ਮਰਯਮ · 40/98
ਅਨੁਵਾਦ ਉਚਾਰਨ — ਮਰਯਮ
إِنَّا نَحْنُ نَرِثُ الْأَرْضَ وَمَنْ عَلَيْهَا وَإِلَيْنَا يُرْجَعُونَ ۝٤٠
Innaa NNahnu narisul arda wa man `alaihaa wa ilainaa yurja`oon
📖 ਪੰਜਾਬੀ ਵਿੱਚ
40਼ ਅੰਤ ਨੂੰ ਅਸਾਂ ਹੀ ਧਰਤੀ ਦੇ ਅਤੇ ਸਾਰੇ ਧਰਤੀ ਵਾਲਿਆਂ ਦੇ ਵਾਰਸ ਹੋਵਾਂਗੇ ਅਤੇ ਸਾਰੇ ਹੀ ਲੋਕੀ ਸਾਡੇ ਵੱਲ ਹੀ ਪਰਤਾਏ ਜਾਣਗੇ।
🎧 ਸੁਣੋ

📜 ਆਇਤ 38-42 — ਮਰਯਮ

38أَسْمِعْ بِهِمْ وَأَبْصِرْ يَوْمَ يَأْتُونَنَا ۖ لَٰكِنِ الظَّالِمُونَ الْيَوْمَ فِي ضَلَالٍ مُّبِينٍ
38਼ ਉਹ ਲੋਕ ਕਿੰਨਾਂ ਵਧੀਆ ਵੇਖਣ ਵਾਲੇ ਤੇ ਸੁਣਨ ਵਾਲੇ ਹੋਣਗੇ ਜਦੋਂ (ਕਿਆਮਤ ਦਿਹਾੜੇ) ਉਹ ਕਾਫ਼ਿਰ ਸਾਡੇ ਕੋਲ ਆਉਣਗੇ ਪਰ ਅੱਜ ਦੇ ਦਿਨ ਤਾਂ ਇਹ ਜ਼ਾਲਮ ਲੋਕ ਸਪਸ਼ਟ ਕੁਰਾਹੇ ਪਏ ਹੋਏ ਹਨ।
39وَأَنذِرْهُمْ يَوْمَ الْحَسْرَةِ إِذْ قُضِيَ الْأَمْرُ وَهُمْ فِي غَفْلَةٍ وَهُمْ لَا يُؤْمِنُونَ
39਼ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਨੂੰ ਉਸ ਦੁਖ ਭਰੇ ਦਿਨ ਤੋਂ ਡਰਾਓ ਜਦੋਂ ਸਾਰੇ ਮਾਮਲਿਆਂ ਦਾ ਨਬੇੜਾ ਕਰ ਦਿੱਤਾ ਜਾਵੇਗਾ ਪਰ ਅੱਜ (ਸੰਸਾਰ ਵਿਚ) ਇਹ ਲੋਕੀ ਭੁਲੇਖੇ ਵਿਚ ਹਨ 1 ਉਹ ਈਮਾਨ ਨਹੀਂ ਲਿਆਉਣਗੇ।
40إِنَّا نَحْنُ نَرِثُ الْأَرْضَ وَمَنْ عَلَيْهَا وَإِلَيْنَا يُرْجَعُونَ
40਼ ਅੰਤ ਨੂੰ ਅਸਾਂ ਹੀ ਧਰਤੀ ਦੇ ਅਤੇ ਸਾਰੇ ਧਰਤੀ ਵਾਲਿਆਂ ਦੇ ਵਾਰਸ ਹੋਵਾਂਗੇ ਅਤੇ ਸਾਰੇ ਹੀ ਲੋਕੀ ਸਾਡੇ ਵੱਲ ਹੀ ਪਰਤਾਏ ਜਾਣਗੇ।
41وَاذْكُرْ فِي الْكِتَابِ إِبْرَاهِيمَ ۚ إِنَّهُ كَانَ صِدِّيقًا نَّبِيًّا
41਼ (ਹੇ ਨਬੀ!) ਇਸੇ ਕਿਤਾਬ (.ਕੁਰਆਨ) ਵਿੱਚੋਂ ਇਬਰਾਹੀਮ ਦਾ ਵੀ ਕਿੱਸਾ ਬਿਆਨ ਕਰੋ, ਬੇਸ਼ੱਕ ਉਹ (ਇਬਰਾਹੀਮ) ਇਕ ਸੱਚਾ ਨਬੀ ਸੀ।
42إِذْ قَالَ لِأَبِيهِ يَا أَبَتِ لِمَ تَعْبُدُ مَا لَا يَسْمَعُ وَلَا يُبْصِرُ وَلَا يُغْنِي عَنكَ شَيْئًا
42਼ ਜਦੋਂ ਉਸ ਨੇ ਆਪਣੇ ਪਿਤਾ ਨੂੰ ਕਿਹਾ ਕਿ ਹੇ ਮੇਰੇ ਪਿਤਾ ਜੀ! ਤੁਸੀਂ ਇਨ੍ਹਾਂ (ਦੇਵੀ ਦੇਵਤਿਆਂ) ਨੂੰ ਕਿਉਂ ਪੂਜਦੇ ਹੋ ਜੋ ਨਾ ਕੁੱਝ ਸੁਣਨ, ਨਾ ਹੀ ਵੇਖਣ ਤੇ ਨਾ ਹੀ ਤੁਹਾਡੇ ਕਿਸੇ ਕੰਮ ਆਉਣ ?
ਮਰਯਮਕੁਰਾਨ ਸੂਚੀ
98ਆਇਤ
MeccanRevelation
40ਆਇਤ

ਅਨੁਵਾਦ — ਮਰਯਮ 40

ਸੂਰਾ ਮਰਯਮ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਅੰਤ ਨੂੰ ਅਸਾਂ ਹੀ ਧਰਤੀ ਦੇ ਅਤੇ ਸਾਰੇ ਧਰਤੀ…

ਸੂਰਾ ਆਇਤ 40/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 38–42. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers