ਮਰਯਮ · 5/98
ਅਨੁਵਾਦ ਉਚਾਰਨ — ਮਰਯਮ
وَإِنِّي خِفْتُ الْمَوَالِيَ مِن وَرَائِي وَكَانَتِ امْرَأَتِي عَاقِرًا فَهَبْ لِي مِن لَّدُنكَ وَلِيًّا ۝٥
Wa innee khiftul mawaa liya minw waraaa`ee wa kaana tim ra atee `aairan fahab lee mil ladunka waliyyaa
📖 ਪੰਜਾਬੀ ਵਿੱਚ
5਼ ਮੈ` ਆਪਣੇ ਪਿੱਛੋਂ ਆਪਣੇ ਵਾਰਸਾਂ ਦੀ ਚਿੰਤਾ ਹੈ (ਕਿ ਉਹ ਕੁਰਾਹੇ ਨਾ ਪੈ ਜਾਣ) ਮੇਰੀ ਪਤਨੀ ਵੀ ਵਾਂਝ ਹੈ ਤੂੰ ਮੈਨੂੰ ਆਪਣੇ ਕੋਲ ਤੋਂ ਇਕ ਵਾਰਸ ਦੀ ਬਖ਼ਸ਼ਿਸ਼ ਕਰ।
🎧 ਸੁਣੋ

📜 ਆਇਤ 3-7 — ਮਰਯਮ

3إِذْ نَادَىٰ رَبَّهُ نِدَاءً خَفِيًّا
3਼ ਜਦੋਂ ਉਸ (ਜ਼ਿਕਰੀਆ) ਨੇ ਆਪਣੇ ਰੱਬ ਨੂੰ ਮਲਕੜੇ ਜਿਹੇ ਪੁਕਾਰਿਆ ਸੀ।
4قَالَ رَبِّ إِنِّي وَهَنَ الْعَظْمُ مِنِّي وَاشْتَعَلَ الرَّأْسُ شَيْبًا وَلَمْ أَكُن بِدُعَائِكَ رَبِّ شَقِيًّا
4਼ (ਜ਼ਿਕਰੀਆ ਨੇ ਬੇਨਤੀ ਕੀਤੀ) ਕਿ ਹੇ ਮੇਰੇ ਪਾਲਣਹਾਰ! ਬੇਸ਼ੱਕ ਮੇਰੀਆਂ ਹੱਡੀਆਂ ਕਮਜ਼ੋਰ ਹੋ ਗਈਆਂ ਹਨ ਅਤੇ ਸਿਰ ਬੁਢਾਪੇ ਕਾਰਨ (ਭਾਵ ਸਫ਼ੈਦ ਵਾਲਾਂ ਨਾਲ) ਭੜਕ ਉਠਿਆ ਹੈ। ਹੇ ਮੇਰੇ ਰੱਬਾ! ਮੈਂ ਕਦੇ ਵੀ ਤੇਥੋਂ ਦੁਆ ਮੰਗ ਕੇ ਨਾ-ਮੁਰਾਦ ਨਹੀਂ ਰਿਹਾ।
5وَإِنِّي خِفْتُ الْمَوَالِيَ مِن وَرَائِي وَكَانَتِ امْرَأَتِي عَاقِرًا فَهَبْ لِي مِن لَّدُنكَ وَلِيًّا
5਼ ਮੈ` ਆਪਣੇ ਪਿੱਛੋਂ ਆਪਣੇ ਵਾਰਸਾਂ ਦੀ ਚਿੰਤਾ ਹੈ (ਕਿ ਉਹ ਕੁਰਾਹੇ ਨਾ ਪੈ ਜਾਣ) ਮੇਰੀ ਪਤਨੀ ਵੀ ਵਾਂਝ ਹੈ ਤੂੰ ਮੈਨੂੰ ਆਪਣੇ ਕੋਲ ਤੋਂ ਇਕ ਵਾਰਸ ਦੀ ਬਖ਼ਸ਼ਿਸ਼ ਕਰ।
6يَرِثُنِي وَيَرِثُ مِنْ آلِ يَعْقُوبَ ۖ وَاجْعَلْهُ رَبِّ رَضِيًّا
6਼ ਜਿਹੜਾ ਮੇਰਾ ਵੀ ਵਾਰਸ ਹੋਵੇ ਅਤੇ ਯਾਕੂਬ ਦੀ ਨਸਲ ਦਾ ਵੀ ਵਾਰਸ ਹੋਵੇ। (ਹੇ ਮੇਰੇ ਰੱਬਾ!) ਤੂੰ ਉਸ ਨੂੰ ਇਕ ਮਨ ਭਾਉਂਦਾ ਵਿਅਕਤੀ ਬਣਾ।
7يَا زَكَرِيَّا إِنَّا نُبَشِّرُكَ بِغُلَامٍ اسْمُهُ يَحْيَىٰ لَمْ نَجْعَل لَّهُ مِن قَبْلُ سَمِيًّا
7਼ (ਅੱਲਾਹ ਨੇ ਦੁਆ ਸੁਣ ਕੇ) ਫ਼ਰਮਾਇਆ ਕਿ ਹੇ ਜ਼ਿਕਰੀਆ! ਅਸੀਂ ਤੁਹਾਨੂੰ ਇਕ ਪੁੱਤਰ ਦੀ ਖ਼ੁਸ਼ਖ਼ਬਰੀ ਦਿੰਦੇ ਹਾਂ ਜਿਸ ਦਾ ਨਾਂ ਯਾਹਯਾ ਹੈ ਅਸੀਂ ਇਸ ਤੋਂ ਪਹਿਲਾਂ ਇਸ ਨਾਂ ਦਾ ਕੋਈ ਵਿਅਕਤੀ ਪੈਦਾ ਨਹੀਂ ਕੀਤਾ।
ਮਰਯਮਕੁਰਾਨ ਸੂਚੀ
98ਆਇਤ
MeccanRevelation
5ਆਇਤ

ਅਨੁਵਾਦ — ਮਰਯਮ 5

ਸੂਰਾ ਮਰਯਮ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਮੈ` ਆਪਣੇ ਪਿੱਛੋਂ ਆਪਣੇ ਵਾਰਸਾਂ ਦੀ ਚਿੰਤਾ ਹੈ (ਕਿ…

ਸੂਰਾ ਆਇਤ 5/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 3–7. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers