ਮਰਯਮ · 42/98
ਅਨੁਵਾਦ ਉਚਾਰਨ — ਸੂਰਾ ਮਰਯਮ
إِذْ قَالَ لِأَبِيهِ يَا أَبَتِ لِمَ تَعْبُدُ مَا لَا يَسْمَعُ وَلَا يُبْصِرُ وَلَا يُغْنِي عَنكَ شَيْئًا ۝٤٢
Iz qaala li abeehi yaaa abati lima ta`budu maa laa yasma`u wa laa yubsiru wa laa yughnee `anka shai`aa
📖 ਪੰਜਾਬੀ ਵਿੱਚ
42਼ ਜਦੋਂ ਉਸ ਨੇ ਆਪਣੇ ਪਿਤਾ ਨੂੰ ਕਿਹਾ ਕਿ ਹੇ ਮੇਰੇ ਪਿਤਾ ਜੀ! ਤੁਸੀਂ ਇਨ੍ਹਾਂ (ਦੇਵੀ ਦੇਵਤਿਆਂ) ਨੂੰ ਕਿਉਂ ਪੂਜਦੇ ਹੋ ਜੋ ਨਾ ਕੁੱਝ ਸੁਣਨ, ਨਾ ਹੀ ਵੇਖਣ ਤੇ ਨਾ ਹੀ ਤੁਹਾਡੇ ਕਿਸੇ ਕੰਮ ਆਉਣ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਮਰਯਮ

40إِنَّا نَحْنُ نَرِثُ الْأَرْضَ وَمَنْ عَلَيْهَا وَإِلَيْنَا يُرْجَعُونَ
40਼ ਅੰਤ ਨੂੰ ਅਸਾਂ ਹੀ ਧਰਤੀ ਦੇ ਅਤੇ ਸਾਰੇ ਧਰਤੀ ਵਾਲਿਆਂ ਦੇ ਵਾਰਸ ਹੋਵਾਂਗੇ ਅਤੇ ਸਾਰੇ ਹੀ ਲੋਕੀ ਸਾਡੇ ਵੱਲ ਹੀ ਪਰਤਾਏ ਜਾਣਗੇ।
41وَاذْكُرْ فِي الْكِتَابِ إِبْرَاهِيمَ ۚ إِنَّهُ كَانَ صِدِّيقًا نَّبِيًّا
41਼ (ਹੇ ਨਬੀ!) ਇਸੇ ਕਿਤਾਬ (.ਕੁਰਆਨ) ਵਿੱਚੋਂ ਇਬਰਾਹੀਮ ਦਾ ਵੀ ਕਿੱਸਾ ਬਿਆਨ ਕਰੋ, ਬੇਸ਼ੱਕ ਉਹ (ਇਬਰਾਹੀਮ) ਇਕ ਸੱਚਾ ਨਬੀ ਸੀ।
42إِذْ قَالَ لِأَبِيهِ يَا أَبَتِ لِمَ تَعْبُدُ مَا لَا يَسْمَعُ وَلَا يُبْصِرُ وَلَا يُغْنِي عَنكَ شَيْئًا
42਼ ਜਦੋਂ ਉਸ ਨੇ ਆਪਣੇ ਪਿਤਾ ਨੂੰ ਕਿਹਾ ਕਿ ਹੇ ਮੇਰੇ ਪਿਤਾ ਜੀ! ਤੁਸੀਂ ਇਨ੍ਹਾਂ (ਦੇਵੀ ਦੇਵਤਿਆਂ) ਨੂੰ ਕਿਉਂ ਪੂਜਦੇ ਹੋ ਜੋ ਨਾ ਕੁੱਝ ਸੁਣਨ, ਨਾ ਹੀ ਵੇਖਣ ਤੇ ਨਾ ਹੀ ਤੁਹਾਡੇ ਕਿਸੇ ਕੰਮ ਆਉਣ ?
43يَا أَبَتِ إِنِّي قَدْ جَاءَنِي مِنَ الْعِلْمِ مَا لَمْ يَأْتِكَ فَاتَّبِعْنِي أَهْدِكَ صِرَاطًا سَوِيًّا
43਼ ਮੇਰੇ ਪਿਆਰੇ ਪਿਤਾ ਜੀ ਬੇਸ਼ੱਕ ਮੇਰੇ ਕੋਲ (ਮੇਰੇ ਰੱਬ ਵਲੋਂ) ਅਜਿਹਾ ਗਿਆਨ ਆਇਆ ਹੈ ਜਿਹੜਾ ਤੁਹਾਡੇ ਕੋਲ ਨਹੀਂ ਹੈ ਸੋ ਤੁਸੀਂ ਮੇਰੀ ਮੰਨੋ ਮੈਂ ਤੁਹਾਨੂੰ ਸਿੱਧੀ ਰਾਹ ਦਰਸਾਵਾਂਗਾ।
44يَا أَبَتِ لَا تَعْبُدِ الشَّيْطَانَ ۖ إِنَّ الشَّيْطَانَ كَانَ لِلرَّحْمَٰنِ عَصِيًّا
44਼ ਪਿਤਾ ਜੀ, ਤੁਸੀਂ ਸ਼ੈਤਾਨ ਦੀ ਬੰਦਗੀ ਨਾ ਕਰੋ। ਬੇਸ਼ੱਕ ਸ਼ੈਤਾਨ ਤਾਂ ਰਹਿਮਾਨ (ਭਾਵ ਅੱਲਾਹ) ਦਾ ਨਾ-ਫ਼ਰਮਾਨ ਹੈ।
ਮਰਯਮਕੁਰਾਨ ਸੂਚੀ
98ਆਇਤ
MeccanRevelation
42ਆਇਤ

ਅਨੁਵਾਦ — ਮਰਯਮ 42

ਸੂਰਾ ਮਰਯਮ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ ਜਦੋਂ ਉਸ ਨੇ ਆਪਣੇ ਪਿਤਾ ਨੂੰ ਕਿਹਾ ਕਿ ਹੇ…

ਸੂਰਾ ਆਇਤ 42/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers