ਮਰਯਮ · 55/98
ਅਨੁਵਾਦ ਉਚਾਰਨ — ਸੂਰਾ ਮਰਯਮ
وَكَانَ يَأْمُرُ أَهْلَهُ بِالصَّلَاةِ وَالزَّكَاةِ وَكَانَ عِندَ رَبِّهِ مَرْضِيًّا ۝٥٥
Wa kaana yaamuru ahlahoo bis Salaati waz zakaati wa kaana `inda Rabbihee mardiyyaa
📖 ਪੰਜਾਬੀ ਵਿੱਚ
55਼ ਉਹ (ਇਸਮਾਈਲ) ਆਪਣੇ ਘਰ ਵਾਲਿਆਂ ਨੂੰ ਨਮਾਜ਼ ਤੇ ਜ਼ਕਾਤ ਦਾ ਹੁਕਮ ਦਿਆ ਕਰਦਾ ਸੀ। ਬੇਸ਼ੱਕ ਉਹ ਆਪਣੇ ਰੱਬ ਦਾ ਮਨ-ਭਾਉਂਦਾ ਬੰਦਾ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 53-57 — ਸੂਰਾ ਮਰਯਮ

53وَوَهَبْنَا لَهُ مِن رَّحْمَتِنَا أَخَاهُ هَارُونَ نَبِيًّا
53਼ ਅਤੇ ਆਪਣੀ ਵਿਸ਼ੇਸ਼ ਕ੍ਰਿਪਾ ਕਰਦੇ ਹੋਏ ਉਸ ਦੇ ਭਰਾ (ਹਾਰੂਨ) ਨੂੰ ਵੀ ਨਬੀ ਬਣਾਇਆ।
54وَاذْكُرْ فِي الْكِتَابِ إِسْمَاعِيلَ ۚ إِنَّهُ كَانَ صَادِقَ الْوَعْدِ وَكَانَ رَسُولًا نَّبِيًّا
54਼ ਇਸ ਕਿਤਾਬ (.ਕੁਰਆਨ) ਵਿੱਚੋਂ ਇਸਮਾਈਲ ਦੀ ਵੀ ਚਰਚਾ ਕਰੋ ਉਹ ਵਾਅਦੇ ਦਾ ਪੱਕਾ ਸੀ ਰਸੂਲ ਤੇ ਨਬੀ ਸੀ।
55وَكَانَ يَأْمُرُ أَهْلَهُ بِالصَّلَاةِ وَالزَّكَاةِ وَكَانَ عِندَ رَبِّهِ مَرْضِيًّا
55਼ ਉਹ (ਇਸਮਾਈਲ) ਆਪਣੇ ਘਰ ਵਾਲਿਆਂ ਨੂੰ ਨਮਾਜ਼ ਤੇ ਜ਼ਕਾਤ ਦਾ ਹੁਕਮ ਦਿਆ ਕਰਦਾ ਸੀ। ਬੇਸ਼ੱਕ ਉਹ ਆਪਣੇ ਰੱਬ ਦਾ ਮਨ-ਭਾਉਂਦਾ ਬੰਦਾ ਸੀ।
56وَاذْكُرْ فِي الْكِتَابِ إِدْرِيسَ ۚ إِنَّهُ كَانَ صِدِّيقًا نَّبِيًّا
56਼ ਇਸ ਕਿਤਾਬ (.ਕੁਰਆਨ) ਵਿਚ ਇਦਰੀਸ ਦੀ ਵੀ ਚਰਚਾ ਕਰੋ ਉਹ ਇਕ ਸੱਚਾ ਨਬੀ ਸੀ।
57وَرَفَعْنَاهُ مَكَانًا عَلِيًّا
57਼ ਅਤੇ ਅਸੀਂ ਉਸ (ਇਦਰੀਸ) ਨੂੰ ਇਕ ਉੱਚਾ ਸਥਾਨ ਬਖ਼ਸ਼ਿਆ ਸੀ।
ਮਰਯਮਕੁਰਾਨ ਸੂਚੀ
98ਆਇਤ
MeccanRevelation
55ਆਇਤ

ਅਨੁਵਾਦ — ਮਰਯਮ 55

ਸੂਰਾ ਮਰਯਮ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ ਉਹ (ਇਸਮਾਈਲ) ਆਪਣੇ ਘਰ ਵਾਲਿਆਂ ਨੂੰ ਨਮਾਜ਼ ਤੇ ਜ਼ਕਾਤ…

ਸੂਰਾ ਆਇਤ 55/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 53–57. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers