ਮਰਯਮ · 46/98
ਅਨੁਵਾਦ ਉਚਾਰਨ — ਮਰਯਮ
قَالَ أَرَاغِبٌ أَنتَ عَنْ آلِهَتِي يَا إِبْرَاهِيمُ ۖ لَئِن لَّمْ تَنتَهِ لَأَرْجُمَنَّكَ ۖ وَاهْجُرْنِي مَلِيًّا ۝٤٦
Qaala araaghibun anta `an aalihatee yaaa Ibraaheemu la `il lam tantahi la arjumannaka wahjumee maliyyaa
📖 ਪੰਜਾਬੀ ਵਿੱਚ
46਼ (ਪਿਤਾ) ਆਜ਼ਰ ਨੇ ਆਖਿਆ ਕਿ ਹੇ ਇਬਰਾਹੀਮ! ਕੀ ਤੈਂ ਮੇਰੇ ਇਸ਼ਟਾਂ ਤੋਂ ਮੂੰਹ ਫੇਰ ਲਿਆ ਹੈ ? ਜੇ ਤੂੰ ਬਾਜ਼ ਨਾ ਆਇਆ ਤਾਂ ਮੈਂ ਪੱਥਰ ਮਾਰ-ਮਾਰ ਕੇ ਤੈਨੂੰ ਮਾਰ ਦਿਆਂਗਾ ਜਾਂ ਤੂੰ ਸਦਾ ਲਈ ਮੈਥੋਂ ਦੂਰ ਚਲਿਆ ਜਾ।

🎧 ਸੁਣੋ


📜 ਆਇਤ 44-48 — ਮਰਯਮ

44يَا أَبَتِ لَا تَعْبُدِ الشَّيْطَانَ ۖ إِنَّ الشَّيْطَانَ كَانَ لِلرَّحْمَٰنِ عَصِيًّا
44਼ ਪਿਤਾ ਜੀ, ਤੁਸੀਂ ਸ਼ੈਤਾਨ ਦੀ ਬੰਦਗੀ ਨਾ ਕਰੋ। ਬੇਸ਼ੱਕ ਸ਼ੈਤਾਨ ਤਾਂ ਰਹਿਮਾਨ (ਭਾਵ ਅੱਲਾਹ) ਦਾ ਨਾ-ਫ਼ਰਮਾਨ ਹੈ।
45يَا أَبَتِ إِنِّي أَخَافُ أَن يَمَسَّكَ عَذَابٌ مِّنَ الرَّحْمَٰنِ فَتَكُونَ لِلشَّيْطَانِ وَلِيًّا
45਼ ਪਿਤਾ ਜੀ ਮੈਨੂੰ ਡਰ ਹੈ ਕਿ ਤੁਹਾਡੇ ਉੱਤੇ ਰਹਿਮਾਨ ਵੱਲੋਂ ਕੋਈ ਅਜ਼ਾਬ ਨਾ ਆ ਜਾਵੇ ਫੇਰ ਤੁਸੀਂ ਸ਼ੈਤਾਨ ਦੇ ਸਾਥੀ ਬਣ ਜਾਓ।
46قَالَ أَرَاغِبٌ أَنتَ عَنْ آلِهَتِي يَا إِبْرَاهِيمُ ۖ لَئِن لَّمْ تَنتَهِ لَأَرْجُمَنَّكَ ۖ وَاهْجُرْنِي مَلِيًّا
46਼ (ਪਿਤਾ) ਆਜ਼ਰ ਨੇ ਆਖਿਆ ਕਿ ਹੇ ਇਬਰਾਹੀਮ! ਕੀ ਤੈਂ ਮੇਰੇ ਇਸ਼ਟਾਂ ਤੋਂ ਮੂੰਹ ਫੇਰ ਲਿਆ ਹੈ ? ਜੇ ਤੂੰ ਬਾਜ਼ ਨਾ ਆਇਆ ਤਾਂ ਮੈਂ ਪੱਥਰ ਮਾਰ-ਮਾਰ ਕੇ ਤੈਨੂੰ ਮਾਰ ਦਿਆਂਗਾ ਜਾਂ ਤੂੰ ਸਦਾ ਲਈ ਮੈਥੋਂ ਦੂਰ ਚਲਿਆ ਜਾ।
47قَالَ سَلَامٌ عَلَيْكَ ۖ سَأَسْتَغْفِرُ لَكَ رَبِّي ۖ إِنَّهُ كَانَ بِي حَفِيًّا
47਼ (ਇਬਰਾਹੀਮ ਨੇ) ਕਿਹਾ ਕਿ ਚੰਗਾ ਤੁਸੀਂ ਸਲਾਮਤ ਰਹੋ, ਮੈਂ ਛੇਤੀ ਹੀ ਤੁਹਾਡੀ ਬਖ਼ਸ਼ਿਸ਼ ਲਈ ਆਪਣੇ ਰੱਬ ਤੋਂ ਦੁਆ ਕਰਾਂਗਾ ਬੇਸ਼ੱਕ ਉਹ ਮੇਰੇ ’ਤੇ ਅਤਿ ਮਿਹਰਬਾਨ ਹੈ।
48وَأَعْتَزِلُكُمْ وَمَا تَدْعُونَ مِن دُونِ اللَّهِ وَأَدْعُو رَبِّي عَسَىٰ أَلَّا أَكُونَ بِدُعَاءِ رَبِّي شَقِيًّا
48਼ ਮੈਂ ਤਾਂ ਤੁਹਾਨੂੰ ਵੀ ਛਡਦਾ ਹਾਂ ਅਤੇ ਉਹਨਾਂ ਨੂੰ ਵੀ ਛੱਡਦਾ ਹਾਂ ਜਿਨ੍ਹਾਂ ਨੂੰ ਤੁਸੀਂ ਰੱਬ ਨੂੂੰ ਛੱਡ ਕੇ ਪੁਕਾਰਦੇ ਹੋ। ਮੈਂ ਤਾਂ ਕੇਵਲ ਆਪਣੇ ਰੱਬ ਨੂੰ ਹੀ (ਆਪਣੀ ਮਦਦ ਲਈ) ਪੁਕਾਰਦਾ ਹਾਂ। ਮੈਨੂੰ ਆਸ ਹੈ ਕਿ ਮੈਂ ਆਪਣੇ ਰੱਬ ਨੂੰ ਪੁਕਾਰ ਕੇ ਨਾ-ਮੁਰਾਦ ਨਹੀਂ ਰਹਾਂਗਾ।
ਮਰਯਮਕੁਰਾਨ ਸੂਚੀ
98ਆਇਤ
MeccanRevelation
46ਆਇਤ

ਅਨੁਵਾਦ — ਮਰਯਮ 46

ਸੂਰਾ ਮਰਯਮ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ (ਪਿਤਾ) ਆਜ਼ਰ ਨੇ ਆਖਿਆ ਕਿ ਹੇ ਇਬਰਾਹੀਮ! ਕੀ ਤੈਂ…

ਸੂਰਾ ਆਇਤ 46/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 44–48. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers