ਮਰਯਮ · 30/98
ਅਨੁਵਾਦ ਉਚਾਰਨ — ਸੂਰਾ ਮਰਯਮ
قَالَ إِنِّي عَبْدُ اللَّهِ آتَانِيَ الْكِتَابَ وَجَعَلَنِي نَبِيًّا ۝٣٠
Qaala innee `abdullaahi aataaniyal Kitaaba wa ja`alanee Nabiyyaa
📖 ਪੰਜਾਬੀ ਵਿੱਚ
30਼ ਪਰ ਬੱਚਾ ਬੋਲ ਪਿਆ ਕਿ ਮੈਂ ਅੱਲਾਹ ਦਾ ਬੰਦਾ ਹਾਂ ਉਸ ਨੇ ਮੈਨੂੰ ਕਿਤਾਬ (ਇੰਜੀਲ) ਬਖ਼ਸ਼ੀ ਹੈ ਅਤੇ ਮੈਨੂੰ ਪੈਗ਼ੰਬਰ ਬਣਾਇਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 28-32 — ਸੂਰਾ ਮਰਯਮ

28يَا أُخْتَ هَارُونَ مَا كَانَ أَبُوكِ امْرَأَ سَوْءٍ وَمَا كَانَتْ أُمُّكِ بَغِيًّا
28਼ (ਕੌਮ ਨੇ ਆਖਿਆ ਕਿ) ਹੇ ਹਾਰੂਨ ਦੀ ਭੈਣ! ਨਾ ਹੀ ਤੇਰਾ ਪਿਓ ਭੈੜਾ ਵਿਅਕਤੀ ਸੀ ਅਤੇ ਨਾ ਹੀ ਤੇਰੀ ਮਾਂ ਕੋਈ ਬਦਕਾਰ ਔਰਤ ਸੀ।
29فَأَشَارَتْ إِلَيْهِ ۖ قَالُوا كَيْفَ نُكَلِّمُ مَن كَانَ فِي الْمَهْدِ صَبِيًّا
29਼ ਮਰੀਅਮ ਨੇ ਆਪਣੇ ਬੱਚੇ ਵੱਲ ਇਸ਼ਾਰਾ ਕੀਤਾ (ਜੋ ਪੁਛਣਾ ਹੈ ਇਸ ਤੋਂ ਪੱਛੋ ਕਿ ਇਸ ਤੋਂ ਪੁੱਛੋ)। ਉਹ ਲੋਕ ਕਹਿਣ ਲੱਗੇ ਕਿ ਭਲਾਂ ਗੋਦੀ ਵਾਲੇ ਬੱਚੇ ਨਾਲ ਅਸੀਂ ਕਿੱਦਾ ਗੱਲਾਂ ਕਰ ਸਕਦੇ ਹਾਂ।1
30قَالَ إِنِّي عَبْدُ اللَّهِ آتَانِيَ الْكِتَابَ وَجَعَلَنِي نَبِيًّا
30਼ ਪਰ ਬੱਚਾ ਬੋਲ ਪਿਆ ਕਿ ਮੈਂ ਅੱਲਾਹ ਦਾ ਬੰਦਾ ਹਾਂ ਉਸ ਨੇ ਮੈਨੂੰ ਕਿਤਾਬ (ਇੰਜੀਲ) ਬਖ਼ਸ਼ੀ ਹੈ ਅਤੇ ਮੈਨੂੰ ਪੈਗ਼ੰਬਰ ਬਣਾਇਆ ਹੈ।
31وَجَعَلَنِي مُبَارَكًا أَيْنَ مَا كُنتُ وَأَوْصَانِي بِالصَّلَاةِ وَالزَّكَاةِ مَا دُمْتُ حَيًّا
31਼ ਉਸ (ਅੱਲਾਹ) ਨੇ ਮੈਨੂੰ ਬਰਕਤਾਂ ਵਾਲਾ ਬਣਾਇਆ ਹੈ, ਮੈਂ ਜਿੱਥੇ ਵੀ ਹੋਵਾਂ ਅਤੇ ਜਦੋਂ ਤੀਕ ਮੈਂ ਜਿਊਂਦਾ ਰਹਾਂ, ਉਸ ਨੇ ਮੈਨੂੰ ਨਮਾਜ਼ ਅਤੇ ਜ਼ਕਾਤ ਦੇਣ ਦਾ ਹੁਕਮ ਦਿੱਤਾ ਹੈ।
32وَبَرًّا بِوَالِدَتِي وَلَمْ يَجْعَلْنِي جَبَّارًا شَقِيًّا
32਼ ਅਤੇ ਉਸ ਨੇ ਮੈਨੂੰ ਆਪਣੀ ਮਾਤਾ ਦਾ ਸੇਵਾਦਾਰ ਬਣਾਇਆ ਹੈ। ਉਸ (ਅੱਲਾਹ) ਨੇ ਮੈਨੂੰ ਜ਼ੋਰ ਜ਼ਬਰਦਸਤੀ ਕਰਨ ਵਾਲਾ ਅਤੇ ਮੰਦਭਾਗਾ ਨਹੀਂ ਬਣਾਇਆ।
ਮਰਯਮਕੁਰਾਨ ਸੂਚੀ
98ਆਇਤ
MeccanRevelation
30ਆਇਤ

ਅਨੁਵਾਦ — ਮਰਯਮ 30

ਸੂਰਾ ਮਰਯਮ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਪਰ ਬੱਚਾ ਬੋਲ ਪਿਆ ਕਿ ਮੈਂ ਅੱਲਾਹ ਦਾ ਬੰਦਾ…

ਸੂਰਾ ਆਇਤ 30/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 28–32. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers