ਮਰਯਮ · 38/98
ਅਨੁਵਾਦ ਉਚਾਰਨ — ਸੂਰਾ ਮਰਯਮ
أَسْمِعْ بِهِمْ وَأَبْصِرْ يَوْمَ يَأْتُونَنَا ۖ لَٰكِنِ الظَّالِمُونَ الْيَوْمَ فِي ضَلَالٍ مُّبِينٍ ۝٣٨
Asmi` bihim wa absir Yawma yaatoonanaa laakiniz zaalimoonal yawma fee dalaalim mubeen
📖 ਪੰਜਾਬੀ ਵਿੱਚ
38਼ ਉਹ ਲੋਕ ਕਿੰਨਾਂ ਵਧੀਆ ਵੇਖਣ ਵਾਲੇ ਤੇ ਸੁਣਨ ਵਾਲੇ ਹੋਣਗੇ ਜਦੋਂ (ਕਿਆਮਤ ਦਿਹਾੜੇ) ਉਹ ਕਾਫ਼ਿਰ ਸਾਡੇ ਕੋਲ ਆਉਣਗੇ ਪਰ ਅੱਜ ਦੇ ਦਿਨ ਤਾਂ ਇਹ ਜ਼ਾਲਮ ਲੋਕ ਸਪਸ਼ਟ ਕੁਰਾਹੇ ਪਏ ਹੋਏ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 36-40 — ਸੂਰਾ ਮਰਯਮ

36وَإِنَّ اللَّهَ رَبِّي وَرَبُّكُمْ فَاعْبُدُوهُ ۚ هَٰذَا صِرَاطٌ مُّسْتَقِيمٌ
36਼ (ਈਸਾ ਨੇ ਆਖਿਆ) ਬੇਸ਼ੱਕ ਅੱਲਾਹ ਹੀ ਮੇਰਾ ਅਤੇ ਤੁਹਾਡਾ ਰੱਬ ਹੈ, ਸੋ ਤੁਸੀਂ ਸਾਰੇ ਉਸੇ ਦੀ ਬੰਦਗੀ ਕਰੋ, ਇਹੋ ਸਿੱਧਾ ਰਾਹ ਹੈ।
37فَاخْتَلَفَ الْأَحْزَابُ مِن بَيْنِهِمْ ۖ فَوَيْلٌ لِّلَّذِينَ كَفَرُوا مِن مَّشْهَدِ يَوْمٍ عَظِيمٍ
37਼ ਪਰ ਫੇਰ ਵੱਖ-ਵੱਖ ਧੜੇ ਆਪੋ ਵਿਚਾਲੇ ਮਤਭੇਦ ਕਰਨ ਲੱਗ ਪਏ, 2 ਸੋ ਉਹਨਾਂ ਲਈ ਬਰਬਾਦੀ ਹੈ ਜਿਨ੍ਹਾਂ ਨੇ ਵੱਡੇ ਦਿਹਾੜੇ (ਭਾਵ ਕਿਆਮਤ) ਦੀ ਪੇਸ਼ੀ ਦਾ ਇਨਕਾਰ ਕੀਤਾ।
38أَسْمِعْ بِهِمْ وَأَبْصِرْ يَوْمَ يَأْتُونَنَا ۖ لَٰكِنِ الظَّالِمُونَ الْيَوْمَ فِي ضَلَالٍ مُّبِينٍ
38਼ ਉਹ ਲੋਕ ਕਿੰਨਾਂ ਵਧੀਆ ਵੇਖਣ ਵਾਲੇ ਤੇ ਸੁਣਨ ਵਾਲੇ ਹੋਣਗੇ ਜਦੋਂ (ਕਿਆਮਤ ਦਿਹਾੜੇ) ਉਹ ਕਾਫ਼ਿਰ ਸਾਡੇ ਕੋਲ ਆਉਣਗੇ ਪਰ ਅੱਜ ਦੇ ਦਿਨ ਤਾਂ ਇਹ ਜ਼ਾਲਮ ਲੋਕ ਸਪਸ਼ਟ ਕੁਰਾਹੇ ਪਏ ਹੋਏ ਹਨ।
39وَأَنذِرْهُمْ يَوْمَ الْحَسْرَةِ إِذْ قُضِيَ الْأَمْرُ وَهُمْ فِي غَفْلَةٍ وَهُمْ لَا يُؤْمِنُونَ
39਼ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਨੂੰ ਉਸ ਦੁਖ ਭਰੇ ਦਿਨ ਤੋਂ ਡਰਾਓ ਜਦੋਂ ਸਾਰੇ ਮਾਮਲਿਆਂ ਦਾ ਨਬੇੜਾ ਕਰ ਦਿੱਤਾ ਜਾਵੇਗਾ ਪਰ ਅੱਜ (ਸੰਸਾਰ ਵਿਚ) ਇਹ ਲੋਕੀ ਭੁਲੇਖੇ ਵਿਚ ਹਨ 1 ਉਹ ਈਮਾਨ ਨਹੀਂ ਲਿਆਉਣਗੇ।
40إِنَّا نَحْنُ نَرِثُ الْأَرْضَ وَمَنْ عَلَيْهَا وَإِلَيْنَا يُرْجَعُونَ
40਼ ਅੰਤ ਨੂੰ ਅਸਾਂ ਹੀ ਧਰਤੀ ਦੇ ਅਤੇ ਸਾਰੇ ਧਰਤੀ ਵਾਲਿਆਂ ਦੇ ਵਾਰਸ ਹੋਵਾਂਗੇ ਅਤੇ ਸਾਰੇ ਹੀ ਲੋਕੀ ਸਾਡੇ ਵੱਲ ਹੀ ਪਰਤਾਏ ਜਾਣਗੇ।
ਮਰਯਮਕੁਰਾਨ ਸੂਚੀ
98ਆਇਤ
MeccanRevelation
38ਆਇਤ

ਅਨੁਵਾਦ — ਮਰਯਮ 38

ਸੂਰਾ ਮਰਯਮ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਉਹ ਲੋਕ ਕਿੰਨਾਂ ਵਧੀਆ ਵੇਖਣ ਵਾਲੇ ਤੇ ਸੁਣਨ ਵਾਲੇ…

ਸੂਰਾ ਆਇਤ 38/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 36–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers