ਮਰਯਮ · 65/98
ਅਨੁਵਾਦ ਉਚਾਰਨ — ਮਰਯਮ
رَّبُّ السَّمَاوَاتِ وَالْأَرْضِ وَمَا بَيْنَهُمَا فَاعْبُدْهُ وَاصْطَبِرْ لِعِبَادَتِهِ ۚ هَلْ تَعْلَمُ لَهُ سَمِيًّا ۝٦٥
Rabbus samaawaati wal ardi wa maa bainahumaa fa`bud hu wastabir li`ibaadatih; hal ta`lamu lahoo samiyyaa
📖 ਪੰਜਾਬੀ ਵਿੱਚ
65਼ ਅਕਾਸ਼ਾਂ ਤੇ ਧਰਤੀ ਦਾ ਅਤੇ ਜੋ ਵੀ ਇਹਨਾਂ ਦੇ ਵਿਚਕਾਰ ਹੈ, ਸਭ ਦਾ ਮਾਲਿਕ ਉਹੀਓ ਹੈ। ਸੋ ਤੁਸੀਂ ਉਸੇ ਦੀ ਇਬਾਦਤ ਕਰੋ ਤੇ ਉੇਸੇ ਦੀ ਇਬਾਦਤ ’ਤੇ ਕਾਇਮ ਰਹੋ। ਕੀ ਤੁਸੀਂ ਉਸ ਜਿਹਾ ਕੋਈ ਨਾਂ ਹੋਰ ਵੀ ਜਾਣਦੇ ਹੈ ?1
🎧 ਸੁਣੋ

📜 ਆਇਤ 63-67 — ਮਰਯਮ

63تِلْكَ الْجَنَّةُ الَّتِي نُورِثُ مِنْ عِبَادِنَا مَن كَانَ تَقِيًّا
63਼ ਇਹ ਉਹ ਸਵਰਗ ਹੈ ਜਿਸ ਦਾ ਵਾਰਸ ਅਸੀਂ ਆਪਣੇ ਬੰਦਿਆਂ ਵਿੱਚੋਂ ਉਹਨਾਂ ਨੂੰ ਬਣਾਉਂਦੇ ਹਾਂ ਜਿਹੜੇ ਪਰਹੇਜ਼ਗਾਰ ਹੁੰਦੇ ਹਨ।
64وَمَا نَتَنَزَّلُ إِلَّا بِأَمْرِ رَبِّكَ ۖ لَهُ مَا بَيْنَ أَيْدِينَا وَمَا خَلْفَنَا وَمَا بَيْنَ ذَٰلِكَ ۚ وَمَا كَانَ رَبُّكَ نَسِيًّا
64਼ (ਹੇ ਨਬੀ!) ਅਸੀਂ (ਭਾਵ ਫ਼ਰਿਸ਼ਤੇ) ਤੁਹਾਡੇ ਰੱਬ ਦੀ ਆਗਿਆ ਨਾਲ ਹੀ (ਧਰਤੀ ’ਤੇ) ਉੱਤਰਦੇ ਹਾਂ, ਜੋ ਸਾਡੇ ਅੱਗੇ ਹੈ ਤੇ ਜੋ ਸਾਡੇ ਪਿੱਛੇ ਹੈ ਅਤੇ ਜੋ ਉਹਨਾਂ ਦੇ ਵਿਚਕਾਰ ਹੈ ਉਹ ਸਭ ਉਸੇ ਦਾ ਹੈ ਅਤੇ ਤੁਹਾਡਾ ਰੱਬ ਭੁਲਣ ਵਾਲਾ ਨਹੀਂ।
65رَّبُّ السَّمَاوَاتِ وَالْأَرْضِ وَمَا بَيْنَهُمَا فَاعْبُدْهُ وَاصْطَبِرْ لِعِبَادَتِهِ ۚ هَلْ تَعْلَمُ لَهُ سَمِيًّا
65਼ ਅਕਾਸ਼ਾਂ ਤੇ ਧਰਤੀ ਦਾ ਅਤੇ ਜੋ ਵੀ ਇਹਨਾਂ ਦੇ ਵਿਚਕਾਰ ਹੈ, ਸਭ ਦਾ ਮਾਲਿਕ ਉਹੀਓ ਹੈ। ਸੋ ਤੁਸੀਂ ਉਸੇ ਦੀ ਇਬਾਦਤ ਕਰੋ ਤੇ ਉੇਸੇ ਦੀ ਇਬਾਦਤ ’ਤੇ ਕਾਇਮ ਰਹੋ। ਕੀ ਤੁਸੀਂ ਉਸ ਜਿਹਾ ਕੋਈ ਨਾਂ ਹੋਰ ਵੀ ਜਾਣਦੇ ਹੈ ?1
66وَيَقُولُ الْإِنسَانُ أَإِذَا مَا مِتُّ لَسَوْفَ أُخْرَجُ حَيًّا
66਼ ਮਨੁੱਖ ਆਖਦਾ ਹੈ ਕਿ ਜਦੋਂ ਮੈਂ ਮਰ ਜਾਵਾਂਗਾ ਤਾਂ ਕੀ ਮੈਂ ਮੁੜ (ਕਬਰਾਂ ’ਚੋਂ) ਜਿਊਂਦਾ ਕੱਢਿਆ ਜਾਵਾਂਗਾ?
67أَوَلَا يَذْكُرُ الْإِنسَانُ أَنَّا خَلَقْنَاهُ مِن قَبْلُ وَلَمْ يَكُ شَيْئًا
67਼ ਕੀ ਇਹ ਮਨੁੱਖ ਇਹ ਵੀ ਨਹੀਂ ਜਾਣਦਾ ਕਿ ਅਸੀਂ ਇਸ ਨੂੰ ਇਸ ਤੋਂ ਪਹਿਲਾਂ ਪੈਦਾ ਕਰ ਚੁੱਕੇ ਹਾਂ ਜਦੋਂ ਕਿ ਉਹ ਕੁੱਝ ਵੀ ਨਹੀਂ ਸੀ।
ਮਰਯਮਕੁਰਾਨ ਸੂਚੀ
98ਆਇਤ
MeccanRevelation
65ਆਇਤ

ਅਨੁਵਾਦ — ਮਰਯਮ 65

ਸੂਰਾ ਮਰਯਮ ਆਇਤ 65 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 65਼ ਅਕਾਸ਼ਾਂ ਤੇ ਧਰਤੀ ਦਾ ਅਤੇ ਜੋ ਵੀ ਇਹਨਾਂ ਦੇ…

ਸੂਰਾ ਆਇਤ 65/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 63–67. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers