ਮਰਯਮ · 56/98
ਅਨੁਵਾਦ ਉਚਾਰਨ — ਮਰਯਮ
وَاذْكُرْ فِي الْكِتَابِ إِدْرِيسَ ۚ إِنَّهُ كَانَ صِدِّيقًا نَّبِيًّا ۝٥٦
Wazkur fil Kitaabi Idrees; innahoo kaana siddeeqan Nabiyyaa
📖 ਪੰਜਾਬੀ ਵਿੱਚ
56਼ ਇਸ ਕਿਤਾਬ (.ਕੁਰਆਨ) ਵਿਚ ਇਦਰੀਸ ਦੀ ਵੀ ਚਰਚਾ ਕਰੋ ਉਹ ਇਕ ਸੱਚਾ ਨਬੀ ਸੀ।

🎧 ਸੁਣੋ


📜 ਆਇਤ 54-58 — ਮਰਯਮ

54وَاذْكُرْ فِي الْكِتَابِ إِسْمَاعِيلَ ۚ إِنَّهُ كَانَ صَادِقَ الْوَعْدِ وَكَانَ رَسُولًا نَّبِيًّا
54਼ ਇਸ ਕਿਤਾਬ (.ਕੁਰਆਨ) ਵਿੱਚੋਂ ਇਸਮਾਈਲ ਦੀ ਵੀ ਚਰਚਾ ਕਰੋ ਉਹ ਵਾਅਦੇ ਦਾ ਪੱਕਾ ਸੀ ਰਸੂਲ ਤੇ ਨਬੀ ਸੀ।
55وَكَانَ يَأْمُرُ أَهْلَهُ بِالصَّلَاةِ وَالزَّكَاةِ وَكَانَ عِندَ رَبِّهِ مَرْضِيًّا
55਼ ਉਹ (ਇਸਮਾਈਲ) ਆਪਣੇ ਘਰ ਵਾਲਿਆਂ ਨੂੰ ਨਮਾਜ਼ ਤੇ ਜ਼ਕਾਤ ਦਾ ਹੁਕਮ ਦਿਆ ਕਰਦਾ ਸੀ। ਬੇਸ਼ੱਕ ਉਹ ਆਪਣੇ ਰੱਬ ਦਾ ਮਨ-ਭਾਉਂਦਾ ਬੰਦਾ ਸੀ।
56وَاذْكُرْ فِي الْكِتَابِ إِدْرِيسَ ۚ إِنَّهُ كَانَ صِدِّيقًا نَّبِيًّا
56਼ ਇਸ ਕਿਤਾਬ (.ਕੁਰਆਨ) ਵਿਚ ਇਦਰੀਸ ਦੀ ਵੀ ਚਰਚਾ ਕਰੋ ਉਹ ਇਕ ਸੱਚਾ ਨਬੀ ਸੀ।
57وَرَفَعْنَاهُ مَكَانًا عَلِيًّا
57਼ ਅਤੇ ਅਸੀਂ ਉਸ (ਇਦਰੀਸ) ਨੂੰ ਇਕ ਉੱਚਾ ਸਥਾਨ ਬਖ਼ਸ਼ਿਆ ਸੀ।
58أُولَٰئِكَ الَّذِينَ أَنْعَمَ اللَّهُ عَلَيْهِم مِّنَ النَّبِيِّينَ مِن ذُرِّيَّةِ آدَمَ وَمِمَّنْ حَمَلْنَا مَعَ نُوحٍ وَمِن ذُرِّيَّةِ إِبْرَاهِيمَ وَإِسْرَائِيلَ وَمِمَّنْ هَدَيْنَا وَاجْتَبَيْنَا ۚ إِذَا تُتْلَىٰ عَلَيْهِمْ آيَاتُ الرَّحْمَٰنِ خَرُّوا سُجَّدًا وَبُكِيًّا ۩
58਼ ਇਹ ਉਹ ਪੈਗ਼ੰਬਰ ਹਨ ਜਿਨ੍ਹਾਂ ਨੂੰ ਅੱਲਾਹ ਨੇ ਇਨਾਮ ਨਾਲ ਨਿਵਾਜ਼ਿਆ, ਜੋ ਕਿ ਆਦਮ ਦੀ ਸੰਤਾਨ ਵਿੱਚੋਂ ਸਨ ਅਤੇ ਉਹਨਾਂ ਲੋਕਾਂ ਦੀ ਨਸਲ ਵਿੱਚੋਂ ਸਨ ਜਿਨ੍ਹਾਂ ਨੂੰ ਅਸੀਂ ਨੂਹ ਦੇ ਸੰਗ ਕਿਸ਼ਤੀ ’ਤੇ ਸਵਾਰ ਕੀਤਾ ਸੀ ਅਤੇ ਇਬਰਾਹੀਮ ਤੇ ਇਸਰਾਈਲ (ਭਾਵ ਯਾਕੂਬ) ਦੇ ਵੰਸ਼ ਵਿੱਚੋਂ ਸਨ। ਜਿਨ੍ਹਾਂ ਲੋਕਾਂ ਨੂੰ ਅਸੀਂ ਆਪਣੇ ਵੱਲੋਂ ਹਿਦਾਇਤ ਬਖ਼ਸ਼ੀ ਅਤੇ (ਪੈਗ਼ੰਬਰੀ ਲਈ) ਚੁਣ ਲਿਆ, ਜਦੋਂ ਉਹਨਾਂ ਦੇ ਸਾਹਮਣੇ ਰਹਿਮਾਨ ਦੀਆਂ ਆਇਤਾਂ (.ਕੁਰਆਨ) ਦੀ ਪੜ੍ਹਾਈ ਕੀਤੀ ਜਾਂਦੀ ਸੀ ਤਾਂ ਉਹ ਰੋਂਦੇ ਹੋਏ ਸਿਜਦੇ ਵਿਚ ਡਿਗ ਪੈਂਦੇ ਸਨ।1
ਮਰਯਮਕੁਰਾਨ ਸੂਚੀ
98ਆਇਤ
MeccanRevelation
56ਆਇਤ

ਅਨੁਵਾਦ — ਮਰਯਮ 56

ਸੂਰਾ ਮਰਯਮ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ ਇਸ ਕਿਤਾਬ (.ਕੁਰਆਨ) ਵਿਚ ਇਦਰੀਸ ਦੀ ਵੀ ਚਰਚਾ ਕਰੋ…

ਸੂਰਾ ਆਇਤ 56/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 54–58. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers