ਮਰਯਮ · 39/98
ਅਨੁਵਾਦ ਉਚਾਰਨ — ਮਰਯਮ
وَأَنذِرْهُمْ يَوْمَ الْحَسْرَةِ إِذْ قُضِيَ الْأَمْرُ وَهُمْ فِي غَفْلَةٍ وَهُمْ لَا يُؤْمِنُونَ ۝٣٩
Wa anzirhum Yawmal hasrati iz qudiyal amr; wa hum fee ghaflatinw wa hum laa yu`minoon
📖 ਪੰਜਾਬੀ ਵਿੱਚ
39਼ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਨੂੰ ਉਸ ਦੁਖ ਭਰੇ ਦਿਨ ਤੋਂ ਡਰਾਓ ਜਦੋਂ ਸਾਰੇ ਮਾਮਲਿਆਂ ਦਾ ਨਬੇੜਾ ਕਰ ਦਿੱਤਾ ਜਾਵੇਗਾ ਪਰ ਅੱਜ (ਸੰਸਾਰ ਵਿਚ) ਇਹ ਲੋਕੀ ਭੁਲੇਖੇ ਵਿਚ ਹਨ 1 ਉਹ ਈਮਾਨ ਨਹੀਂ ਲਿਆਉਣਗੇ।

🎧 ਸੁਣੋ


📜 ਆਇਤ 37-41 — ਮਰਯਮ

37فَاخْتَلَفَ الْأَحْزَابُ مِن بَيْنِهِمْ ۖ فَوَيْلٌ لِّلَّذِينَ كَفَرُوا مِن مَّشْهَدِ يَوْمٍ عَظِيمٍ
37਼ ਪਰ ਫੇਰ ਵੱਖ-ਵੱਖ ਧੜੇ ਆਪੋ ਵਿਚਾਲੇ ਮਤਭੇਦ ਕਰਨ ਲੱਗ ਪਏ, 2 ਸੋ ਉਹਨਾਂ ਲਈ ਬਰਬਾਦੀ ਹੈ ਜਿਨ੍ਹਾਂ ਨੇ ਵੱਡੇ ਦਿਹਾੜੇ (ਭਾਵ ਕਿਆਮਤ) ਦੀ ਪੇਸ਼ੀ ਦਾ ਇਨਕਾਰ ਕੀਤਾ।
38أَسْمِعْ بِهِمْ وَأَبْصِرْ يَوْمَ يَأْتُونَنَا ۖ لَٰكِنِ الظَّالِمُونَ الْيَوْمَ فِي ضَلَالٍ مُّبِينٍ
38਼ ਉਹ ਲੋਕ ਕਿੰਨਾਂ ਵਧੀਆ ਵੇਖਣ ਵਾਲੇ ਤੇ ਸੁਣਨ ਵਾਲੇ ਹੋਣਗੇ ਜਦੋਂ (ਕਿਆਮਤ ਦਿਹਾੜੇ) ਉਹ ਕਾਫ਼ਿਰ ਸਾਡੇ ਕੋਲ ਆਉਣਗੇ ਪਰ ਅੱਜ ਦੇ ਦਿਨ ਤਾਂ ਇਹ ਜ਼ਾਲਮ ਲੋਕ ਸਪਸ਼ਟ ਕੁਰਾਹੇ ਪਏ ਹੋਏ ਹਨ।
39وَأَنذِرْهُمْ يَوْمَ الْحَسْرَةِ إِذْ قُضِيَ الْأَمْرُ وَهُمْ فِي غَفْلَةٍ وَهُمْ لَا يُؤْمِنُونَ
39਼ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਨੂੰ ਉਸ ਦੁਖ ਭਰੇ ਦਿਨ ਤੋਂ ਡਰਾਓ ਜਦੋਂ ਸਾਰੇ ਮਾਮਲਿਆਂ ਦਾ ਨਬੇੜਾ ਕਰ ਦਿੱਤਾ ਜਾਵੇਗਾ ਪਰ ਅੱਜ (ਸੰਸਾਰ ਵਿਚ) ਇਹ ਲੋਕੀ ਭੁਲੇਖੇ ਵਿਚ ਹਨ 1 ਉਹ ਈਮਾਨ ਨਹੀਂ ਲਿਆਉਣਗੇ।
40إِنَّا نَحْنُ نَرِثُ الْأَرْضَ وَمَنْ عَلَيْهَا وَإِلَيْنَا يُرْجَعُونَ
40਼ ਅੰਤ ਨੂੰ ਅਸਾਂ ਹੀ ਧਰਤੀ ਦੇ ਅਤੇ ਸਾਰੇ ਧਰਤੀ ਵਾਲਿਆਂ ਦੇ ਵਾਰਸ ਹੋਵਾਂਗੇ ਅਤੇ ਸਾਰੇ ਹੀ ਲੋਕੀ ਸਾਡੇ ਵੱਲ ਹੀ ਪਰਤਾਏ ਜਾਣਗੇ।
41وَاذْكُرْ فِي الْكِتَابِ إِبْرَاهِيمَ ۚ إِنَّهُ كَانَ صِدِّيقًا نَّبِيًّا
41਼ (ਹੇ ਨਬੀ!) ਇਸੇ ਕਿਤਾਬ (.ਕੁਰਆਨ) ਵਿੱਚੋਂ ਇਬਰਾਹੀਮ ਦਾ ਵੀ ਕਿੱਸਾ ਬਿਆਨ ਕਰੋ, ਬੇਸ਼ੱਕ ਉਹ (ਇਬਰਾਹੀਮ) ਇਕ ਸੱਚਾ ਨਬੀ ਸੀ।
ਮਰਯਮਕੁਰਾਨ ਸੂਚੀ
98ਆਇਤ
MeccanRevelation
39ਆਇਤ

ਅਨੁਵਾਦ — ਮਰਯਮ 39

ਸੂਰਾ ਮਰਯਮ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਨੂੰ ਉਸ ਦੁਖ ਭਰੇ…

ਸੂਰਾ ਆਇਤ 39/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 37–41. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers