ਮਰਯਮ · 44/98
ਅਨੁਵਾਦ ਉਚਾਰਨ — ਸੂਰਾ ਮਰਯਮ
يَا أَبَتِ لَا تَعْبُدِ الشَّيْطَانَ ۖ إِنَّ الشَّيْطَانَ كَانَ لِلرَّحْمَٰنِ عَصِيًّا ۝٤٤
Yaaa abati laa ta`budish Shaitaana innash Shaitaana kaana lir Rahmaani `asiyyaa
📖 ਪੰਜਾਬੀ ਵਿੱਚ
44਼ ਪਿਤਾ ਜੀ, ਤੁਸੀਂ ਸ਼ੈਤਾਨ ਦੀ ਬੰਦਗੀ ਨਾ ਕਰੋ। ਬੇਸ਼ੱਕ ਸ਼ੈਤਾਨ ਤਾਂ ਰਹਿਮਾਨ (ਭਾਵ ਅੱਲਾਹ) ਦਾ ਨਾ-ਫ਼ਰਮਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 42-46 — ਸੂਰਾ ਮਰਯਮ

42إِذْ قَالَ لِأَبِيهِ يَا أَبَتِ لِمَ تَعْبُدُ مَا لَا يَسْمَعُ وَلَا يُبْصِرُ وَلَا يُغْنِي عَنكَ شَيْئًا
42਼ ਜਦੋਂ ਉਸ ਨੇ ਆਪਣੇ ਪਿਤਾ ਨੂੰ ਕਿਹਾ ਕਿ ਹੇ ਮੇਰੇ ਪਿਤਾ ਜੀ! ਤੁਸੀਂ ਇਨ੍ਹਾਂ (ਦੇਵੀ ਦੇਵਤਿਆਂ) ਨੂੰ ਕਿਉਂ ਪੂਜਦੇ ਹੋ ਜੋ ਨਾ ਕੁੱਝ ਸੁਣਨ, ਨਾ ਹੀ ਵੇਖਣ ਤੇ ਨਾ ਹੀ ਤੁਹਾਡੇ ਕਿਸੇ ਕੰਮ ਆਉਣ ?
43يَا أَبَتِ إِنِّي قَدْ جَاءَنِي مِنَ الْعِلْمِ مَا لَمْ يَأْتِكَ فَاتَّبِعْنِي أَهْدِكَ صِرَاطًا سَوِيًّا
43਼ ਮੇਰੇ ਪਿਆਰੇ ਪਿਤਾ ਜੀ ਬੇਸ਼ੱਕ ਮੇਰੇ ਕੋਲ (ਮੇਰੇ ਰੱਬ ਵਲੋਂ) ਅਜਿਹਾ ਗਿਆਨ ਆਇਆ ਹੈ ਜਿਹੜਾ ਤੁਹਾਡੇ ਕੋਲ ਨਹੀਂ ਹੈ ਸੋ ਤੁਸੀਂ ਮੇਰੀ ਮੰਨੋ ਮੈਂ ਤੁਹਾਨੂੰ ਸਿੱਧੀ ਰਾਹ ਦਰਸਾਵਾਂਗਾ।
44يَا أَبَتِ لَا تَعْبُدِ الشَّيْطَانَ ۖ إِنَّ الشَّيْطَانَ كَانَ لِلرَّحْمَٰنِ عَصِيًّا
44਼ ਪਿਤਾ ਜੀ, ਤੁਸੀਂ ਸ਼ੈਤਾਨ ਦੀ ਬੰਦਗੀ ਨਾ ਕਰੋ। ਬੇਸ਼ੱਕ ਸ਼ੈਤਾਨ ਤਾਂ ਰਹਿਮਾਨ (ਭਾਵ ਅੱਲਾਹ) ਦਾ ਨਾ-ਫ਼ਰਮਾਨ ਹੈ।
45يَا أَبَتِ إِنِّي أَخَافُ أَن يَمَسَّكَ عَذَابٌ مِّنَ الرَّحْمَٰنِ فَتَكُونَ لِلشَّيْطَانِ وَلِيًّا
45਼ ਪਿਤਾ ਜੀ ਮੈਨੂੰ ਡਰ ਹੈ ਕਿ ਤੁਹਾਡੇ ਉੱਤੇ ਰਹਿਮਾਨ ਵੱਲੋਂ ਕੋਈ ਅਜ਼ਾਬ ਨਾ ਆ ਜਾਵੇ ਫੇਰ ਤੁਸੀਂ ਸ਼ੈਤਾਨ ਦੇ ਸਾਥੀ ਬਣ ਜਾਓ।
46قَالَ أَرَاغِبٌ أَنتَ عَنْ آلِهَتِي يَا إِبْرَاهِيمُ ۖ لَئِن لَّمْ تَنتَهِ لَأَرْجُمَنَّكَ ۖ وَاهْجُرْنِي مَلِيًّا
46਼ (ਪਿਤਾ) ਆਜ਼ਰ ਨੇ ਆਖਿਆ ਕਿ ਹੇ ਇਬਰਾਹੀਮ! ਕੀ ਤੈਂ ਮੇਰੇ ਇਸ਼ਟਾਂ ਤੋਂ ਮੂੰਹ ਫੇਰ ਲਿਆ ਹੈ ? ਜੇ ਤੂੰ ਬਾਜ਼ ਨਾ ਆਇਆ ਤਾਂ ਮੈਂ ਪੱਥਰ ਮਾਰ-ਮਾਰ ਕੇ ਤੈਨੂੰ ਮਾਰ ਦਿਆਂਗਾ ਜਾਂ ਤੂੰ ਸਦਾ ਲਈ ਮੈਥੋਂ ਦੂਰ ਚਲਿਆ ਜਾ।
ਮਰਯਮਕੁਰਾਨ ਸੂਚੀ
98ਆਇਤ
MeccanRevelation
44ਆਇਤ

ਅਨੁਵਾਦ — ਮਰਯਮ 44

ਸੂਰਾ ਮਰਯਮ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਪਿਤਾ ਜੀ, ਤੁਸੀਂ ਸ਼ੈਤਾਨ ਦੀ ਬੰਦਗੀ ਨਾ ਕਰੋ। ਬੇਸ਼ੱਕ…

ਸੂਰਾ ਆਇਤ 44/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 42–46. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers