ਮਰਯਮ · 3/98
ਅਨੁਵਾਦ ਉਚਾਰਨ — ਮਰਯਮ
إِذْ نَادَىٰ رَبَّهُ نِدَاءً خَفِيًّا ۝٣
Iz naadaa Rabbahoo nidaaa`an khafiyyaa
📖 ਪੰਜਾਬੀ ਵਿੱਚ
3਼ ਜਦੋਂ ਉਸ (ਜ਼ਿਕਰੀਆ) ਨੇ ਆਪਣੇ ਰੱਬ ਨੂੰ ਮਲਕੜੇ ਜਿਹੇ ਪੁਕਾਰਿਆ ਸੀ।

🎧 ਸੁਣੋ


📜 ਆਇਤ 1-5 — ਮਰਯਮ

1كهيعص
1਼ ਕਾਫ਼, ਹਾ, ਯਾ, ਐਨ, ਸਾੱਦ।
2ذِكْرُ رَحْمَتِ رَبِّكَ عَبْدَهُ زَكَرِيَّا
2਼ (ਹੇ ਨਬੀ!) ਇਹ ਤੁਹਾਡੇ ਰੱਬ ਦੀ ਉਸ ਮਿਹਰਬਾਨੀ ਦੀ ਚਰਚਾ ਹੈ ਜਿਹੜੀ ਉਸ ਨੇ ਆਪਣੇ ਬੰਦੇ ਜ਼ਿਕਰੀਆ ’ਤੇ ਕੀਤੀ ਸੀ।
3إِذْ نَادَىٰ رَبَّهُ نِدَاءً خَفِيًّا
3਼ ਜਦੋਂ ਉਸ (ਜ਼ਿਕਰੀਆ) ਨੇ ਆਪਣੇ ਰੱਬ ਨੂੰ ਮਲਕੜੇ ਜਿਹੇ ਪੁਕਾਰਿਆ ਸੀ।
4قَالَ رَبِّ إِنِّي وَهَنَ الْعَظْمُ مِنِّي وَاشْتَعَلَ الرَّأْسُ شَيْبًا وَلَمْ أَكُن بِدُعَائِكَ رَبِّ شَقِيًّا
4਼ (ਜ਼ਿਕਰੀਆ ਨੇ ਬੇਨਤੀ ਕੀਤੀ) ਕਿ ਹੇ ਮੇਰੇ ਪਾਲਣਹਾਰ! ਬੇਸ਼ੱਕ ਮੇਰੀਆਂ ਹੱਡੀਆਂ ਕਮਜ਼ੋਰ ਹੋ ਗਈਆਂ ਹਨ ਅਤੇ ਸਿਰ ਬੁਢਾਪੇ ਕਾਰਨ (ਭਾਵ ਸਫ਼ੈਦ ਵਾਲਾਂ ਨਾਲ) ਭੜਕ ਉਠਿਆ ਹੈ। ਹੇ ਮੇਰੇ ਰੱਬਾ! ਮੈਂ ਕਦੇ ਵੀ ਤੇਥੋਂ ਦੁਆ ਮੰਗ ਕੇ ਨਾ-ਮੁਰਾਦ ਨਹੀਂ ਰਿਹਾ।
5وَإِنِّي خِفْتُ الْمَوَالِيَ مِن وَرَائِي وَكَانَتِ امْرَأَتِي عَاقِرًا فَهَبْ لِي مِن لَّدُنكَ وَلِيًّا
5਼ ਮੈ` ਆਪਣੇ ਪਿੱਛੋਂ ਆਪਣੇ ਵਾਰਸਾਂ ਦੀ ਚਿੰਤਾ ਹੈ (ਕਿ ਉਹ ਕੁਰਾਹੇ ਨਾ ਪੈ ਜਾਣ) ਮੇਰੀ ਪਤਨੀ ਵੀ ਵਾਂਝ ਹੈ ਤੂੰ ਮੈਨੂੰ ਆਪਣੇ ਕੋਲ ਤੋਂ ਇਕ ਵਾਰਸ ਦੀ ਬਖ਼ਸ਼ਿਸ਼ ਕਰ।
ਮਰਯਮਕੁਰਾਨ ਸੂਚੀ
98ਆਇਤ
MeccanRevelation
3ਆਇਤ

ਅਨੁਵਾਦ — ਮਰਯਮ 3

ਸੂਰਾ ਮਰਯਮ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਜਦੋਂ ਉਸ (ਜ਼ਿਕਰੀਆ) ਨੇ ਆਪਣੇ ਰੱਬ ਨੂੰ ਮਲਕੜੇ ਜਿਹੇ…

ਸੂਰਾ ਆਇਤ 3/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 1–5. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers