ਮਰਯਮ · 57/98
ਅਨੁਵਾਦ ਉਚਾਰਨ — ਸੂਰਾ ਮਰਯਮ
وَرَفَعْنَاهُ مَكَانًا عَلِيًّا ۝٥٧
Wa rafa`naahu makaanan `aliyyaa
📖 ਪੰਜਾਬੀ ਵਿੱਚ
57਼ ਅਤੇ ਅਸੀਂ ਉਸ (ਇਦਰੀਸ) ਨੂੰ ਇਕ ਉੱਚਾ ਸਥਾਨ ਬਖ਼ਸ਼ਿਆ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 55-59 — ਸੂਰਾ ਮਰਯਮ

55وَكَانَ يَأْمُرُ أَهْلَهُ بِالصَّلَاةِ وَالزَّكَاةِ وَكَانَ عِندَ رَبِّهِ مَرْضِيًّا
55਼ ਉਹ (ਇਸਮਾਈਲ) ਆਪਣੇ ਘਰ ਵਾਲਿਆਂ ਨੂੰ ਨਮਾਜ਼ ਤੇ ਜ਼ਕਾਤ ਦਾ ਹੁਕਮ ਦਿਆ ਕਰਦਾ ਸੀ। ਬੇਸ਼ੱਕ ਉਹ ਆਪਣੇ ਰੱਬ ਦਾ ਮਨ-ਭਾਉਂਦਾ ਬੰਦਾ ਸੀ।
56وَاذْكُرْ فِي الْكِتَابِ إِدْرِيسَ ۚ إِنَّهُ كَانَ صِدِّيقًا نَّبِيًّا
56਼ ਇਸ ਕਿਤਾਬ (.ਕੁਰਆਨ) ਵਿਚ ਇਦਰੀਸ ਦੀ ਵੀ ਚਰਚਾ ਕਰੋ ਉਹ ਇਕ ਸੱਚਾ ਨਬੀ ਸੀ।
57وَرَفَعْنَاهُ مَكَانًا عَلِيًّا
57਼ ਅਤੇ ਅਸੀਂ ਉਸ (ਇਦਰੀਸ) ਨੂੰ ਇਕ ਉੱਚਾ ਸਥਾਨ ਬਖ਼ਸ਼ਿਆ ਸੀ।
58أُولَٰئِكَ الَّذِينَ أَنْعَمَ اللَّهُ عَلَيْهِم مِّنَ النَّبِيِّينَ مِن ذُرِّيَّةِ آدَمَ وَمِمَّنْ حَمَلْنَا مَعَ نُوحٍ وَمِن ذُرِّيَّةِ إِبْرَاهِيمَ وَإِسْرَائِيلَ وَمِمَّنْ هَدَيْنَا وَاجْتَبَيْنَا ۚ إِذَا تُتْلَىٰ عَلَيْهِمْ آيَاتُ الرَّحْمَٰنِ خَرُّوا سُجَّدًا وَبُكِيًّا ۩
58਼ ਇਹ ਉਹ ਪੈਗ਼ੰਬਰ ਹਨ ਜਿਨ੍ਹਾਂ ਨੂੰ ਅੱਲਾਹ ਨੇ ਇਨਾਮ ਨਾਲ ਨਿਵਾਜ਼ਿਆ, ਜੋ ਕਿ ਆਦਮ ਦੀ ਸੰਤਾਨ ਵਿੱਚੋਂ ਸਨ ਅਤੇ ਉਹਨਾਂ ਲੋਕਾਂ ਦੀ ਨਸਲ ਵਿੱਚੋਂ ਸਨ ਜਿਨ੍ਹਾਂ ਨੂੰ ਅਸੀਂ ਨੂਹ ਦੇ ਸੰਗ ਕਿਸ਼ਤੀ ’ਤੇ ਸਵਾਰ ਕੀਤਾ ਸੀ ਅਤੇ ਇਬਰਾਹੀਮ ਤੇ ਇਸਰਾਈਲ (ਭਾਵ ਯਾਕੂਬ) ਦੇ ਵੰਸ਼ ਵਿੱਚੋਂ ਸਨ। ਜਿਨ੍ਹਾਂ ਲੋਕਾਂ ਨੂੰ ਅਸੀਂ ਆਪਣੇ ਵੱਲੋਂ ਹਿਦਾਇਤ ਬਖ਼ਸ਼ੀ ਅਤੇ (ਪੈਗ਼ੰਬਰੀ ਲਈ) ਚੁਣ ਲਿਆ, ਜਦੋਂ ਉਹਨਾਂ ਦੇ ਸਾਹਮਣੇ ਰਹਿਮਾਨ ਦੀਆਂ ਆਇਤਾਂ (.ਕੁਰਆਨ) ਦੀ ਪੜ੍ਹਾਈ ਕੀਤੀ ਜਾਂਦੀ ਸੀ ਤਾਂ ਉਹ ਰੋਂਦੇ ਹੋਏ ਸਿਜਦੇ ਵਿਚ ਡਿਗ ਪੈਂਦੇ ਸਨ।1
59۞ فَخَلَفَ مِن بَعْدِهِمْ خَلْفٌ أَضَاعُوا الصَّلَاةَ وَاتَّبَعُوا الشَّهَوَاتِ ۖ فَسَوْفَ يَلْقَوْنَ غَيًّا
59਼ ਫੇਰ ਉਹਨਾਂ ਤੋਂ ਬਾਅਦ ਕੁੱਝ ਅਜਿਹੇ ਅਯੋਗ ਜਾਨਸ਼ੀਨ ਬਣੇ ਕਿ ਉਹ ਨਮਾਜ਼ਾਂ ਨੂੰ ਅਜਾਈਂ ਕਰਦੇ ਰਹੇ ਅਤੇ ਅਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗੇ ਰਹੇ। 2 ਛੇਤੀ ਹੀ ਉਹਨਾਂ ਨੂੰ ਹਲਾਕਤ ਤੇ ਗੁਮਰਾਹੀ ਦਾ ਫਲ ਭੁਗਤਣਾ ਪਵੇਗਾ।
ਮਰਯਮਕੁਰਾਨ ਸੂਚੀ
98ਆਇਤ
MeccanRevelation
57ਆਇਤ

ਅਨੁਵਾਦ — ਮਰਯਮ 57

ਸੂਰਾ ਮਰਯਮ ਆਇਤ 57 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 57਼ ਅਤੇ ਅਸੀਂ ਉਸ (ਇਦਰੀਸ) ਨੂੰ ਇਕ ਉੱਚਾ ਸਥਾਨ ਬਖ਼ਸ਼ਿਆ…

ਸੂਰਾ ਆਇਤ 57/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 55–59. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers