ਮਰਯਮ · 47/98
ਅਨੁਵਾਦ ਉਚਾਰਨ — ਸੂਰਾ ਮਰਯਮ
قَالَ سَلَامٌ عَلَيْكَ ۖ سَأَسْتَغْفِرُ لَكَ رَبِّي ۖ إِنَّهُ كَانَ بِي حَفِيًّا ۝٤٧
Qaala salaamun `alaika sa astaghfiru laka Rabbeee innahoo kaana bee hafiyyaa
📖 ਪੰਜਾਬੀ ਵਿੱਚ
47਼ (ਇਬਰਾਹੀਮ ਨੇ) ਕਿਹਾ ਕਿ ਚੰਗਾ ਤੁਸੀਂ ਸਲਾਮਤ ਰਹੋ, ਮੈਂ ਛੇਤੀ ਹੀ ਤੁਹਾਡੀ ਬਖ਼ਸ਼ਿਸ਼ ਲਈ ਆਪਣੇ ਰੱਬ ਤੋਂ ਦੁਆ ਕਰਾਂਗਾ ਬੇਸ਼ੱਕ ਉਹ ਮੇਰੇ ’ਤੇ ਅਤਿ ਮਿਹਰਬਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 45-49 — ਸੂਰਾ ਮਰਯਮ

45يَا أَبَتِ إِنِّي أَخَافُ أَن يَمَسَّكَ عَذَابٌ مِّنَ الرَّحْمَٰنِ فَتَكُونَ لِلشَّيْطَانِ وَلِيًّا
45਼ ਪਿਤਾ ਜੀ ਮੈਨੂੰ ਡਰ ਹੈ ਕਿ ਤੁਹਾਡੇ ਉੱਤੇ ਰਹਿਮਾਨ ਵੱਲੋਂ ਕੋਈ ਅਜ਼ਾਬ ਨਾ ਆ ਜਾਵੇ ਫੇਰ ਤੁਸੀਂ ਸ਼ੈਤਾਨ ਦੇ ਸਾਥੀ ਬਣ ਜਾਓ।
46قَالَ أَرَاغِبٌ أَنتَ عَنْ آلِهَتِي يَا إِبْرَاهِيمُ ۖ لَئِن لَّمْ تَنتَهِ لَأَرْجُمَنَّكَ ۖ وَاهْجُرْنِي مَلِيًّا
46਼ (ਪਿਤਾ) ਆਜ਼ਰ ਨੇ ਆਖਿਆ ਕਿ ਹੇ ਇਬਰਾਹੀਮ! ਕੀ ਤੈਂ ਮੇਰੇ ਇਸ਼ਟਾਂ ਤੋਂ ਮੂੰਹ ਫੇਰ ਲਿਆ ਹੈ ? ਜੇ ਤੂੰ ਬਾਜ਼ ਨਾ ਆਇਆ ਤਾਂ ਮੈਂ ਪੱਥਰ ਮਾਰ-ਮਾਰ ਕੇ ਤੈਨੂੰ ਮਾਰ ਦਿਆਂਗਾ ਜਾਂ ਤੂੰ ਸਦਾ ਲਈ ਮੈਥੋਂ ਦੂਰ ਚਲਿਆ ਜਾ।
47قَالَ سَلَامٌ عَلَيْكَ ۖ سَأَسْتَغْفِرُ لَكَ رَبِّي ۖ إِنَّهُ كَانَ بِي حَفِيًّا
47਼ (ਇਬਰਾਹੀਮ ਨੇ) ਕਿਹਾ ਕਿ ਚੰਗਾ ਤੁਸੀਂ ਸਲਾਮਤ ਰਹੋ, ਮੈਂ ਛੇਤੀ ਹੀ ਤੁਹਾਡੀ ਬਖ਼ਸ਼ਿਸ਼ ਲਈ ਆਪਣੇ ਰੱਬ ਤੋਂ ਦੁਆ ਕਰਾਂਗਾ ਬੇਸ਼ੱਕ ਉਹ ਮੇਰੇ ’ਤੇ ਅਤਿ ਮਿਹਰਬਾਨ ਹੈ।
48وَأَعْتَزِلُكُمْ وَمَا تَدْعُونَ مِن دُونِ اللَّهِ وَأَدْعُو رَبِّي عَسَىٰ أَلَّا أَكُونَ بِدُعَاءِ رَبِّي شَقِيًّا
48਼ ਮੈਂ ਤਾਂ ਤੁਹਾਨੂੰ ਵੀ ਛਡਦਾ ਹਾਂ ਅਤੇ ਉਹਨਾਂ ਨੂੰ ਵੀ ਛੱਡਦਾ ਹਾਂ ਜਿਨ੍ਹਾਂ ਨੂੰ ਤੁਸੀਂ ਰੱਬ ਨੂੂੰ ਛੱਡ ਕੇ ਪੁਕਾਰਦੇ ਹੋ। ਮੈਂ ਤਾਂ ਕੇਵਲ ਆਪਣੇ ਰੱਬ ਨੂੰ ਹੀ (ਆਪਣੀ ਮਦਦ ਲਈ) ਪੁਕਾਰਦਾ ਹਾਂ। ਮੈਨੂੰ ਆਸ ਹੈ ਕਿ ਮੈਂ ਆਪਣੇ ਰੱਬ ਨੂੰ ਪੁਕਾਰ ਕੇ ਨਾ-ਮੁਰਾਦ ਨਹੀਂ ਰਹਾਂਗਾ।
49فَلَمَّا اعْتَزَلَهُمْ وَمَا يَعْبُدُونَ مِن دُونِ اللَّهِ وَهَبْنَا لَهُ إِسْحَاقَ وَيَعْقُوبَ ۖ وَكُلًّا جَعَلْنَا نَبِيًّا
49਼ ਜਦੋਂ ਉਹ (ਇਬਰਾਹੀਮ) ਉਹਨਾਂ (ਬਸਤੀ ਵਾਲਿਆਂ) ਤੋਂ ਅਤੇ ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ ਪੂਜਦੇ ਸੀ, ਅੱਡ ਹੋ ਗਿਆ, ਫੇਰ ਅਸੀਂ ਉਸ ਨੂੰ ਇਸਹਾਕ (ਪੁੱਤਰ) ਅਤੇ ਯਾਕੂਬ (ਪੋਤਰਾ) ਜਿਹੀ ਔਲਾਦ ਬਖ਼ਸ਼ੀ ਅਤੇ ਅਸੀਂ ਉਨ੍ਹਾਂ ਸਭ ਨੂੰ ਨਬੀ ਬਣਾਇਆ।
ਮਰਯਮਕੁਰਾਨ ਸੂਚੀ
98ਆਇਤ
MeccanRevelation
47ਆਇਤ

ਅਨੁਵਾਦ — ਮਰਯਮ 47

ਸੂਰਾ ਮਰਯਮ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ (ਇਬਰਾਹੀਮ ਨੇ) ਕਿਹਾ ਕਿ ਚੰਗਾ ਤੁਸੀਂ ਸਲਾਮਤ ਰਹੋ, ਮੈਂ…

ਸੂਰਾ ਆਇਤ 47/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 45–49. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers