ਮਰਯਮ · 32/98
ਅਨੁਵਾਦ ਉਚਾਰਨ — ਸੂਰਾ ਮਰਯਮ
وَبَرًّا بِوَالِدَتِي وَلَمْ يَجْعَلْنِي جَبَّارًا شَقِيًّا ۝٣٢
Wa barram biwaalidatee wa lam yaj`alnee jabbaaran shaqiyyaa
📖 ਪੰਜਾਬੀ ਵਿੱਚ
32਼ ਅਤੇ ਉਸ ਨੇ ਮੈਨੂੰ ਆਪਣੀ ਮਾਤਾ ਦਾ ਸੇਵਾਦਾਰ ਬਣਾਇਆ ਹੈ। ਉਸ (ਅੱਲਾਹ) ਨੇ ਮੈਨੂੰ ਜ਼ੋਰ ਜ਼ਬਰਦਸਤੀ ਕਰਨ ਵਾਲਾ ਅਤੇ ਮੰਦਭਾਗਾ ਨਹੀਂ ਬਣਾਇਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 30-34 — ਸੂਰਾ ਮਰਯਮ

30قَالَ إِنِّي عَبْدُ اللَّهِ آتَانِيَ الْكِتَابَ وَجَعَلَنِي نَبِيًّا
30਼ ਪਰ ਬੱਚਾ ਬੋਲ ਪਿਆ ਕਿ ਮੈਂ ਅੱਲਾਹ ਦਾ ਬੰਦਾ ਹਾਂ ਉਸ ਨੇ ਮੈਨੂੰ ਕਿਤਾਬ (ਇੰਜੀਲ) ਬਖ਼ਸ਼ੀ ਹੈ ਅਤੇ ਮੈਨੂੰ ਪੈਗ਼ੰਬਰ ਬਣਾਇਆ ਹੈ।
31وَجَعَلَنِي مُبَارَكًا أَيْنَ مَا كُنتُ وَأَوْصَانِي بِالصَّلَاةِ وَالزَّكَاةِ مَا دُمْتُ حَيًّا
31਼ ਉਸ (ਅੱਲਾਹ) ਨੇ ਮੈਨੂੰ ਬਰਕਤਾਂ ਵਾਲਾ ਬਣਾਇਆ ਹੈ, ਮੈਂ ਜਿੱਥੇ ਵੀ ਹੋਵਾਂ ਅਤੇ ਜਦੋਂ ਤੀਕ ਮੈਂ ਜਿਊਂਦਾ ਰਹਾਂ, ਉਸ ਨੇ ਮੈਨੂੰ ਨਮਾਜ਼ ਅਤੇ ਜ਼ਕਾਤ ਦੇਣ ਦਾ ਹੁਕਮ ਦਿੱਤਾ ਹੈ।
32وَبَرًّا بِوَالِدَتِي وَلَمْ يَجْعَلْنِي جَبَّارًا شَقِيًّا
32਼ ਅਤੇ ਉਸ ਨੇ ਮੈਨੂੰ ਆਪਣੀ ਮਾਤਾ ਦਾ ਸੇਵਾਦਾਰ ਬਣਾਇਆ ਹੈ। ਉਸ (ਅੱਲਾਹ) ਨੇ ਮੈਨੂੰ ਜ਼ੋਰ ਜ਼ਬਰਦਸਤੀ ਕਰਨ ਵਾਲਾ ਅਤੇ ਮੰਦਭਾਗਾ ਨਹੀਂ ਬਣਾਇਆ।
33وَالسَّلَامُ عَلَيَّ يَوْمَ وُلِدتُّ وَيَوْمَ أَمُوتُ وَيَوْمَ أُبْعَثُ حَيًّا
33਼ ਸਲਾਮ ਹੈ ਮੇਰੇ ਉੱਤੇ ਜਦੋਂ ਮੈਂ ਜਨਮਿਆ ਅਤੇ ਜਿਸ ਦਿਨ ਮੈਂ ਮਰਾਂਗਾ ਅਤੇ ਜਦੋਂ ਮੈਂ ਮੁੜ ਜਿਊਂਦਾ ਕਰਕੇ ਖੜਾ ਕੀਤਾ ਜਾਵਾਂਗਾ।
34ذَٰلِكَ عِيسَى ابْنُ مَرْيَمَ ۚ قَوْلَ الْحَقِّ الَّذِي فِيهِ يَمْتَرُونَ
34਼ ਇਹ ਹੈ ਈਸਾ ਪੁੱਤਰ ਮਰੀਅਮ (ਦੀ ਹਕੀਕਤ), ਇਹੋ ਹੱਕ ਸੱਚ ਵਾਲੀ ਗੱਲ ਹੈ, ਜਿਸ ਵਿਚ ਲੋਕੀ ਸ਼ੱਕ ਕਰ ਰਹੇ ਹਨ।
ਮਰਯਮਕੁਰਾਨ ਸੂਚੀ
98ਆਇਤ
MeccanRevelation
32ਆਇਤ

ਅਨੁਵਾਦ — ਮਰਯਮ 32

ਸੂਰਾ ਮਰਯਮ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ ਅਤੇ ਉਸ ਨੇ ਮੈਨੂੰ ਆਪਣੀ ਮਾਤਾ ਦਾ ਸੇਵਾਦਾਰ ਬਣਾਇਆ…

ਸੂਰਾ ਆਇਤ 32/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 30–34. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers