ਮਰਯਮ · 52/98
ਅਨੁਵਾਦ ਉਚਾਰਨ — ਸੂਰਾ ਮਰਯਮ
وَنَادَيْنَاهُ مِن جَانِبِ الطُّورِ الْأَيْمَنِ وَقَرَّبْنَاهُ نَجِيًّا ۝٥٢
Wa naadainaahu min jaanibit Tooril aimani wa qarrabnaahu najiyyaa
📖 ਪੰਜਾਬੀ ਵਿੱਚ
52਼ ਅਸੀਂ ਉਸ (ਮੂਸਾ) ਨੂੰ ਤੂਰ (ਪਹਾੜ) ਦੇ ਸੱਜੇ ਪਾਸਿਓਂ ਆਵਾਜ਼ ਦਿੱਤੀ ਅਤੇ ਭੇਤ ਭਰੀਆਂ ਗੱਲਾਂ ਕਰਨ ਲਈ ਨੇੜੇ ਕਰ ਲਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 50-54 — ਸੂਰਾ ਮਰਯਮ

50وَوَهَبْنَا لَهُم مِّن رَّحْمَتِنَا وَجَعَلْنَا لَهُمْ لِسَانَ صِدْقٍ عَلِيًّا
50਼ ਅਸਾਂ ਉਹਨਾਂ ਨੂੰ ਆਪਣੀ ਮਿਹਰ ਨਾਲ ਨਿਵਾਜ਼ਿਆ ਅਤੇ ਉਹਨਾਂ ਲਈ ਸੱਚਾਈ ਦੇ ਬੋਲਾਂ ਨੂੰ ਉਚਾਈ (ਪ੍ਰਸਿੱਧੀ) ਬਖ਼ਸ਼ੀ।1
51وَاذْكُرْ فِي الْكِتَابِ مُوسَىٰ ۚ إِنَّهُ كَانَ مُخْلَصًا وَكَانَ رَسُولًا نَّبِيًّا
51਼ (ਹੇ ਨਬੀ ਸ:!) ਇਸ ਕਿਤਾਬ (.ਕੁਰਆਨ) ਵਿੱਚੋਂ ਮੂਸਾ ਦਾ ਵੀ ਕਿੱਸਾ ਬਿਆਨ ਕਰੋ, ਉਹ ’ਚੋਂਣਵਾਂ ਰਸੂਲ (ਨਬੀ) ਸੀ।
52وَنَادَيْنَاهُ مِن جَانِبِ الطُّورِ الْأَيْمَنِ وَقَرَّبْنَاهُ نَجِيًّا
52਼ ਅਸੀਂ ਉਸ (ਮੂਸਾ) ਨੂੰ ਤੂਰ (ਪਹਾੜ) ਦੇ ਸੱਜੇ ਪਾਸਿਓਂ ਆਵਾਜ਼ ਦਿੱਤੀ ਅਤੇ ਭੇਤ ਭਰੀਆਂ ਗੱਲਾਂ ਕਰਨ ਲਈ ਨੇੜੇ ਕਰ ਲਿਆ।
53وَوَهَبْنَا لَهُ مِن رَّحْمَتِنَا أَخَاهُ هَارُونَ نَبِيًّا
53਼ ਅਤੇ ਆਪਣੀ ਵਿਸ਼ੇਸ਼ ਕ੍ਰਿਪਾ ਕਰਦੇ ਹੋਏ ਉਸ ਦੇ ਭਰਾ (ਹਾਰੂਨ) ਨੂੰ ਵੀ ਨਬੀ ਬਣਾਇਆ।
54وَاذْكُرْ فِي الْكِتَابِ إِسْمَاعِيلَ ۚ إِنَّهُ كَانَ صَادِقَ الْوَعْدِ وَكَانَ رَسُولًا نَّبِيًّا
54਼ ਇਸ ਕਿਤਾਬ (.ਕੁਰਆਨ) ਵਿੱਚੋਂ ਇਸਮਾਈਲ ਦੀ ਵੀ ਚਰਚਾ ਕਰੋ ਉਹ ਵਾਅਦੇ ਦਾ ਪੱਕਾ ਸੀ ਰਸੂਲ ਤੇ ਨਬੀ ਸੀ।
ਮਰਯਮਕੁਰਾਨ ਸੂਚੀ
98ਆਇਤ
MeccanRevelation
52ਆਇਤ

ਅਨੁਵਾਦ — ਮਰਯਮ 52

ਸੂਰਾ ਮਰਯਮ ਆਇਤ 52 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 52਼ ਅਸੀਂ ਉਸ (ਮੂਸਾ) ਨੂੰ ਤੂਰ (ਪਹਾੜ) ਦੇ ਸੱਜੇ ਪਾਸਿਓਂ…

ਸੂਰਾ ਆਇਤ 52/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 50–54. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers