ਮਰਯਮ · 60/98
ਅਨੁਵਾਦ ਉਚਾਰਨ — ਸੂਰਾ ਮਰਯਮ
إِلَّا مَن تَابَ وَآمَنَ وَعَمِلَ صَالِحًا فَأُولَٰئِكَ يَدْخُلُونَ الْجَنَّةَ وَلَا يُظْلَمُونَ شَيْئًا ۝٦٠
Illaa man taaba wa aamana wa `amila saalihan fa ulaaa`ika yadkhuloonal jannata wa laa yuzlamoona shai`aa
📖 ਪੰਜਾਬੀ ਵਿੱਚ
60਼ ਪਰ ਜਿਹੜੇ ਲੋਕ ਤੌਬਾ ਕਰ ਲੈਣ ਅਤੇ ਈਮਾਨ ਲਿਆਉਣ ਅਤੇ ਨੇਕ ਅਮਲ ਵੀ ਕਰਨ, ਅਜਿਹੇ ਲੋਕ ਹੀ ਜੰਨਤ ਵਿਚ ਜਾਣਗੇ ਅਤੇ ਉਹਨਾਂ ਦਾ ਭੋਰਾ ਭਰ ਵੀ ਹੱਕ ਨਹੀਂ ਮਾਰਿਆ ਜਾਵੇਗਾ।3

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 58-62 — ਸੂਰਾ ਮਰਯਮ

58أُولَٰئِكَ الَّذِينَ أَنْعَمَ اللَّهُ عَلَيْهِم مِّنَ النَّبِيِّينَ مِن ذُرِّيَّةِ آدَمَ وَمِمَّنْ حَمَلْنَا مَعَ نُوحٍ وَمِن ذُرِّيَّةِ إِبْرَاهِيمَ وَإِسْرَائِيلَ وَمِمَّنْ هَدَيْنَا وَاجْتَبَيْنَا ۚ إِذَا تُتْلَىٰ عَلَيْهِمْ آيَاتُ الرَّحْمَٰنِ خَرُّوا سُجَّدًا وَبُكِيًّا ۩
58਼ ਇਹ ਉਹ ਪੈਗ਼ੰਬਰ ਹਨ ਜਿਨ੍ਹਾਂ ਨੂੰ ਅੱਲਾਹ ਨੇ ਇਨਾਮ ਨਾਲ ਨਿਵਾਜ਼ਿਆ, ਜੋ ਕਿ ਆਦਮ ਦੀ ਸੰਤਾਨ ਵਿੱਚੋਂ ਸਨ ਅਤੇ ਉਹਨਾਂ ਲੋਕਾਂ ਦੀ ਨਸਲ ਵਿੱਚੋਂ ਸਨ ਜਿਨ੍ਹਾਂ ਨੂੰ ਅਸੀਂ ਨੂਹ ਦੇ ਸੰਗ ਕਿਸ਼ਤੀ ’ਤੇ ਸਵਾਰ ਕੀਤਾ ਸੀ ਅਤੇ ਇਬਰਾਹੀਮ ਤੇ ਇਸਰਾਈਲ (ਭਾਵ ਯਾਕੂਬ) ਦੇ ਵੰਸ਼ ਵਿੱਚੋਂ ਸਨ। ਜਿਨ੍ਹਾਂ ਲੋਕਾਂ ਨੂੰ ਅਸੀਂ ਆਪਣੇ ਵੱਲੋਂ ਹਿਦਾਇਤ ਬਖ਼ਸ਼ੀ ਅਤੇ (ਪੈਗ਼ੰਬਰੀ ਲਈ) ਚੁਣ ਲਿਆ, ਜਦੋਂ ਉਹਨਾਂ ਦੇ ਸਾਹਮਣੇ ਰਹਿਮਾਨ ਦੀਆਂ ਆਇਤਾਂ (.ਕੁਰਆਨ) ਦੀ ਪੜ੍ਹਾਈ ਕੀਤੀ ਜਾਂਦੀ ਸੀ ਤਾਂ ਉਹ ਰੋਂਦੇ ਹੋਏ ਸਿਜਦੇ ਵਿਚ ਡਿਗ ਪੈਂਦੇ ਸਨ।1
59۞ فَخَلَفَ مِن بَعْدِهِمْ خَلْفٌ أَضَاعُوا الصَّلَاةَ وَاتَّبَعُوا الشَّهَوَاتِ ۖ فَسَوْفَ يَلْقَوْنَ غَيًّا
59਼ ਫੇਰ ਉਹਨਾਂ ਤੋਂ ਬਾਅਦ ਕੁੱਝ ਅਜਿਹੇ ਅਯੋਗ ਜਾਨਸ਼ੀਨ ਬਣੇ ਕਿ ਉਹ ਨਮਾਜ਼ਾਂ ਨੂੰ ਅਜਾਈਂ ਕਰਦੇ ਰਹੇ ਅਤੇ ਅਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗੇ ਰਹੇ। 2 ਛੇਤੀ ਹੀ ਉਹਨਾਂ ਨੂੰ ਹਲਾਕਤ ਤੇ ਗੁਮਰਾਹੀ ਦਾ ਫਲ ਭੁਗਤਣਾ ਪਵੇਗਾ।
60إِلَّا مَن تَابَ وَآمَنَ وَعَمِلَ صَالِحًا فَأُولَٰئِكَ يَدْخُلُونَ الْجَنَّةَ وَلَا يُظْلَمُونَ شَيْئًا
60਼ ਪਰ ਜਿਹੜੇ ਲੋਕ ਤੌਬਾ ਕਰ ਲੈਣ ਅਤੇ ਈਮਾਨ ਲਿਆਉਣ ਅਤੇ ਨੇਕ ਅਮਲ ਵੀ ਕਰਨ, ਅਜਿਹੇ ਲੋਕ ਹੀ ਜੰਨਤ ਵਿਚ ਜਾਣਗੇ ਅਤੇ ਉਹਨਾਂ ਦਾ ਭੋਰਾ ਭਰ ਵੀ ਹੱਕ ਨਹੀਂ ਮਾਰਿਆ ਜਾਵੇਗਾ।3
61جَنَّاتِ عَدْنٍ الَّتِي وَعَدَ الرَّحْمَٰنُ عِبَادَهُ بِالْغَيْبِ ۚ إِنَّهُ كَانَ وَعْدُهُ مَأْتِيًّا
61਼ ਇਹ ਜੰਨਤਾਂ ਸਦੀਵੀ ਹਨ ਜਿਨ੍ਹਾਂ ਦਾ ਵਾਅਦਾ ਰਹਿਮਾਨ ਨੇ ਆਪਣੇ ਆਗਿਆਕਾਰੀ ਬੰਦਿਆ ਨਾਲ ਅਣ-ਡਿਠਿਆਂ ਹੀ ਕੀਤਾ ਹੋਇਆ ਹੈ। ਨਿਰਸੰਦੇਹ, ਉਸ (ਰੱਬ) ਦਾ ਇਹ ਵਾਅਦਾ ਪੂਰਾ ਹੋ ਕੇ ਰਹੇਗਾ।
62لَّا يَسْمَعُونَ فِيهَا لَغْوًا إِلَّا سَلَامًا ۖ وَلَهُمْ رِزْقُهُمْ فِيهَا بُكْرَةً وَعَشِيًّا
62਼ ਉਹ ਲੋਕ ਉੱਥੇ (ਜੰਨਤ ਵਿਚ) ਛੁੱਟ ਸਲਾਮ ਤੋਂ, ਕੋਈ ਬੇਹੂਦਾ ਗੱਲਾਂ ਨਹੀਂ ਸੁਣਨਗੇ। ਉੱਥੇ ਉਹਨਾਂ ਲਈ ਸਵੇਰੇ-ਸ਼ਾਮ ਰਿਜ਼ਕ ਹੋਵੇਗਾ।
ਮਰਯਮਕੁਰਾਨ ਸੂਚੀ
98ਆਇਤ
MeccanRevelation
60ਆਇਤ

ਅਨੁਵਾਦ — ਮਰਯਮ 60

ਸੂਰਾ ਮਰਯਮ ਆਇਤ 60 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 60਼ ਪਰ ਜਿਹੜੇ ਲੋਕ ਤੌਬਾ ਕਰ ਲੈਣ ਅਤੇ ਈਮਾਨ ਲਿਆਉਣ…

ਸੂਰਾ ਆਇਤ 60/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 58–62. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 11, 2026

Don't forget us in your sincere prayers