ਮਰਯਮ · 48/98
ਅਨੁਵਾਦ ਉਚਾਰਨ — ਮਰਯਮ
وَأَعْتَزِلُكُمْ وَمَا تَدْعُونَ مِن دُونِ اللَّهِ وَأَدْعُو رَبِّي عَسَىٰ أَلَّا أَكُونَ بِدُعَاءِ رَبِّي شَقِيًّا ۝٤٨
Wa a`tazilukum wa maa tad`oona min doonil laahi wa ad`o Rabbee `asaaa allaaa akoona bidu`aaa`i Rabbee shaqiyyaa
📖 ਪੰਜਾਬੀ ਵਿੱਚ
48਼ ਮੈਂ ਤਾਂ ਤੁਹਾਨੂੰ ਵੀ ਛਡਦਾ ਹਾਂ ਅਤੇ ਉਹਨਾਂ ਨੂੰ ਵੀ ਛੱਡਦਾ ਹਾਂ ਜਿਨ੍ਹਾਂ ਨੂੰ ਤੁਸੀਂ ਰੱਬ ਨੂੂੰ ਛੱਡ ਕੇ ਪੁਕਾਰਦੇ ਹੋ। ਮੈਂ ਤਾਂ ਕੇਵਲ ਆਪਣੇ ਰੱਬ ਨੂੰ ਹੀ (ਆਪਣੀ ਮਦਦ ਲਈ) ਪੁਕਾਰਦਾ ਹਾਂ। ਮੈਨੂੰ ਆਸ ਹੈ ਕਿ ਮੈਂ ਆਪਣੇ ਰੱਬ ਨੂੰ ਪੁਕਾਰ ਕੇ ਨਾ-ਮੁਰਾਦ ਨਹੀਂ ਰਹਾਂਗਾ।
🎧 ਸੁਣੋ

📜 ਆਇਤ 46-50 — ਮਰਯਮ

46قَالَ أَرَاغِبٌ أَنتَ عَنْ آلِهَتِي يَا إِبْرَاهِيمُ ۖ لَئِن لَّمْ تَنتَهِ لَأَرْجُمَنَّكَ ۖ وَاهْجُرْنِي مَلِيًّا
46਼ (ਪਿਤਾ) ਆਜ਼ਰ ਨੇ ਆਖਿਆ ਕਿ ਹੇ ਇਬਰਾਹੀਮ! ਕੀ ਤੈਂ ਮੇਰੇ ਇਸ਼ਟਾਂ ਤੋਂ ਮੂੰਹ ਫੇਰ ਲਿਆ ਹੈ ? ਜੇ ਤੂੰ ਬਾਜ਼ ਨਾ ਆਇਆ ਤਾਂ ਮੈਂ ਪੱਥਰ ਮਾਰ-ਮਾਰ ਕੇ ਤੈਨੂੰ ਮਾਰ ਦਿਆਂਗਾ ਜਾਂ ਤੂੰ ਸਦਾ ਲਈ ਮੈਥੋਂ ਦੂਰ ਚਲਿਆ ਜਾ।
47قَالَ سَلَامٌ عَلَيْكَ ۖ سَأَسْتَغْفِرُ لَكَ رَبِّي ۖ إِنَّهُ كَانَ بِي حَفِيًّا
47਼ (ਇਬਰਾਹੀਮ ਨੇ) ਕਿਹਾ ਕਿ ਚੰਗਾ ਤੁਸੀਂ ਸਲਾਮਤ ਰਹੋ, ਮੈਂ ਛੇਤੀ ਹੀ ਤੁਹਾਡੀ ਬਖ਼ਸ਼ਿਸ਼ ਲਈ ਆਪਣੇ ਰੱਬ ਤੋਂ ਦੁਆ ਕਰਾਂਗਾ ਬੇਸ਼ੱਕ ਉਹ ਮੇਰੇ ’ਤੇ ਅਤਿ ਮਿਹਰਬਾਨ ਹੈ।
48وَأَعْتَزِلُكُمْ وَمَا تَدْعُونَ مِن دُونِ اللَّهِ وَأَدْعُو رَبِّي عَسَىٰ أَلَّا أَكُونَ بِدُعَاءِ رَبِّي شَقِيًّا
48਼ ਮੈਂ ਤਾਂ ਤੁਹਾਨੂੰ ਵੀ ਛਡਦਾ ਹਾਂ ਅਤੇ ਉਹਨਾਂ ਨੂੰ ਵੀ ਛੱਡਦਾ ਹਾਂ ਜਿਨ੍ਹਾਂ ਨੂੰ ਤੁਸੀਂ ਰੱਬ ਨੂੂੰ ਛੱਡ ਕੇ ਪੁਕਾਰਦੇ ਹੋ। ਮੈਂ ਤਾਂ ਕੇਵਲ ਆਪਣੇ ਰੱਬ ਨੂੰ ਹੀ (ਆਪਣੀ ਮਦਦ ਲਈ) ਪੁਕਾਰਦਾ ਹਾਂ। ਮੈਨੂੰ ਆਸ ਹੈ ਕਿ ਮੈਂ ਆਪਣੇ ਰੱਬ ਨੂੰ ਪੁਕਾਰ ਕੇ ਨਾ-ਮੁਰਾਦ ਨਹੀਂ ਰਹਾਂਗਾ।
49فَلَمَّا اعْتَزَلَهُمْ وَمَا يَعْبُدُونَ مِن دُونِ اللَّهِ وَهَبْنَا لَهُ إِسْحَاقَ وَيَعْقُوبَ ۖ وَكُلًّا جَعَلْنَا نَبِيًّا
49਼ ਜਦੋਂ ਉਹ (ਇਬਰਾਹੀਮ) ਉਹਨਾਂ (ਬਸਤੀ ਵਾਲਿਆਂ) ਤੋਂ ਅਤੇ ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ ਪੂਜਦੇ ਸੀ, ਅੱਡ ਹੋ ਗਿਆ, ਫੇਰ ਅਸੀਂ ਉਸ ਨੂੰ ਇਸਹਾਕ (ਪੁੱਤਰ) ਅਤੇ ਯਾਕੂਬ (ਪੋਤਰਾ) ਜਿਹੀ ਔਲਾਦ ਬਖ਼ਸ਼ੀ ਅਤੇ ਅਸੀਂ ਉਨ੍ਹਾਂ ਸਭ ਨੂੰ ਨਬੀ ਬਣਾਇਆ।
50وَوَهَبْنَا لَهُم مِّن رَّحْمَتِنَا وَجَعَلْنَا لَهُمْ لِسَانَ صِدْقٍ عَلِيًّا
50਼ ਅਸਾਂ ਉਹਨਾਂ ਨੂੰ ਆਪਣੀ ਮਿਹਰ ਨਾਲ ਨਿਵਾਜ਼ਿਆ ਅਤੇ ਉਹਨਾਂ ਲਈ ਸੱਚਾਈ ਦੇ ਬੋਲਾਂ ਨੂੰ ਉਚਾਈ (ਪ੍ਰਸਿੱਧੀ) ਬਖ਼ਸ਼ੀ।1
ਮਰਯਮਕੁਰਾਨ ਸੂਚੀ
98ਆਇਤ
MeccanRevelation
48ਆਇਤ

ਅਨੁਵਾਦ — ਮਰਯਮ 48

ਸੂਰਾ ਮਰਯਮ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਮੈਂ ਤਾਂ ਤੁਹਾਨੂੰ ਵੀ ਛਡਦਾ ਹਾਂ ਅਤੇ ਉਹਨਾਂ ਨੂੰ…

ਸੂਰਾ ਆਇਤ 48/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 46–50. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers