ਮਰਯਮ · 49/98
ਅਨੁਵਾਦ ਉਚਾਰਨ — ਸੂਰਾ ਮਰਯਮ
فَلَمَّا اعْتَزَلَهُمْ وَمَا يَعْبُدُونَ مِن دُونِ اللَّهِ وَهَبْنَا لَهُ إِسْحَاقَ وَيَعْقُوبَ ۖ وَكُلًّا جَعَلْنَا نَبِيًّا ۝٤٩
Falamma` tazalahum wa maa ya`budoona min doonil laahi wahabnaa lahoo is-haaqa wa ya`qoob, wa kullan ja`alnaa Nabiyyaa
📖 ਪੰਜਾਬੀ ਵਿੱਚ
49਼ ਜਦੋਂ ਉਹ (ਇਬਰਾਹੀਮ) ਉਹਨਾਂ (ਬਸਤੀ ਵਾਲਿਆਂ) ਤੋਂ ਅਤੇ ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ ਪੂਜਦੇ ਸੀ, ਅੱਡ ਹੋ ਗਿਆ, ਫੇਰ ਅਸੀਂ ਉਸ ਨੂੰ ਇਸਹਾਕ (ਪੁੱਤਰ) ਅਤੇ ਯਾਕੂਬ (ਪੋਤਰਾ) ਜਿਹੀ ਔਲਾਦ ਬਖ਼ਸ਼ੀ ਅਤੇ ਅਸੀਂ ਉਨ੍ਹਾਂ ਸਭ ਨੂੰ ਨਬੀ ਬਣਾਇਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 47-51 — ਸੂਰਾ ਮਰਯਮ

47قَالَ سَلَامٌ عَلَيْكَ ۖ سَأَسْتَغْفِرُ لَكَ رَبِّي ۖ إِنَّهُ كَانَ بِي حَفِيًّا
47਼ (ਇਬਰਾਹੀਮ ਨੇ) ਕਿਹਾ ਕਿ ਚੰਗਾ ਤੁਸੀਂ ਸਲਾਮਤ ਰਹੋ, ਮੈਂ ਛੇਤੀ ਹੀ ਤੁਹਾਡੀ ਬਖ਼ਸ਼ਿਸ਼ ਲਈ ਆਪਣੇ ਰੱਬ ਤੋਂ ਦੁਆ ਕਰਾਂਗਾ ਬੇਸ਼ੱਕ ਉਹ ਮੇਰੇ ’ਤੇ ਅਤਿ ਮਿਹਰਬਾਨ ਹੈ।
48وَأَعْتَزِلُكُمْ وَمَا تَدْعُونَ مِن دُونِ اللَّهِ وَأَدْعُو رَبِّي عَسَىٰ أَلَّا أَكُونَ بِدُعَاءِ رَبِّي شَقِيًّا
48਼ ਮੈਂ ਤਾਂ ਤੁਹਾਨੂੰ ਵੀ ਛਡਦਾ ਹਾਂ ਅਤੇ ਉਹਨਾਂ ਨੂੰ ਵੀ ਛੱਡਦਾ ਹਾਂ ਜਿਨ੍ਹਾਂ ਨੂੰ ਤੁਸੀਂ ਰੱਬ ਨੂੂੰ ਛੱਡ ਕੇ ਪੁਕਾਰਦੇ ਹੋ। ਮੈਂ ਤਾਂ ਕੇਵਲ ਆਪਣੇ ਰੱਬ ਨੂੰ ਹੀ (ਆਪਣੀ ਮਦਦ ਲਈ) ਪੁਕਾਰਦਾ ਹਾਂ। ਮੈਨੂੰ ਆਸ ਹੈ ਕਿ ਮੈਂ ਆਪਣੇ ਰੱਬ ਨੂੰ ਪੁਕਾਰ ਕੇ ਨਾ-ਮੁਰਾਦ ਨਹੀਂ ਰਹਾਂਗਾ।
49فَلَمَّا اعْتَزَلَهُمْ وَمَا يَعْبُدُونَ مِن دُونِ اللَّهِ وَهَبْنَا لَهُ إِسْحَاقَ وَيَعْقُوبَ ۖ وَكُلًّا جَعَلْنَا نَبِيًّا
49਼ ਜਦੋਂ ਉਹ (ਇਬਰਾਹੀਮ) ਉਹਨਾਂ (ਬਸਤੀ ਵਾਲਿਆਂ) ਤੋਂ ਅਤੇ ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ ਪੂਜਦੇ ਸੀ, ਅੱਡ ਹੋ ਗਿਆ, ਫੇਰ ਅਸੀਂ ਉਸ ਨੂੰ ਇਸਹਾਕ (ਪੁੱਤਰ) ਅਤੇ ਯਾਕੂਬ (ਪੋਤਰਾ) ਜਿਹੀ ਔਲਾਦ ਬਖ਼ਸ਼ੀ ਅਤੇ ਅਸੀਂ ਉਨ੍ਹਾਂ ਸਭ ਨੂੰ ਨਬੀ ਬਣਾਇਆ।
50وَوَهَبْنَا لَهُم مِّن رَّحْمَتِنَا وَجَعَلْنَا لَهُمْ لِسَانَ صِدْقٍ عَلِيًّا
50਼ ਅਸਾਂ ਉਹਨਾਂ ਨੂੰ ਆਪਣੀ ਮਿਹਰ ਨਾਲ ਨਿਵਾਜ਼ਿਆ ਅਤੇ ਉਹਨਾਂ ਲਈ ਸੱਚਾਈ ਦੇ ਬੋਲਾਂ ਨੂੰ ਉਚਾਈ (ਪ੍ਰਸਿੱਧੀ) ਬਖ਼ਸ਼ੀ।1
51وَاذْكُرْ فِي الْكِتَابِ مُوسَىٰ ۚ إِنَّهُ كَانَ مُخْلَصًا وَكَانَ رَسُولًا نَّبِيًّا
51਼ (ਹੇ ਨਬੀ ਸ:!) ਇਸ ਕਿਤਾਬ (.ਕੁਰਆਨ) ਵਿੱਚੋਂ ਮੂਸਾ ਦਾ ਵੀ ਕਿੱਸਾ ਬਿਆਨ ਕਰੋ, ਉਹ ’ਚੋਂਣਵਾਂ ਰਸੂਲ (ਨਬੀ) ਸੀ।
ਮਰਯਮਕੁਰਾਨ ਸੂਚੀ
98ਆਇਤ
MeccanRevelation
49ਆਇਤ

ਅਨੁਵਾਦ — ਮਰਯਮ 49

ਸੂਰਾ ਮਰਯਮ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ ਜਦੋਂ ਉਹ (ਇਬਰਾਹੀਮ) ਉਹਨਾਂ (ਬਸਤੀ ਵਾਲਿਆਂ) ਤੋਂ ਅਤੇ ਜਿਨ੍ਹਾਂ…

ਸੂਰਾ ਆਇਤ 49/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 47–51. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers