਿਓ ਭੈੜਾ ਵਿਅਕਤੀ ਸੀ ਅਤੇ ਨਾ ਹੀ ਤੇਰੀ ਮਾਂ ਕੋਈ ਬਦਕਾਰ ਔਰਤ ਸੀ।
29فَأَشَارَتْ إِلَيْهِ ۖ قَالُوا كَيْفَ نُكَلِّمُ مَن كَانَ فِي الْمَهْدِ صَبِيًّا
29਼ ਮਰੀਅਮ ਨੇ ਆਪਣੇ ਬੱਚੇ ਵੱਲ ਇਸ਼ਾਰਾ ਕੀਤਾ (ਜੋ ਪੁਛਣਾ ਹੈ ਇਸ ਤੋਂ ਪੱਛੋ ਕਿ ਇਸ ਤੋਂ ਪੁੱਛੋ)। ਉਹ ਲੋਕ ਕਹਿਣ ਲੱਗੇ ਕਿ ਭਲਾਂ ਗੋਦੀ ਵਾਲੇ ਬੱਚੇ ਨਾਲ ਅਸੀਂ ਕਿੱਦਾ ਗੱਲਾਂ ਕਰ ਸਕਦੇ ਹਾਂ।1
30قَالَ إِنِّي عَبْدُ اللَّهِ آتَانِيَ الْكِتَابَ وَجَعَلَنِي نَبِيًّا
30਼ ਪਰ ਬੱਚਾ ਬੋਲ ਪਿਆ ਕਿ ਮੈਂ ਅੱਲਾਹ ਦਾ ਬੰਦਾ ਹਾਂ ਉਸ ਨੇ ਮੈਨੂੰ ਕਿਤਾਬ (ਇੰਜੀਲ) ਬਖ਼ਸ਼ੀ ਹੈ ਅਤੇ ਮੈਨੂੰ ਪੈਗ਼ੰਬਰ ਬਣਾਇਆ ਹੈ।
ਮਰਯਮਕੁਰਾਨ ਸੂਚੀ
98ਆਇਤ
MeccanRevelation
28ਆਇਤ

ਅਨੁਵਾਦ — ਮਰਯਮ 28

ਸੂਰਾ ਮਰਯਮ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ (ਕੌਮ ਨੇ ਆਖਿਆ ਕਿ) ਹੇ ਹਾਰੂਨ ਦੀ ਭੈਣ! ਨਾ…

ਸੂਰਾ ਆਇਤ 28/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers