ਮਰਯਮ · 41/98
ਅਨੁਵਾਦ ਉਚਾਰਨ — ਸੂਰਾ ਮਰਯਮ
وَاذْكُرْ فِي الْكِتَابِ إِبْرَاهِيمَ ۚ إِنَّهُ كَانَ صِدِّيقًا نَّبِيًّا ۝٤١
Wazkur fil Kitaabi Ibraaheem; innahoo kaana siddeeqan Nabiyyaa
📖 ਪੰਜਾਬੀ ਵਿੱਚ
41਼ (ਹੇ ਨਬੀ!) ਇਸੇ ਕਿਤਾਬ (.ਕੁਰਆਨ) ਵਿੱਚੋਂ ਇਬਰਾਹੀਮ ਦਾ ਵੀ ਕਿੱਸਾ ਬਿਆਨ ਕਰੋ, ਬੇਸ਼ੱਕ ਉਹ (ਇਬਰਾਹੀਮ) ਇਕ ਸੱਚਾ ਨਬੀ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 39-43 — ਸੂਰਾ ਮਰਯਮ

39وَأَنذِرْهُمْ يَوْمَ الْحَسْرَةِ إِذْ قُضِيَ الْأَمْرُ وَهُمْ فِي غَفْلَةٍ وَهُمْ لَا يُؤْمِنُونَ
39਼ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਨੂੰ ਉਸ ਦੁਖ ਭਰੇ ਦਿਨ ਤੋਂ ਡਰਾਓ ਜਦੋਂ ਸਾਰੇ ਮਾਮਲਿਆਂ ਦਾ ਨਬੇੜਾ ਕਰ ਦਿੱਤਾ ਜਾਵੇਗਾ ਪਰ ਅੱਜ (ਸੰਸਾਰ ਵਿਚ) ਇਹ ਲੋਕੀ ਭੁਲੇਖੇ ਵਿਚ ਹਨ 1 ਉਹ ਈਮਾਨ ਨਹੀਂ ਲਿਆਉਣਗੇ।
40إِنَّا نَحْنُ نَرِثُ الْأَرْضَ وَمَنْ عَلَيْهَا وَإِلَيْنَا يُرْجَعُونَ
40਼ ਅੰਤ ਨੂੰ ਅਸਾਂ ਹੀ ਧਰਤੀ ਦੇ ਅਤੇ ਸਾਰੇ ਧਰਤੀ ਵਾਲਿਆਂ ਦੇ ਵਾਰਸ ਹੋਵਾਂਗੇ ਅਤੇ ਸਾਰੇ ਹੀ ਲੋਕੀ ਸਾਡੇ ਵੱਲ ਹੀ ਪਰਤਾਏ ਜਾਣਗੇ।
41وَاذْكُرْ فِي الْكِتَابِ إِبْرَاهِيمَ ۚ إِنَّهُ كَانَ صِدِّيقًا نَّبِيًّا
41਼ (ਹੇ ਨਬੀ!) ਇਸੇ ਕਿਤਾਬ (.ਕੁਰਆਨ) ਵਿੱਚੋਂ ਇਬਰਾਹੀਮ ਦਾ ਵੀ ਕਿੱਸਾ ਬਿਆਨ ਕਰੋ, ਬੇਸ਼ੱਕ ਉਹ (ਇਬਰਾਹੀਮ) ਇਕ ਸੱਚਾ ਨਬੀ ਸੀ।
42إِذْ قَالَ لِأَبِيهِ يَا أَبَتِ لِمَ تَعْبُدُ مَا لَا يَسْمَعُ وَلَا يُبْصِرُ وَلَا يُغْنِي عَنكَ شَيْئًا
42਼ ਜਦੋਂ ਉਸ ਨੇ ਆਪਣੇ ਪਿਤਾ ਨੂੰ ਕਿਹਾ ਕਿ ਹੇ ਮੇਰੇ ਪਿਤਾ ਜੀ! ਤੁਸੀਂ ਇਨ੍ਹਾਂ (ਦੇਵੀ ਦੇਵਤਿਆਂ) ਨੂੰ ਕਿਉਂ ਪੂਜਦੇ ਹੋ ਜੋ ਨਾ ਕੁੱਝ ਸੁਣਨ, ਨਾ ਹੀ ਵੇਖਣ ਤੇ ਨਾ ਹੀ ਤੁਹਾਡੇ ਕਿਸੇ ਕੰਮ ਆਉਣ ?
43يَا أَبَتِ إِنِّي قَدْ جَاءَنِي مِنَ الْعِلْمِ مَا لَمْ يَأْتِكَ فَاتَّبِعْنِي أَهْدِكَ صِرَاطًا سَوِيًّا
43਼ ਮੇਰੇ ਪਿਆਰੇ ਪਿਤਾ ਜੀ ਬੇਸ਼ੱਕ ਮੇਰੇ ਕੋਲ (ਮੇਰੇ ਰੱਬ ਵਲੋਂ) ਅਜਿਹਾ ਗਿਆਨ ਆਇਆ ਹੈ ਜਿਹੜਾ ਤੁਹਾਡੇ ਕੋਲ ਨਹੀਂ ਹੈ ਸੋ ਤੁਸੀਂ ਮੇਰੀ ਮੰਨੋ ਮੈਂ ਤੁਹਾਨੂੰ ਸਿੱਧੀ ਰਾਹ ਦਰਸਾਵਾਂਗਾ।
ਮਰਯਮਕੁਰਾਨ ਸੂਚੀ
98ਆਇਤ
MeccanRevelation
41ਆਇਤ

ਅਨੁਵਾਦ — ਮਰਯਮ 41

ਸੂਰਾ ਮਰਯਮ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ (ਹੇ ਨਬੀ!) ਇਸੇ ਕਿਤਾਬ (.ਕੁਰਆਨ) ਵਿੱਚੋਂ ਇਬਰਾਹੀਮ ਦਾ ਵੀ…

ਸੂਰਾ ਆਇਤ 41/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 39–43. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers