ਮਰਯਮ · 34/98
ਅਨੁਵਾਦ ਉਚਾਰਨ — ਸੂਰਾ ਮਰਯਮ
ذَٰلِكَ عِيسَى ابْنُ مَرْيَمَ ۚ قَوْلَ الْحَقِّ الَّذِي فِيهِ يَمْتَرُونَ ۝٣٤
Zaalika `Eesab-nu Marya; qawlal haqqil lazee feehi yamtaroon
📖 ਪੰਜਾਬੀ ਵਿੱਚ
34਼ ਇਹ ਹੈ ਈਸਾ ਪੁੱਤਰ ਮਰੀਅਮ (ਦੀ ਹਕੀਕਤ), ਇਹੋ ਹੱਕ ਸੱਚ ਵਾਲੀ ਗੱਲ ਹੈ, ਜਿਸ ਵਿਚ ਲੋਕੀ ਸ਼ੱਕ ਕਰ ਰਹੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਮਰਯਮ

32وَبَرًّا بِوَالِدَتِي وَلَمْ يَجْعَلْنِي جَبَّارًا شَقِيًّا
32਼ ਅਤੇ ਉਸ ਨੇ ਮੈਨੂੰ ਆਪਣੀ ਮਾਤਾ ਦਾ ਸੇਵਾਦਾਰ ਬਣਾਇਆ ਹੈ। ਉਸ (ਅੱਲਾਹ) ਨੇ ਮੈਨੂੰ ਜ਼ੋਰ ਜ਼ਬਰਦਸਤੀ ਕਰਨ ਵਾਲਾ ਅਤੇ ਮੰਦਭਾਗਾ ਨਹੀਂ ਬਣਾਇਆ।
33وَالسَّلَامُ عَلَيَّ يَوْمَ وُلِدتُّ وَيَوْمَ أَمُوتُ وَيَوْمَ أُبْعَثُ حَيًّا
33਼ ਸਲਾਮ ਹੈ ਮੇਰੇ ਉੱਤੇ ਜਦੋਂ ਮੈਂ ਜਨਮਿਆ ਅਤੇ ਜਿਸ ਦਿਨ ਮੈਂ ਮਰਾਂਗਾ ਅਤੇ ਜਦੋਂ ਮੈਂ ਮੁੜ ਜਿਊਂਦਾ ਕਰਕੇ ਖੜਾ ਕੀਤਾ ਜਾਵਾਂਗਾ।
34ذَٰلِكَ عِيسَى ابْنُ مَرْيَمَ ۚ قَوْلَ الْحَقِّ الَّذِي فِيهِ يَمْتَرُونَ
34਼ ਇਹ ਹੈ ਈਸਾ ਪੁੱਤਰ ਮਰੀਅਮ (ਦੀ ਹਕੀਕਤ), ਇਹੋ ਹੱਕ ਸੱਚ ਵਾਲੀ ਗੱਲ ਹੈ, ਜਿਸ ਵਿਚ ਲੋਕੀ ਸ਼ੱਕ ਕਰ ਰਹੇ ਹਨ।
35مَا كَانَ لِلَّهِ أَن يَتَّخِذَ مِن وَلَدٍ ۖ سُبْحَانَهُ ۚ إِذَا قَضَىٰ أَمْرًا فَإِنَّمَا يَقُولُ لَهُ كُن فَيَكُونُ
35਼ ਅੱਲਾਹ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਸ ਦੇ ਕੋਈ ਸੰਤਾਨ ਹੋਵੇ, ਉਹ ਤਾਂ ਇਕ ਪਾਕ ਜ਼ਾਤ ਹੈ। ਉਹ ਜਦੋਂ ਕਿਸੇ ਕੰਮ ਦੇ ਕਰਨ ਦਾ ਫ਼ੈਸਲਾ ਕਰ ਲੈਂਦਾ ਹੈ ਤਾਂ ਆਖਦਾ ਹੈ ਕਿ ਹੋ ਜਾ ਤਾਂ ਉਹ ਝੱਟ ਹੋ ਜਾਂਦਾ ਹੈ।1
36وَإِنَّ اللَّهَ رَبِّي وَرَبُّكُمْ فَاعْبُدُوهُ ۚ هَٰذَا صِرَاطٌ مُّسْتَقِيمٌ
36਼ (ਈਸਾ ਨੇ ਆਖਿਆ) ਬੇਸ਼ੱਕ ਅੱਲਾਹ ਹੀ ਮੇਰਾ ਅਤੇ ਤੁਹਾਡਾ ਰੱਬ ਹੈ, ਸੋ ਤੁਸੀਂ ਸਾਰੇ ਉਸੇ ਦੀ ਬੰਦਗੀ ਕਰੋ, ਇਹੋ ਸਿੱਧਾ ਰਾਹ ਹੈ।
ਮਰਯਮਕੁਰਾਨ ਸੂਚੀ
98ਆਇਤ
MeccanRevelation
34ਆਇਤ

ਅਨੁਵਾਦ — ਮਰਯਮ 34

ਸੂਰਾ ਮਰਯਮ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਇਹ ਹੈ ਈਸਾ ਪੁੱਤਰ ਮਰੀਅਮ (ਦੀ ਹਕੀਕਤ), ਇਹੋ ਹੱਕ…

ਸੂਰਾ ਆਇਤ 34/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers