ਮਰਯਮ · 43/98
ਅਨੁਵਾਦ ਉਚਾਰਨ — ਮਰਯਮ
يَا أَبَتِ إِنِّي قَدْ جَاءَنِي مِنَ الْعِلْمِ مَا لَمْ يَأْتِكَ فَاتَّبِعْنِي أَهْدِكَ صِرَاطًا سَوِيًّا ۝٤٣
Yaaa abati innee qad jaaa`anee minal `ilmi maa lam yaatika fattabi`neee ahdika siraatan Sawiyyaa
📖 ਪੰਜਾਬੀ ਵਿੱਚ
43਼ ਮੇਰੇ ਪਿਆਰੇ ਪਿਤਾ ਜੀ ਬੇਸ਼ੱਕ ਮੇਰੇ ਕੋਲ (ਮੇਰੇ ਰੱਬ ਵਲੋਂ) ਅਜਿਹਾ ਗਿਆਨ ਆਇਆ ਹੈ ਜਿਹੜਾ ਤੁਹਾਡੇ ਕੋਲ ਨਹੀਂ ਹੈ ਸੋ ਤੁਸੀਂ ਮੇਰੀ ਮੰਨੋ ਮੈਂ ਤੁਹਾਨੂੰ ਸਿੱਧੀ ਰਾਹ ਦਰਸਾਵਾਂਗਾ।

🎧 ਸੁਣੋ


📜 ਆਇਤ 41-45 — ਮਰਯਮ

41وَاذْكُرْ فِي الْكِتَابِ إِبْرَاهِيمَ ۚ إِنَّهُ كَانَ صِدِّيقًا نَّبِيًّا
41਼ (ਹੇ ਨਬੀ!) ਇਸੇ ਕਿਤਾਬ (.ਕੁਰਆਨ) ਵਿੱਚੋਂ ਇਬਰਾਹੀਮ ਦਾ ਵੀ ਕਿੱਸਾ ਬਿਆਨ ਕਰੋ, ਬੇਸ਼ੱਕ ਉਹ (ਇਬਰਾਹੀਮ) ਇਕ ਸੱਚਾ ਨਬੀ ਸੀ।
42إِذْ قَالَ لِأَبِيهِ يَا أَبَتِ لِمَ تَعْبُدُ مَا لَا يَسْمَعُ وَلَا يُبْصِرُ وَلَا يُغْنِي عَنكَ شَيْئًا
42਼ ਜਦੋਂ ਉਸ ਨੇ ਆਪਣੇ ਪਿਤਾ ਨੂੰ ਕਿਹਾ ਕਿ ਹੇ ਮੇਰੇ ਪਿਤਾ ਜੀ! ਤੁਸੀਂ ਇਨ੍ਹਾਂ (ਦੇਵੀ ਦੇਵਤਿਆਂ) ਨੂੰ ਕਿਉਂ ਪੂਜਦੇ ਹੋ ਜੋ ਨਾ ਕੁੱਝ ਸੁਣਨ, ਨਾ ਹੀ ਵੇਖਣ ਤੇ ਨਾ ਹੀ ਤੁਹਾਡੇ ਕਿਸੇ ਕੰਮ ਆਉਣ ?
43يَا أَبَتِ إِنِّي قَدْ جَاءَنِي مِنَ الْعِلْمِ مَا لَمْ يَأْتِكَ فَاتَّبِعْنِي أَهْدِكَ صِرَاطًا سَوِيًّا
43਼ ਮੇਰੇ ਪਿਆਰੇ ਪਿਤਾ ਜੀ ਬੇਸ਼ੱਕ ਮੇਰੇ ਕੋਲ (ਮੇਰੇ ਰੱਬ ਵਲੋਂ) ਅਜਿਹਾ ਗਿਆਨ ਆਇਆ ਹੈ ਜਿਹੜਾ ਤੁਹਾਡੇ ਕੋਲ ਨਹੀਂ ਹੈ ਸੋ ਤੁਸੀਂ ਮੇਰੀ ਮੰਨੋ ਮੈਂ ਤੁਹਾਨੂੰ ਸਿੱਧੀ ਰਾਹ ਦਰਸਾਵਾਂਗਾ।
44يَا أَبَتِ لَا تَعْبُدِ الشَّيْطَانَ ۖ إِنَّ الشَّيْطَانَ كَانَ لِلرَّحْمَٰنِ عَصِيًّا
44਼ ਪਿਤਾ ਜੀ, ਤੁਸੀਂ ਸ਼ੈਤਾਨ ਦੀ ਬੰਦਗੀ ਨਾ ਕਰੋ। ਬੇਸ਼ੱਕ ਸ਼ੈਤਾਨ ਤਾਂ ਰਹਿਮਾਨ (ਭਾਵ ਅੱਲਾਹ) ਦਾ ਨਾ-ਫ਼ਰਮਾਨ ਹੈ।
45يَا أَبَتِ إِنِّي أَخَافُ أَن يَمَسَّكَ عَذَابٌ مِّنَ الرَّحْمَٰنِ فَتَكُونَ لِلشَّيْطَانِ وَلِيًّا
45਼ ਪਿਤਾ ਜੀ ਮੈਨੂੰ ਡਰ ਹੈ ਕਿ ਤੁਹਾਡੇ ਉੱਤੇ ਰਹਿਮਾਨ ਵੱਲੋਂ ਕੋਈ ਅਜ਼ਾਬ ਨਾ ਆ ਜਾਵੇ ਫੇਰ ਤੁਸੀਂ ਸ਼ੈਤਾਨ ਦੇ ਸਾਥੀ ਬਣ ਜਾਓ।
ਮਰਯਮਕੁਰਾਨ ਸੂਚੀ
98ਆਇਤ
MeccanRevelation
43ਆਇਤ

ਅਨੁਵਾਦ — ਮਰਯਮ 43

ਸੂਰਾ ਮਰਯਮ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ ਮੇਰੇ ਪਿਆਰੇ ਪਿਤਾ ਜੀ ਬੇਸ਼ੱਕ ਮੇਰੇ ਕੋਲ (ਮੇਰੇ ਰੱਬ…

ਸੂਰਾ ਆਇਤ 43/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 41–45. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers