ਮਰਯਮ · 54/98
ਅਨੁਵਾਦ ਉਚਾਰਨ — ਮਰਯਮ
وَاذْكُرْ فِي الْكِتَابِ إِسْمَاعِيلَ ۚ إِنَّهُ كَانَ صَادِقَ الْوَعْدِ وَكَانَ رَسُولًا نَّبِيًّا ۝٥٤
Wazkur fil Kitaabi ismaa`eel; innahoo kaana saadiqal wa`di wa kaana Rasoolan Nabiyyaa
📖 ਪੰਜਾਬੀ ਵਿੱਚ
54਼ ਇਸ ਕਿਤਾਬ (.ਕੁਰਆਨ) ਵਿੱਚੋਂ ਇਸਮਾਈਲ ਦੀ ਵੀ ਚਰਚਾ ਕਰੋ ਉਹ ਵਾਅਦੇ ਦਾ ਪੱਕਾ ਸੀ ਰਸੂਲ ਤੇ ਨਬੀ ਸੀ।
🎧 ਸੁਣੋ

📜 ਆਇਤ 52-56 — ਮਰਯਮ

52وَنَادَيْنَاهُ مِن جَانِبِ الطُّورِ الْأَيْمَنِ وَقَرَّبْنَاهُ نَجِيًّا
52਼ ਅਸੀਂ ਉਸ (ਮੂਸਾ) ਨੂੰ ਤੂਰ (ਪਹਾੜ) ਦੇ ਸੱਜੇ ਪਾਸਿਓਂ ਆਵਾਜ਼ ਦਿੱਤੀ ਅਤੇ ਭੇਤ ਭਰੀਆਂ ਗੱਲਾਂ ਕਰਨ ਲਈ ਨੇੜੇ ਕਰ ਲਿਆ।
53وَوَهَبْنَا لَهُ مِن رَّحْمَتِنَا أَخَاهُ هَارُونَ نَبِيًّا
53਼ ਅਤੇ ਆਪਣੀ ਵਿਸ਼ੇਸ਼ ਕ੍ਰਿਪਾ ਕਰਦੇ ਹੋਏ ਉਸ ਦੇ ਭਰਾ (ਹਾਰੂਨ) ਨੂੰ ਵੀ ਨਬੀ ਬਣਾਇਆ।
54وَاذْكُرْ فِي الْكِتَابِ إِسْمَاعِيلَ ۚ إِنَّهُ كَانَ صَادِقَ الْوَعْدِ وَكَانَ رَسُولًا نَّبِيًّا
54਼ ਇਸ ਕਿਤਾਬ (.ਕੁਰਆਨ) ਵਿੱਚੋਂ ਇਸਮਾਈਲ ਦੀ ਵੀ ਚਰਚਾ ਕਰੋ ਉਹ ਵਾਅਦੇ ਦਾ ਪੱਕਾ ਸੀ ਰਸੂਲ ਤੇ ਨਬੀ ਸੀ।
55وَكَانَ يَأْمُرُ أَهْلَهُ بِالصَّلَاةِ وَالزَّكَاةِ وَكَانَ عِندَ رَبِّهِ مَرْضِيًّا
55਼ ਉਹ (ਇਸਮਾਈਲ) ਆਪਣੇ ਘਰ ਵਾਲਿਆਂ ਨੂੰ ਨਮਾਜ਼ ਤੇ ਜ਼ਕਾਤ ਦਾ ਹੁਕਮ ਦਿਆ ਕਰਦਾ ਸੀ। ਬੇਸ਼ੱਕ ਉਹ ਆਪਣੇ ਰੱਬ ਦਾ ਮਨ-ਭਾਉਂਦਾ ਬੰਦਾ ਸੀ।
56وَاذْكُرْ فِي الْكِتَابِ إِدْرِيسَ ۚ إِنَّهُ كَانَ صِدِّيقًا نَّبِيًّا
56਼ ਇਸ ਕਿਤਾਬ (.ਕੁਰਆਨ) ਵਿਚ ਇਦਰੀਸ ਦੀ ਵੀ ਚਰਚਾ ਕਰੋ ਉਹ ਇਕ ਸੱਚਾ ਨਬੀ ਸੀ।
ਮਰਯਮਕੁਰਾਨ ਸੂਚੀ
98ਆਇਤ
MeccanRevelation
54ਆਇਤ

ਅਨੁਵਾਦ — ਮਰਯਮ 54

ਸੂਰਾ ਮਰਯਮ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ ਇਸ ਕਿਤਾਬ (.ਕੁਰਆਨ) ਵਿੱਚੋਂ ਇਸਮਾਈਲ ਦੀ ਵੀ ਚਰਚਾ ਕਰੋ…

ਸੂਰਾ ਆਇਤ 54/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 52–56. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers