ਮਰਯਮ · 36/98
ਅਨੁਵਾਦ ਉਚਾਰਨ — ਮਰਯਮ
وَإِنَّ اللَّهَ رَبِّي وَرَبُّكُمْ فَاعْبُدُوهُ ۚ هَٰذَا صِرَاطٌ مُّسْتَقِيمٌ ٣٦
Transliteration
Wa innal laaha Rabbee wa Rabbukum fa`budooh; haazaa Siraatum Mustaqeem
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
36਼ (ਈਸਾ ਨੇ ਆਖਿਆ) ਬੇਸ਼ੱਕ ਅੱਲਾਹ ਹੀ ਮੇਰਾ ਅਤੇ ਤੁਹਾਡਾ ਰੱਬ ਹੈ, ਸੋ ਤੁਸੀਂ ਸਾਰੇ ਉਸੇ ਦੀ ਬੰਦਗੀ ਕਰੋ, ਇਹੋ ਸਿੱਧਾ ਰਾਹ ਹੈ।
Additional reference in اردو
🎧 ਸੁਣੋ
📜 ਆਇਤ 34-38 — ਮਰਯਮ
34ذَٰلِكَ عِيسَى ابْنُ مَرْيَمَ ۚ قَوْلَ الْحَقِّ الَّذِي فِيهِ يَمْتَرُونَ
34਼ ਇਹ ਹੈ ਈਸਾ ਪੁੱਤਰ ਮਰੀਅਮ (ਦੀ ਹਕੀਕਤ), ਇਹੋ ਹੱਕ ਸੱਚ ਵਾਲੀ ਗੱਲ ਹੈ, ਜਿਸ ਵਿਚ ਲੋਕੀ ਸ਼ੱਕ ਕਰ ਰਹੇ ਹਨ।
35مَا كَانَ لِلَّهِ أَن يَتَّخِذَ مِن وَلَدٍ ۖ سُبْحَانَهُ ۚ إِذَا قَضَىٰ أَمْرًا فَإِنَّمَا يَقُولُ لَهُ كُن فَيَكُونُ
35਼ ਅੱਲਾਹ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਸ ਦੇ ਕੋਈ ਸੰਤਾਨ ਹੋਵੇ, ਉਹ ਤਾਂ ਇਕ ਪਾਕ ਜ਼ਾਤ ਹੈ। ਉਹ ਜਦੋਂ ਕਿਸੇ ਕੰਮ ਦੇ ਕਰਨ ਦਾ ਫ਼ੈਸਲਾ ਕਰ ਲੈਂਦਾ ਹੈ ਤਾਂ ਆਖਦਾ ਹੈ ਕਿ ਹੋ ਜਾ ਤਾਂ ਉਹ ਝੱਟ ਹੋ ਜਾਂਦਾ ਹੈ।1
36وَإِنَّ اللَّهَ رَبِّي وَرَبُّكُمْ فَاعْبُدُوهُ ۚ هَٰذَا صِرَاطٌ مُّسْتَقِيمٌ
36਼ (ਈਸਾ ਨੇ ਆਖਿਆ) ਬੇਸ਼ੱਕ ਅੱਲਾਹ ਹੀ ਮੇਰਾ ਅਤੇ ਤੁਹਾਡਾ ਰੱਬ ਹੈ, ਸੋ ਤੁਸੀਂ ਸਾਰੇ ਉਸੇ ਦੀ ਬੰਦਗੀ ਕਰੋ, ਇਹੋ ਸਿੱਧਾ ਰਾਹ ਹੈ।
37فَاخْتَلَفَ الْأَحْزَابُ مِن بَيْنِهِمْ ۖ فَوَيْلٌ لِّلَّذِينَ كَفَرُوا مِن مَّشْهَدِ يَوْمٍ عَظِيمٍ
37਼ ਪਰ ਫੇਰ ਵੱਖ-ਵੱਖ ਧੜੇ ਆਪੋ ਵਿਚਾਲੇ ਮਤਭੇਦ ਕਰਨ ਲੱਗ ਪਏ, 2 ਸੋ ਉਹਨਾਂ ਲਈ ਬਰਬਾਦੀ ਹੈ ਜਿਨ੍ਹਾਂ ਨੇ ਵੱਡੇ ਦਿਹਾੜੇ (ਭਾਵ ਕਿਆਮਤ) ਦੀ ਪੇਸ਼ੀ ਦਾ ਇਨਕਾਰ ਕੀਤਾ।
38أَسْمِعْ بِهِمْ وَأَبْصِرْ يَوْمَ يَأْتُونَنَا ۖ لَٰكِنِ الظَّالِمُونَ الْيَوْمَ فِي ضَلَالٍ مُّبِينٍ
38਼ ਉਹ ਲੋਕ ਕਿੰਨਾਂ ਵਧੀਆ ਵੇਖਣ ਵਾਲੇ ਤੇ ਸੁਣਨ ਵਾਲੇ ਹੋਣਗੇ ਜਦੋਂ (ਕਿਆਮਤ ਦਿਹਾੜੇ) ਉਹ ਕਾਫ਼ਿਰ ਸਾਡੇ ਕੋਲ ਆਉਣਗੇ ਪਰ ਅੱਜ ਦੇ ਦਿਨ ਤਾਂ ਇਹ ਜ਼ਾਲਮ ਲੋਕ ਸਪਸ਼ਟ ਕੁਰਾਹੇ ਪਏ ਹੋਏ ਹਨ।
ਮਰਯਮਕੁਰਾਨ ਸੂਚੀ
98ਆਇਤ
MeccanRevelation
36ਆਇਤ
ਅਨੁਵਾਦ — ਮਰਯਮ 36
ਸੂਰਾ ਮਰਯਮ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ (ਈਸਾ ਨੇ ਆਖਿਆ) ਬੇਸ਼ੱਕ ਅੱਲਾਹ ਹੀ ਮੇਰਾ ਅਤੇ ਤੁਹਾਡਾ…ਸੂਰਾ ਆਇਤ 36/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 34–38. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








