ਮਰਯਮ · 61/98
ਅਨੁਵਾਦ ਉਚਾਰਨ — ਸੂਰਾ ਮਰਯਮ
جَنَّاتِ عَدْنٍ الَّتِي وَعَدَ الرَّحْمَٰنُ عِبَادَهُ بِالْغَيْبِ ۚ إِنَّهُ كَانَ وَعْدُهُ مَأْتِيًّا ۝٦١
Jannaati `adninil latee wa`adar Rahmaanu ibaadahoo bilghaib; innahoo kaana wa`duhoo maatiyyaa
📖 ਪੰਜਾਬੀ ਵਿੱਚ
61਼ ਇਹ ਜੰਨਤਾਂ ਸਦੀਵੀ ਹਨ ਜਿਨ੍ਹਾਂ ਦਾ ਵਾਅਦਾ ਰਹਿਮਾਨ ਨੇ ਆਪਣੇ ਆਗਿਆਕਾਰੀ ਬੰਦਿਆ ਨਾਲ ਅਣ-ਡਿਠਿਆਂ ਹੀ ਕੀਤਾ ਹੋਇਆ ਹੈ। ਨਿਰਸੰਦੇਹ, ਉਸ (ਰੱਬ) ਦਾ ਇਹ ਵਾਅਦਾ ਪੂਰਾ ਹੋ ਕੇ ਰਹੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 59-63 — ਸੂਰਾ ਮਰਯਮ

59۞ فَخَلَفَ مِن بَعْدِهِمْ خَلْفٌ أَضَاعُوا الصَّلَاةَ وَاتَّبَعُوا الشَّهَوَاتِ ۖ فَسَوْفَ يَلْقَوْنَ غَيًّا
59਼ ਫੇਰ ਉਹਨਾਂ ਤੋਂ ਬਾਅਦ ਕੁੱਝ ਅਜਿਹੇ ਅਯੋਗ ਜਾਨਸ਼ੀਨ ਬਣੇ ਕਿ ਉਹ ਨਮਾਜ਼ਾਂ ਨੂੰ ਅਜਾਈਂ ਕਰਦੇ ਰਹੇ ਅਤੇ ਅਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗੇ ਰਹੇ। 2 ਛੇਤੀ ਹੀ ਉਹਨਾਂ ਨੂੰ ਹਲਾਕਤ ਤੇ ਗੁਮਰਾਹੀ ਦਾ ਫਲ ਭੁਗਤਣਾ ਪਵੇਗਾ।
60إِلَّا مَن تَابَ وَآمَنَ وَعَمِلَ صَالِحًا فَأُولَٰئِكَ يَدْخُلُونَ الْجَنَّةَ وَلَا يُظْلَمُونَ شَيْئًا
60਼ ਪਰ ਜਿਹੜੇ ਲੋਕ ਤੌਬਾ ਕਰ ਲੈਣ ਅਤੇ ਈਮਾਨ ਲਿਆਉਣ ਅਤੇ ਨੇਕ ਅਮਲ ਵੀ ਕਰਨ, ਅਜਿਹੇ ਲੋਕ ਹੀ ਜੰਨਤ ਵਿਚ ਜਾਣਗੇ ਅਤੇ ਉਹਨਾਂ ਦਾ ਭੋਰਾ ਭਰ ਵੀ ਹੱਕ ਨਹੀਂ ਮਾਰਿਆ ਜਾਵੇਗਾ।3
61جَنَّاتِ عَدْنٍ الَّتِي وَعَدَ الرَّحْمَٰنُ عِبَادَهُ بِالْغَيْبِ ۚ إِنَّهُ كَانَ وَعْدُهُ مَأْتِيًّا
61਼ ਇਹ ਜੰਨਤਾਂ ਸਦੀਵੀ ਹਨ ਜਿਨ੍ਹਾਂ ਦਾ ਵਾਅਦਾ ਰਹਿਮਾਨ ਨੇ ਆਪਣੇ ਆਗਿਆਕਾਰੀ ਬੰਦਿਆ ਨਾਲ ਅਣ-ਡਿਠਿਆਂ ਹੀ ਕੀਤਾ ਹੋਇਆ ਹੈ। ਨਿਰਸੰਦੇਹ, ਉਸ (ਰੱਬ) ਦਾ ਇਹ ਵਾਅਦਾ ਪੂਰਾ ਹੋ ਕੇ ਰਹੇਗਾ।
62لَّا يَسْمَعُونَ فِيهَا لَغْوًا إِلَّا سَلَامًا ۖ وَلَهُمْ رِزْقُهُمْ فِيهَا بُكْرَةً وَعَشِيًّا
62਼ ਉਹ ਲੋਕ ਉੱਥੇ (ਜੰਨਤ ਵਿਚ) ਛੁੱਟ ਸਲਾਮ ਤੋਂ, ਕੋਈ ਬੇਹੂਦਾ ਗੱਲਾਂ ਨਹੀਂ ਸੁਣਨਗੇ। ਉੱਥੇ ਉਹਨਾਂ ਲਈ ਸਵੇਰੇ-ਸ਼ਾਮ ਰਿਜ਼ਕ ਹੋਵੇਗਾ।
63تِلْكَ الْجَنَّةُ الَّتِي نُورِثُ مِنْ عِبَادِنَا مَن كَانَ تَقِيًّا
63਼ ਇਹ ਉਹ ਸਵਰਗ ਹੈ ਜਿਸ ਦਾ ਵਾਰਸ ਅਸੀਂ ਆਪਣੇ ਬੰਦਿਆਂ ਵਿੱਚੋਂ ਉਹਨਾਂ ਨੂੰ ਬਣਾਉਂਦੇ ਹਾਂ ਜਿਹੜੇ ਪਰਹੇਜ਼ਗਾਰ ਹੁੰਦੇ ਹਨ।
ਮਰਯਮਕੁਰਾਨ ਸੂਚੀ
98ਆਇਤ
MeccanRevelation
61ਆਇਤ

ਅਨੁਵਾਦ — ਮਰਯਮ 61

ਸੂਰਾ ਮਰਯਮ ਆਇਤ 61 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 61਼ ਇਹ ਜੰਨਤਾਂ ਸਦੀਵੀ ਹਨ ਜਿਨ੍ਹਾਂ ਦਾ ਵਾਅਦਾ ਰਹਿਮਾਨ ਨੇ…

ਸੂਰਾ ਆਇਤ 61/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 59–63. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers