ਮਰਯਮ · 6/98
ਅਨੁਵਾਦ ਉਚਾਰਨ — ਸੂਰਾ ਮਰਯਮ
يَرِثُنِي وَيَرِثُ مِنْ آلِ يَعْقُوبَ ۖ وَاجْعَلْهُ رَبِّ رَضِيًّا ۝٦
Yarisunee wa yarisu min aali Ya`qoob, waj`alhu Rabbi radiyya
📖 ਪੰਜਾਬੀ ਵਿੱਚ
6਼ ਜਿਹੜਾ ਮੇਰਾ ਵੀ ਵਾਰਸ ਹੋਵੇ ਅਤੇ ਯਾਕੂਬ ਦੀ ਨਸਲ ਦਾ ਵੀ ਵਾਰਸ ਹੋਵੇ। (ਹੇ ਮੇਰੇ ਰੱਬਾ!) ਤੂੰ ਉਸ ਨੂੰ ਇਕ ਮਨ ਭਾਉਂਦਾ ਵਿਅਕਤੀ ਬਣਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਮਰਯਮ

4قَالَ رَبِّ إِنِّي وَهَنَ الْعَظْمُ مِنِّي وَاشْتَعَلَ الرَّأْسُ شَيْبًا وَلَمْ أَكُن بِدُعَائِكَ رَبِّ شَقِيًّا
4਼ (ਜ਼ਿਕਰੀਆ ਨੇ ਬੇਨਤੀ ਕੀਤੀ) ਕਿ ਹੇ ਮੇਰੇ ਪਾਲਣਹਾਰ! ਬੇਸ਼ੱਕ ਮੇਰੀਆਂ ਹੱਡੀਆਂ ਕਮਜ਼ੋਰ ਹੋ ਗਈਆਂ ਹਨ ਅਤੇ ਸਿਰ ਬੁਢਾਪੇ ਕਾਰਨ (ਭਾਵ ਸਫ਼ੈਦ ਵਾਲਾਂ ਨਾਲ) ਭੜਕ ਉਠਿਆ ਹੈ। ਹੇ ਮੇਰੇ ਰੱਬਾ! ਮੈਂ ਕਦੇ ਵੀ ਤੇਥੋਂ ਦੁਆ ਮੰਗ ਕੇ ਨਾ-ਮੁਰਾਦ ਨਹੀਂ ਰਿਹਾ।
5وَإِنِّي خِفْتُ الْمَوَالِيَ مِن وَرَائِي وَكَانَتِ امْرَأَتِي عَاقِرًا فَهَبْ لِي مِن لَّدُنكَ وَلِيًّا
5਼ ਮੈ` ਆਪਣੇ ਪਿੱਛੋਂ ਆਪਣੇ ਵਾਰਸਾਂ ਦੀ ਚਿੰਤਾ ਹੈ (ਕਿ ਉਹ ਕੁਰਾਹੇ ਨਾ ਪੈ ਜਾਣ) ਮੇਰੀ ਪਤਨੀ ਵੀ ਵਾਂਝ ਹੈ ਤੂੰ ਮੈਨੂੰ ਆਪਣੇ ਕੋਲ ਤੋਂ ਇਕ ਵਾਰਸ ਦੀ ਬਖ਼ਸ਼ਿਸ਼ ਕਰ।
6يَرِثُنِي وَيَرِثُ مِنْ آلِ يَعْقُوبَ ۖ وَاجْعَلْهُ رَبِّ رَضِيًّا
6਼ ਜਿਹੜਾ ਮੇਰਾ ਵੀ ਵਾਰਸ ਹੋਵੇ ਅਤੇ ਯਾਕੂਬ ਦੀ ਨਸਲ ਦਾ ਵੀ ਵਾਰਸ ਹੋਵੇ। (ਹੇ ਮੇਰੇ ਰੱਬਾ!) ਤੂੰ ਉਸ ਨੂੰ ਇਕ ਮਨ ਭਾਉਂਦਾ ਵਿਅਕਤੀ ਬਣਾ।
7يَا زَكَرِيَّا إِنَّا نُبَشِّرُكَ بِغُلَامٍ اسْمُهُ يَحْيَىٰ لَمْ نَجْعَل لَّهُ مِن قَبْلُ سَمِيًّا
7਼ (ਅੱਲਾਹ ਨੇ ਦੁਆ ਸੁਣ ਕੇ) ਫ਼ਰਮਾਇਆ ਕਿ ਹੇ ਜ਼ਿਕਰੀਆ! ਅਸੀਂ ਤੁਹਾਨੂੰ ਇਕ ਪੁੱਤਰ ਦੀ ਖ਼ੁਸ਼ਖ਼ਬਰੀ ਦਿੰਦੇ ਹਾਂ ਜਿਸ ਦਾ ਨਾਂ ਯਾਹਯਾ ਹੈ ਅਸੀਂ ਇਸ ਤੋਂ ਪਹਿਲਾਂ ਇਸ ਨਾਂ ਦਾ ਕੋਈ ਵਿਅਕਤੀ ਪੈਦਾ ਨਹੀਂ ਕੀਤਾ।
8قَالَ رَبِّ أَنَّىٰ يَكُونُ لِي غُلَامٌ وَكَانَتِ امْرَأَتِي عَاقِرًا وَقَدْ بَلَغْتُ مِنَ الْكِبَرِ عِتِيًّا
8਼ (ਜ਼ਿਕਰੀਆ) ਆਖਣ ਲੱਗਾ ਕਿ ਹੇ ਮੇਰੇ ਮਾਲਿਕ! ਮੇਰੇ ਘਰ ਪੁੱਤਰ ਕਿਵੇਂ ਹੋਵੇਗਾ ਜਦ ਕਿ ਮੇਰੀ ਪਤਨੀ ਵਾਂਝ ਹੈ ਅਤੇ ਮੈਂ ਆਪ ਬੁਢਾਪੇ ਦੇ ਸਿਖਰ ’ਤੇ ਪਹੁੰਚ ਗਿਆ ਹਾਂ।
ਮਰਯਮਕੁਰਾਨ ਸੂਚੀ
98ਆਇਤ
MeccanRevelation
6ਆਇਤ

ਅਨੁਵਾਦ — ਮਰਯਮ 6

ਸੂਰਾ ਮਰਯਮ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਜਿਹੜਾ ਮੇਰਾ ਵੀ ਵਾਰਸ ਹੋਵੇ ਅਤੇ ਯਾਕੂਬ ਦੀ ਨਸਲ…

ਸੂਰਾ ਆਇਤ 6/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers