ਮਰਯਮ · 53/98
ਅਨੁਵਾਦ ਉਚਾਰਨ — ਸੂਰਾ ਮਰਯਮ
وَوَهَبْنَا لَهُ مِن رَّحْمَتِنَا أَخَاهُ هَارُونَ نَبِيًّا ۝٥٣
Wa wahabnaa lahoo mir rahmatinaaa akhaahu Haaroona Nabiyyaa
📖 ਪੰਜਾਬੀ ਵਿੱਚ
53਼ ਅਤੇ ਆਪਣੀ ਵਿਸ਼ੇਸ਼ ਕ੍ਰਿਪਾ ਕਰਦੇ ਹੋਏ ਉਸ ਦੇ ਭਰਾ (ਹਾਰੂਨ) ਨੂੰ ਵੀ ਨਬੀ ਬਣਾਇਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 51-55 — ਸੂਰਾ ਮਰਯਮ

51وَاذْكُرْ فِي الْكِتَابِ مُوسَىٰ ۚ إِنَّهُ كَانَ مُخْلَصًا وَكَانَ رَسُولًا نَّبِيًّا
51਼ (ਹੇ ਨਬੀ ਸ:!) ਇਸ ਕਿਤਾਬ (.ਕੁਰਆਨ) ਵਿੱਚੋਂ ਮੂਸਾ ਦਾ ਵੀ ਕਿੱਸਾ ਬਿਆਨ ਕਰੋ, ਉਹ ’ਚੋਂਣਵਾਂ ਰਸੂਲ (ਨਬੀ) ਸੀ।
52وَنَادَيْنَاهُ مِن جَانِبِ الطُّورِ الْأَيْمَنِ وَقَرَّبْنَاهُ نَجِيًّا
52਼ ਅਸੀਂ ਉਸ (ਮੂਸਾ) ਨੂੰ ਤੂਰ (ਪਹਾੜ) ਦੇ ਸੱਜੇ ਪਾਸਿਓਂ ਆਵਾਜ਼ ਦਿੱਤੀ ਅਤੇ ਭੇਤ ਭਰੀਆਂ ਗੱਲਾਂ ਕਰਨ ਲਈ ਨੇੜੇ ਕਰ ਲਿਆ।
53وَوَهَبْنَا لَهُ مِن رَّحْمَتِنَا أَخَاهُ هَارُونَ نَبِيًّا
53਼ ਅਤੇ ਆਪਣੀ ਵਿਸ਼ੇਸ਼ ਕ੍ਰਿਪਾ ਕਰਦੇ ਹੋਏ ਉਸ ਦੇ ਭਰਾ (ਹਾਰੂਨ) ਨੂੰ ਵੀ ਨਬੀ ਬਣਾਇਆ।
54وَاذْكُرْ فِي الْكِتَابِ إِسْمَاعِيلَ ۚ إِنَّهُ كَانَ صَادِقَ الْوَعْدِ وَكَانَ رَسُولًا نَّبِيًّا
54਼ ਇਸ ਕਿਤਾਬ (.ਕੁਰਆਨ) ਵਿੱਚੋਂ ਇਸਮਾਈਲ ਦੀ ਵੀ ਚਰਚਾ ਕਰੋ ਉਹ ਵਾਅਦੇ ਦਾ ਪੱਕਾ ਸੀ ਰਸੂਲ ਤੇ ਨਬੀ ਸੀ।
55وَكَانَ يَأْمُرُ أَهْلَهُ بِالصَّلَاةِ وَالزَّكَاةِ وَكَانَ عِندَ رَبِّهِ مَرْضِيًّا
55਼ ਉਹ (ਇਸਮਾਈਲ) ਆਪਣੇ ਘਰ ਵਾਲਿਆਂ ਨੂੰ ਨਮਾਜ਼ ਤੇ ਜ਼ਕਾਤ ਦਾ ਹੁਕਮ ਦਿਆ ਕਰਦਾ ਸੀ। ਬੇਸ਼ੱਕ ਉਹ ਆਪਣੇ ਰੱਬ ਦਾ ਮਨ-ਭਾਉਂਦਾ ਬੰਦਾ ਸੀ।
ਮਰਯਮਕੁਰਾਨ ਸੂਚੀ
98ਆਇਤ
MeccanRevelation
53ਆਇਤ

ਅਨੁਵਾਦ — ਮਰਯਮ 53

ਸੂਰਾ ਮਰਯਮ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ ਅਤੇ ਆਪਣੀ ਵਿਸ਼ੇਸ਼ ਕ੍ਰਿਪਾ ਕਰਦੇ ਹੋਏ ਉਸ ਦੇ ਭਰਾ…

ਸੂਰਾ ਆਇਤ 53/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 51–55. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers