ਮਰਯਮ · 4/98
ਅਨੁਵਾਦ ਉਚਾਰਨ — ਸੂਰਾ ਮਰਯਮ
قَالَ رَبِّ إِنِّي وَهَنَ الْعَظْمُ مِنِّي وَاشْتَعَلَ الرَّأْسُ شَيْبًا وَلَمْ أَكُن بِدُعَائِكَ رَبِّ شَقِيًّا ۝٤
Qaala Rabbi innee wahanal`azmu minnee washta`alar raasu shaibanw wa lam akum bidu`aaa`ika Rabbi shaqiyyaa
📖 ਪੰਜਾਬੀ ਵਿੱਚ
4਼ (ਜ਼ਿਕਰੀਆ ਨੇ ਬੇਨਤੀ ਕੀਤੀ) ਕਿ ਹੇ ਮੇਰੇ ਪਾਲਣਹਾਰ! ਬੇਸ਼ੱਕ ਮੇਰੀਆਂ ਹੱਡੀਆਂ ਕਮਜ਼ੋਰ ਹੋ ਗਈਆਂ ਹਨ ਅਤੇ ਸਿਰ ਬੁਢਾਪੇ ਕਾਰਨ (ਭਾਵ ਸਫ਼ੈਦ ਵਾਲਾਂ ਨਾਲ) ਭੜਕ ਉਠਿਆ ਹੈ। ਹੇ ਮੇਰੇ ਰੱਬਾ! ਮੈਂ ਕਦੇ ਵੀ ਤੇਥੋਂ ਦੁਆ ਮੰਗ ਕੇ ਨਾ-ਮੁਰਾਦ ਨਹੀਂ ਰਿਹਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 2-6 — ਸੂਰਾ ਮਰਯਮ

2ذِكْرُ رَحْمَتِ رَبِّكَ عَبْدَهُ زَكَرِيَّا
2਼ (ਹੇ ਨਬੀ!) ਇਹ ਤੁਹਾਡੇ ਰੱਬ ਦੀ ਉਸ ਮਿਹਰਬਾਨੀ ਦੀ ਚਰਚਾ ਹੈ ਜਿਹੜੀ ਉਸ ਨੇ ਆਪਣੇ ਬੰਦੇ ਜ਼ਿਕਰੀਆ ’ਤੇ ਕੀਤੀ ਸੀ।
3إِذْ نَادَىٰ رَبَّهُ نِدَاءً خَفِيًّا
3਼ ਜਦੋਂ ਉਸ (ਜ਼ਿਕਰੀਆ) ਨੇ ਆਪਣੇ ਰੱਬ ਨੂੰ ਮਲਕੜੇ ਜਿਹੇ ਪੁਕਾਰਿਆ ਸੀ।
4قَالَ رَبِّ إِنِّي وَهَنَ الْعَظْمُ مِنِّي وَاشْتَعَلَ الرَّأْسُ شَيْبًا وَلَمْ أَكُن بِدُعَائِكَ رَبِّ شَقِيًّا
4਼ (ਜ਼ਿਕਰੀਆ ਨੇ ਬੇਨਤੀ ਕੀਤੀ) ਕਿ ਹੇ ਮੇਰੇ ਪਾਲਣਹਾਰ! ਬੇਸ਼ੱਕ ਮੇਰੀਆਂ ਹੱਡੀਆਂ ਕਮਜ਼ੋਰ ਹੋ ਗਈਆਂ ਹਨ ਅਤੇ ਸਿਰ ਬੁਢਾਪੇ ਕਾਰਨ (ਭਾਵ ਸਫ਼ੈਦ ਵਾਲਾਂ ਨਾਲ) ਭੜਕ ਉਠਿਆ ਹੈ। ਹੇ ਮੇਰੇ ਰੱਬਾ! ਮੈਂ ਕਦੇ ਵੀ ਤੇਥੋਂ ਦੁਆ ਮੰਗ ਕੇ ਨਾ-ਮੁਰਾਦ ਨਹੀਂ ਰਿਹਾ।
5وَإِنِّي خِفْتُ الْمَوَالِيَ مِن وَرَائِي وَكَانَتِ امْرَأَتِي عَاقِرًا فَهَبْ لِي مِن لَّدُنكَ وَلِيًّا
5਼ ਮੈ` ਆਪਣੇ ਪਿੱਛੋਂ ਆਪਣੇ ਵਾਰਸਾਂ ਦੀ ਚਿੰਤਾ ਹੈ (ਕਿ ਉਹ ਕੁਰਾਹੇ ਨਾ ਪੈ ਜਾਣ) ਮੇਰੀ ਪਤਨੀ ਵੀ ਵਾਂਝ ਹੈ ਤੂੰ ਮੈਨੂੰ ਆਪਣੇ ਕੋਲ ਤੋਂ ਇਕ ਵਾਰਸ ਦੀ ਬਖ਼ਸ਼ਿਸ਼ ਕਰ।
6يَرِثُنِي وَيَرِثُ مِنْ آلِ يَعْقُوبَ ۖ وَاجْعَلْهُ رَبِّ رَضِيًّا
6਼ ਜਿਹੜਾ ਮੇਰਾ ਵੀ ਵਾਰਸ ਹੋਵੇ ਅਤੇ ਯਾਕੂਬ ਦੀ ਨਸਲ ਦਾ ਵੀ ਵਾਰਸ ਹੋਵੇ। (ਹੇ ਮੇਰੇ ਰੱਬਾ!) ਤੂੰ ਉਸ ਨੂੰ ਇਕ ਮਨ ਭਾਉਂਦਾ ਵਿਅਕਤੀ ਬਣਾ।
ਮਰਯਮਕੁਰਾਨ ਸੂਚੀ
98ਆਇਤ
MeccanRevelation
4ਆਇਤ

ਅਨੁਵਾਦ — ਮਰਯਮ 4

ਸੂਰਾ ਮਰਯਮ ਆਇਤ 4 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 4਼ (ਜ਼ਿਕਰੀਆ ਨੇ ਬੇਨਤੀ ਕੀਤੀ) ਕਿ ਹੇ ਮੇਰੇ ਪਾਲਣਹਾਰ! ਬੇਸ਼ੱਕ…

ਸੂਰਾ ਆਇਤ 4/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 2–6. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers