ਮਰਯਮ · 63/98
ਅਨੁਵਾਦ ਉਚਾਰਨ — ਸੂਰਾ ਮਰਯਮ
تِلْكَ الْجَنَّةُ الَّتِي نُورِثُ مِنْ عِبَادِنَا مَن كَانَ تَقِيًّا ۝٦٣
Tilkal jannatul latee oorisu min `ibaadinaa man kaana taqiyyaa
📖 ਪੰਜਾਬੀ ਵਿੱਚ
63਼ ਇਹ ਉਹ ਸਵਰਗ ਹੈ ਜਿਸ ਦਾ ਵਾਰਸ ਅਸੀਂ ਆਪਣੇ ਬੰਦਿਆਂ ਵਿੱਚੋਂ ਉਹਨਾਂ ਨੂੰ ਬਣਾਉਂਦੇ ਹਾਂ ਜਿਹੜੇ ਪਰਹੇਜ਼ਗਾਰ ਹੁੰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 61-65 — ਸੂਰਾ ਮਰਯਮ

61جَنَّاتِ عَدْنٍ الَّتِي وَعَدَ الرَّحْمَٰنُ عِبَادَهُ بِالْغَيْبِ ۚ إِنَّهُ كَانَ وَعْدُهُ مَأْتِيًّا
61਼ ਇਹ ਜੰਨਤਾਂ ਸਦੀਵੀ ਹਨ ਜਿਨ੍ਹਾਂ ਦਾ ਵਾਅਦਾ ਰਹਿਮਾਨ ਨੇ ਆਪਣੇ ਆਗਿਆਕਾਰੀ ਬੰਦਿਆ ਨਾਲ ਅਣ-ਡਿਠਿਆਂ ਹੀ ਕੀਤਾ ਹੋਇਆ ਹੈ। ਨਿਰਸੰਦੇਹ, ਉਸ (ਰੱਬ) ਦਾ ਇਹ ਵਾਅਦਾ ਪੂਰਾ ਹੋ ਕੇ ਰਹੇਗਾ।
62لَّا يَسْمَعُونَ فِيهَا لَغْوًا إِلَّا سَلَامًا ۖ وَلَهُمْ رِزْقُهُمْ فِيهَا بُكْرَةً وَعَشِيًّا
62਼ ਉਹ ਲੋਕ ਉੱਥੇ (ਜੰਨਤ ਵਿਚ) ਛੁੱਟ ਸਲਾਮ ਤੋਂ, ਕੋਈ ਬੇਹੂਦਾ ਗੱਲਾਂ ਨਹੀਂ ਸੁਣਨਗੇ। ਉੱਥੇ ਉਹਨਾਂ ਲਈ ਸਵੇਰੇ-ਸ਼ਾਮ ਰਿਜ਼ਕ ਹੋਵੇਗਾ।
63تِلْكَ الْجَنَّةُ الَّتِي نُورِثُ مِنْ عِبَادِنَا مَن كَانَ تَقِيًّا
63਼ ਇਹ ਉਹ ਸਵਰਗ ਹੈ ਜਿਸ ਦਾ ਵਾਰਸ ਅਸੀਂ ਆਪਣੇ ਬੰਦਿਆਂ ਵਿੱਚੋਂ ਉਹਨਾਂ ਨੂੰ ਬਣਾਉਂਦੇ ਹਾਂ ਜਿਹੜੇ ਪਰਹੇਜ਼ਗਾਰ ਹੁੰਦੇ ਹਨ।
64وَمَا نَتَنَزَّلُ إِلَّا بِأَمْرِ رَبِّكَ ۖ لَهُ مَا بَيْنَ أَيْدِينَا وَمَا خَلْفَنَا وَمَا بَيْنَ ذَٰلِكَ ۚ وَمَا كَانَ رَبُّكَ نَسِيًّا
64਼ (ਹੇ ਨਬੀ!) ਅਸੀਂ (ਭਾਵ ਫ਼ਰਿਸ਼ਤੇ) ਤੁਹਾਡੇ ਰੱਬ ਦੀ ਆਗਿਆ ਨਾਲ ਹੀ (ਧਰਤੀ ’ਤੇ) ਉੱਤਰਦੇ ਹਾਂ, ਜੋ ਸਾਡੇ ਅੱਗੇ ਹੈ ਤੇ ਜੋ ਸਾਡੇ ਪਿੱਛੇ ਹੈ ਅਤੇ ਜੋ ਉਹਨਾਂ ਦੇ ਵਿਚਕਾਰ ਹੈ ਉਹ ਸਭ ਉਸੇ ਦਾ ਹੈ ਅਤੇ ਤੁਹਾਡਾ ਰੱਬ ਭੁਲਣ ਵਾਲਾ ਨਹੀਂ।
65رَّبُّ السَّمَاوَاتِ وَالْأَرْضِ وَمَا بَيْنَهُمَا فَاعْبُدْهُ وَاصْطَبِرْ لِعِبَادَتِهِ ۚ هَلْ تَعْلَمُ لَهُ سَمِيًّا
65਼ ਅਕਾਸ਼ਾਂ ਤੇ ਧਰਤੀ ਦਾ ਅਤੇ ਜੋ ਵੀ ਇਹਨਾਂ ਦੇ ਵਿਚਕਾਰ ਹੈ, ਸਭ ਦਾ ਮਾਲਿਕ ਉਹੀਓ ਹੈ। ਸੋ ਤੁਸੀਂ ਉਸੇ ਦੀ ਇਬਾਦਤ ਕਰੋ ਤੇ ਉੇਸੇ ਦੀ ਇਬਾਦਤ ’ਤੇ ਕਾਇਮ ਰਹੋ। ਕੀ ਤੁਸੀਂ ਉਸ ਜਿਹਾ ਕੋਈ ਨਾਂ ਹੋਰ ਵੀ ਜਾਣਦੇ ਹੈ ?1
ਮਰਯਮਕੁਰਾਨ ਸੂਚੀ
98ਆਇਤ
MeccanRevelation
63ਆਇਤ

ਅਨੁਵਾਦ — ਮਰਯਮ 63

ਸੂਰਾ ਮਰਯਮ ਆਇਤ 63 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 63਼ ਇਹ ਉਹ ਸਵਰਗ ਹੈ ਜਿਸ ਦਾ ਵਾਰਸ ਅਸੀਂ ਆਪਣੇ…

ਸੂਰਾ ਆਇਤ 63/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 61–65. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers