ਮਰਯਮ · 64/98
ਅਨੁਵਾਦ ਉਚਾਰਨ — ਮਰਯਮ
وَمَا نَتَنَزَّلُ إِلَّا بِأَمْرِ رَبِّكَ ۖ لَهُ مَا بَيْنَ أَيْدِينَا وَمَا خَلْفَنَا وَمَا بَيْنَ ذَٰلِكَ ۚ وَمَا كَانَ رَبُّكَ نَسِيًّا ٦٤
Transliteration
Wa maa natanazzalu illaa bi amri Rabbika lahoo maa baina aideenaa wa maa khalfanaa wa maa baina zaalik; wa maa kaana Rabbuka nasiyyaa
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
64਼ (ਹੇ ਨਬੀ!) ਅਸੀਂ (ਭਾਵ ਫ਼ਰਿਸ਼ਤੇ) ਤੁਹਾਡੇ ਰੱਬ ਦੀ ਆਗਿਆ ਨਾਲ ਹੀ (ਧਰਤੀ ’ਤੇ) ਉੱਤਰਦੇ ਹਾਂ, ਜੋ ਸਾਡੇ ਅੱਗੇ ਹੈ ਤੇ ਜੋ ਸਾਡੇ ਪਿੱਛੇ ਹੈ ਅਤੇ ਜੋ ਉਹਨਾਂ ਦੇ ਵਿਚਕਾਰ ਹੈ ਉਹ ਸਭ ਉਸੇ ਦਾ ਹੈ ਅਤੇ ਤੁਹਾਡਾ ਰੱਬ ਭੁਲਣ ਵਾਲਾ ਨਹੀਂ।
Additional reference in اردو
🎧 ਸੁਣੋ
📜 ਆਇਤ 62-66 — ਮਰਯਮ
62لَّا يَسْمَعُونَ فِيهَا لَغْوًا إِلَّا سَلَامًا ۖ وَلَهُمْ رِزْقُهُمْ فِيهَا بُكْرَةً وَعَشِيًّا
62਼ ਉਹ ਲੋਕ ਉੱਥੇ (ਜੰਨਤ ਵਿਚ) ਛੁੱਟ ਸਲਾਮ ਤੋਂ, ਕੋਈ ਬੇਹੂਦਾ ਗੱਲਾਂ ਨਹੀਂ ਸੁਣਨਗੇ। ਉੱਥੇ ਉਹਨਾਂ ਲਈ ਸਵੇਰੇ-ਸ਼ਾਮ ਰਿਜ਼ਕ ਹੋਵੇਗਾ।
63تِلْكَ الْجَنَّةُ الَّتِي نُورِثُ مِنْ عِبَادِنَا مَن كَانَ تَقِيًّا
63਼ ਇਹ ਉਹ ਸਵਰਗ ਹੈ ਜਿਸ ਦਾ ਵਾਰਸ ਅਸੀਂ ਆਪਣੇ ਬੰਦਿਆਂ ਵਿੱਚੋਂ ਉਹਨਾਂ ਨੂੰ ਬਣਾਉਂਦੇ ਹਾਂ ਜਿਹੜੇ ਪਰਹੇਜ਼ਗਾਰ ਹੁੰਦੇ ਹਨ।
64وَمَا نَتَنَزَّلُ إِلَّا بِأَمْرِ رَبِّكَ ۖ لَهُ مَا بَيْنَ أَيْدِينَا وَمَا خَلْفَنَا وَمَا بَيْنَ ذَٰلِكَ ۚ وَمَا كَانَ رَبُّكَ نَسِيًّا
64਼ (ਹੇ ਨਬੀ!) ਅਸੀਂ (ਭਾਵ ਫ਼ਰਿਸ਼ਤੇ) ਤੁਹਾਡੇ ਰੱਬ ਦੀ ਆਗਿਆ ਨਾਲ ਹੀ (ਧਰਤੀ ’ਤੇ) ਉੱਤਰਦੇ ਹਾਂ, ਜੋ ਸਾਡੇ ਅੱਗੇ ਹੈ ਤੇ ਜੋ ਸਾਡੇ ਪਿੱਛੇ ਹੈ ਅਤੇ ਜੋ ਉਹਨਾਂ ਦੇ ਵਿਚਕਾਰ ਹੈ ਉਹ ਸਭ ਉਸੇ ਦਾ ਹੈ ਅਤੇ ਤੁਹਾਡਾ ਰੱਬ ਭੁਲਣ ਵਾਲਾ ਨਹੀਂ।
65رَّبُّ السَّمَاوَاتِ وَالْأَرْضِ وَمَا بَيْنَهُمَا فَاعْبُدْهُ وَاصْطَبِرْ لِعِبَادَتِهِ ۚ هَلْ تَعْلَمُ لَهُ سَمِيًّا
65਼ ਅਕਾਸ਼ਾਂ ਤੇ ਧਰਤੀ ਦਾ ਅਤੇ ਜੋ ਵੀ ਇਹਨਾਂ ਦੇ ਵਿਚਕਾਰ ਹੈ, ਸਭ ਦਾ ਮਾਲਿਕ ਉਹੀਓ ਹੈ। ਸੋ ਤੁਸੀਂ ਉਸੇ ਦੀ ਇਬਾਦਤ ਕਰੋ ਤੇ ਉੇਸੇ ਦੀ ਇਬਾਦਤ ’ਤੇ ਕਾਇਮ ਰਹੋ। ਕੀ ਤੁਸੀਂ ਉਸ ਜਿਹਾ ਕੋਈ ਨਾਂ ਹੋਰ ਵੀ ਜਾਣਦੇ ਹੈ ?1
66وَيَقُولُ الْإِنسَانُ أَإِذَا مَا مِتُّ لَسَوْفَ أُخْرَجُ حَيًّا
66਼ ਮਨੁੱਖ ਆਖਦਾ ਹੈ ਕਿ ਜਦੋਂ ਮੈਂ ਮਰ ਜਾਵਾਂਗਾ ਤਾਂ ਕੀ ਮੈਂ ਮੁੜ (ਕਬਰਾਂ ’ਚੋਂ) ਜਿਊਂਦਾ ਕੱਢਿਆ ਜਾਵਾਂਗਾ?
ਮਰਯਮਕੁਰਾਨ ਸੂਚੀ
98ਆਇਤ
MeccanRevelation
64ਆਇਤ
ਅਨੁਵਾਦ — ਮਰਯਮ 64
ਸੂਰਾ ਮਰਯਮ ਆਇਤ 64 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 64਼ (ਹੇ ਨਬੀ!) ਅਸੀਂ (ਭਾਵ ਫ਼ਰਿਸ਼ਤੇ) ਤੁਹਾਡੇ ਰੱਬ ਦੀ ਆਗਿਆ…ਸੂਰਾ ਆਇਤ 64/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 62–66. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








