ਮਰਯਮ · 51/98
ਅਨੁਵਾਦ ਉਚਾਰਨ — ਮਰਯਮ
وَاذْكُرْ فِي الْكِتَابِ مُوسَىٰ ۚ إِنَّهُ كَانَ مُخْلَصًا وَكَانَ رَسُولًا نَّبِيًّا ۝٥١
Wazkur fil Kitaabi Moosaaa; innahoo kaana mukhlasanw wa kaana Rasoolan Nabiyyaa
📖 ਪੰਜਾਬੀ ਵਿੱਚ
51਼ (ਹੇ ਨਬੀ ਸ:!) ਇਸ ਕਿਤਾਬ (.ਕੁਰਆਨ) ਵਿੱਚੋਂ ਮੂਸਾ ਦਾ ਵੀ ਕਿੱਸਾ ਬਿਆਨ ਕਰੋ, ਉਹ ’ਚੋਂਣਵਾਂ ਰਸੂਲ (ਨਬੀ) ਸੀ।

🎧 ਸੁਣੋ


📜 ਆਇਤ 49-53 — ਮਰਯਮ

49فَلَمَّا اعْتَزَلَهُمْ وَمَا يَعْبُدُونَ مِن دُونِ اللَّهِ وَهَبْنَا لَهُ إِسْحَاقَ وَيَعْقُوبَ ۖ وَكُلًّا جَعَلْنَا نَبِيًّا
49਼ ਜਦੋਂ ਉਹ (ਇਬਰਾਹੀਮ) ਉਹਨਾਂ (ਬਸਤੀ ਵਾਲਿਆਂ) ਤੋਂ ਅਤੇ ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ ਪੂਜਦੇ ਸੀ, ਅੱਡ ਹੋ ਗਿਆ, ਫੇਰ ਅਸੀਂ ਉਸ ਨੂੰ ਇਸਹਾਕ (ਪੁੱਤਰ) ਅਤੇ ਯਾਕੂਬ (ਪੋਤਰਾ) ਜਿਹੀ ਔਲਾਦ ਬਖ਼ਸ਼ੀ ਅਤੇ ਅਸੀਂ ਉਨ੍ਹਾਂ ਸਭ ਨੂੰ ਨਬੀ ਬਣਾਇਆ।
50وَوَهَبْنَا لَهُم مِّن رَّحْمَتِنَا وَجَعَلْنَا لَهُمْ لِسَانَ صِدْقٍ عَلِيًّا
50਼ ਅਸਾਂ ਉਹਨਾਂ ਨੂੰ ਆਪਣੀ ਮਿਹਰ ਨਾਲ ਨਿਵਾਜ਼ਿਆ ਅਤੇ ਉਹਨਾਂ ਲਈ ਸੱਚਾਈ ਦੇ ਬੋਲਾਂ ਨੂੰ ਉਚਾਈ (ਪ੍ਰਸਿੱਧੀ) ਬਖ਼ਸ਼ੀ।1
51وَاذْكُرْ فِي الْكِتَابِ مُوسَىٰ ۚ إِنَّهُ كَانَ مُخْلَصًا وَكَانَ رَسُولًا نَّبِيًّا
51਼ (ਹੇ ਨਬੀ ਸ:!) ਇਸ ਕਿਤਾਬ (.ਕੁਰਆਨ) ਵਿੱਚੋਂ ਮੂਸਾ ਦਾ ਵੀ ਕਿੱਸਾ ਬਿਆਨ ਕਰੋ, ਉਹ ’ਚੋਂਣਵਾਂ ਰਸੂਲ (ਨਬੀ) ਸੀ।
52وَنَادَيْنَاهُ مِن جَانِبِ الطُّورِ الْأَيْمَنِ وَقَرَّبْنَاهُ نَجِيًّا
52਼ ਅਸੀਂ ਉਸ (ਮੂਸਾ) ਨੂੰ ਤੂਰ (ਪਹਾੜ) ਦੇ ਸੱਜੇ ਪਾਸਿਓਂ ਆਵਾਜ਼ ਦਿੱਤੀ ਅਤੇ ਭੇਤ ਭਰੀਆਂ ਗੱਲਾਂ ਕਰਨ ਲਈ ਨੇੜੇ ਕਰ ਲਿਆ।
53وَوَهَبْنَا لَهُ مِن رَّحْمَتِنَا أَخَاهُ هَارُونَ نَبِيًّا
53਼ ਅਤੇ ਆਪਣੀ ਵਿਸ਼ੇਸ਼ ਕ੍ਰਿਪਾ ਕਰਦੇ ਹੋਏ ਉਸ ਦੇ ਭਰਾ (ਹਾਰੂਨ) ਨੂੰ ਵੀ ਨਬੀ ਬਣਾਇਆ।
ਮਰਯਮਕੁਰਾਨ ਸੂਚੀ
98ਆਇਤ
MeccanRevelation
51ਆਇਤ

ਅਨੁਵਾਦ — ਮਰਯਮ 51

ਸੂਰਾ ਮਰਯਮ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ (ਹੇ ਨਬੀ ਸ:!) ਇਸ ਕਿਤਾਬ (.ਕੁਰਆਨ) ਵਿੱਚੋਂ ਮੂਸਾ ਦਾ…

ਸੂਰਾ ਆਇਤ 51/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 49–53. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers