ਮਰਯਮ · 35/98
ਅਨੁਵਾਦ ਉਚਾਰਨ — ਸੂਰਾ ਮਰਯਮ
مَا كَانَ لِلَّهِ أَن يَتَّخِذَ مِن وَلَدٍ ۖ سُبْحَانَهُ ۚ إِذَا قَضَىٰ أَمْرًا فَإِنَّمَا يَقُولُ لَهُ كُن فَيَكُونُ ۝٣٥
Maa kaana lillaahi ai yattakhiza minw waladin Subhaanah; izaa qadaaa amran fa innamaa yaqoolu lahoo kun fa yakoon
📖 ਪੰਜਾਬੀ ਵਿੱਚ
35਼ ਅੱਲਾਹ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਸ ਦੇ ਕੋਈ ਸੰਤਾਨ ਹੋਵੇ, ਉਹ ਤਾਂ ਇਕ ਪਾਕ ਜ਼ਾਤ ਹੈ। ਉਹ ਜਦੋਂ ਕਿਸੇ ਕੰਮ ਦੇ ਕਰਨ ਦਾ ਫ਼ੈਸਲਾ ਕਰ ਲੈਂਦਾ ਹੈ ਤਾਂ ਆਖਦਾ ਹੈ ਕਿ ਹੋ ਜਾ ਤਾਂ ਉਹ ਝੱਟ ਹੋ ਜਾਂਦਾ ਹੈ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-37 — ਸੂਰਾ ਮਰਯਮ

33وَالسَّلَامُ عَلَيَّ يَوْمَ وُلِدتُّ وَيَوْمَ أَمُوتُ وَيَوْمَ أُبْعَثُ حَيًّا
33਼ ਸਲਾਮ ਹੈ ਮੇਰੇ ਉੱਤੇ ਜਦੋਂ ਮੈਂ ਜਨਮਿਆ ਅਤੇ ਜਿਸ ਦਿਨ ਮੈਂ ਮਰਾਂਗਾ ਅਤੇ ਜਦੋਂ ਮੈਂ ਮੁੜ ਜਿਊਂਦਾ ਕਰਕੇ ਖੜਾ ਕੀਤਾ ਜਾਵਾਂਗਾ।
34ذَٰلِكَ عِيسَى ابْنُ مَرْيَمَ ۚ قَوْلَ الْحَقِّ الَّذِي فِيهِ يَمْتَرُونَ
34਼ ਇਹ ਹੈ ਈਸਾ ਪੁੱਤਰ ਮਰੀਅਮ (ਦੀ ਹਕੀਕਤ), ਇਹੋ ਹੱਕ ਸੱਚ ਵਾਲੀ ਗੱਲ ਹੈ, ਜਿਸ ਵਿਚ ਲੋਕੀ ਸ਼ੱਕ ਕਰ ਰਹੇ ਹਨ।
35مَا كَانَ لِلَّهِ أَن يَتَّخِذَ مِن وَلَدٍ ۖ سُبْحَانَهُ ۚ إِذَا قَضَىٰ أَمْرًا فَإِنَّمَا يَقُولُ لَهُ كُن فَيَكُونُ
35਼ ਅੱਲਾਹ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਸ ਦੇ ਕੋਈ ਸੰਤਾਨ ਹੋਵੇ, ਉਹ ਤਾਂ ਇਕ ਪਾਕ ਜ਼ਾਤ ਹੈ। ਉਹ ਜਦੋਂ ਕਿਸੇ ਕੰਮ ਦੇ ਕਰਨ ਦਾ ਫ਼ੈਸਲਾ ਕਰ ਲੈਂਦਾ ਹੈ ਤਾਂ ਆਖਦਾ ਹੈ ਕਿ ਹੋ ਜਾ ਤਾਂ ਉਹ ਝੱਟ ਹੋ ਜਾਂਦਾ ਹੈ।1
36وَإِنَّ اللَّهَ رَبِّي وَرَبُّكُمْ فَاعْبُدُوهُ ۚ هَٰذَا صِرَاطٌ مُّسْتَقِيمٌ
36਼ (ਈਸਾ ਨੇ ਆਖਿਆ) ਬੇਸ਼ੱਕ ਅੱਲਾਹ ਹੀ ਮੇਰਾ ਅਤੇ ਤੁਹਾਡਾ ਰੱਬ ਹੈ, ਸੋ ਤੁਸੀਂ ਸਾਰੇ ਉਸੇ ਦੀ ਬੰਦਗੀ ਕਰੋ, ਇਹੋ ਸਿੱਧਾ ਰਾਹ ਹੈ।
37فَاخْتَلَفَ الْأَحْزَابُ مِن بَيْنِهِمْ ۖ فَوَيْلٌ لِّلَّذِينَ كَفَرُوا مِن مَّشْهَدِ يَوْمٍ عَظِيمٍ
37਼ ਪਰ ਫੇਰ ਵੱਖ-ਵੱਖ ਧੜੇ ਆਪੋ ਵਿਚਾਲੇ ਮਤਭੇਦ ਕਰਨ ਲੱਗ ਪਏ, 2 ਸੋ ਉਹਨਾਂ ਲਈ ਬਰਬਾਦੀ ਹੈ ਜਿਨ੍ਹਾਂ ਨੇ ਵੱਡੇ ਦਿਹਾੜੇ (ਭਾਵ ਕਿਆਮਤ) ਦੀ ਪੇਸ਼ੀ ਦਾ ਇਨਕਾਰ ਕੀਤਾ।
ਮਰਯਮਕੁਰਾਨ ਸੂਚੀ
98ਆਇਤ
MeccanRevelation
35ਆਇਤ

ਅਨੁਵਾਦ — ਮਰਯਮ 35

ਸੂਰਾ ਮਰਯਮ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਅੱਲਾਹ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਸ ਦੇ…

ਸੂਰਾ ਆਇਤ 35/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 33–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers