ਮਰਯਮ · 67/98
ਅਨੁਵਾਦ ਉਚਾਰਨ — ਸੂਰਾ ਮਰਯਮ
أَوَلَا يَذْكُرُ الْإِنسَانُ أَنَّا خَلَقْنَاهُ مِن قَبْلُ وَلَمْ يَكُ شَيْئًا ۝٦٧
awalaa yazkurul insaanu annaa khalaqnaahu min qablu wa lam yaku shai`aa
📖 ਪੰਜਾਬੀ ਵਿੱਚ
67਼ ਕੀ ਇਹ ਮਨੁੱਖ ਇਹ ਵੀ ਨਹੀਂ ਜਾਣਦਾ ਕਿ ਅਸੀਂ ਇਸ ਨੂੰ ਇਸ ਤੋਂ ਪਹਿਲਾਂ ਪੈਦਾ ਕਰ ਚੁੱਕੇ ਹਾਂ ਜਦੋਂ ਕਿ ਉਹ ਕੁੱਝ ਵੀ ਨਹੀਂ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 65-69 — ਸੂਰਾ ਮਰਯਮ

65رَّبُّ السَّمَاوَاتِ وَالْأَرْضِ وَمَا بَيْنَهُمَا فَاعْبُدْهُ وَاصْطَبِرْ لِعِبَادَتِهِ ۚ هَلْ تَعْلَمُ لَهُ سَمِيًّا
65਼ ਅਕਾਸ਼ਾਂ ਤੇ ਧਰਤੀ ਦਾ ਅਤੇ ਜੋ ਵੀ ਇਹਨਾਂ ਦੇ ਵਿਚਕਾਰ ਹੈ, ਸਭ ਦਾ ਮਾਲਿਕ ਉਹੀਓ ਹੈ। ਸੋ ਤੁਸੀਂ ਉਸੇ ਦੀ ਇਬਾਦਤ ਕਰੋ ਤੇ ਉੇਸੇ ਦੀ ਇਬਾਦਤ ’ਤੇ ਕਾਇਮ ਰਹੋ। ਕੀ ਤੁਸੀਂ ਉਸ ਜਿਹਾ ਕੋਈ ਨਾਂ ਹੋਰ ਵੀ ਜਾਣਦੇ ਹੈ ?1
66وَيَقُولُ الْإِنسَانُ أَإِذَا مَا مِتُّ لَسَوْفَ أُخْرَجُ حَيًّا
66਼ ਮਨੁੱਖ ਆਖਦਾ ਹੈ ਕਿ ਜਦੋਂ ਮੈਂ ਮਰ ਜਾਵਾਂਗਾ ਤਾਂ ਕੀ ਮੈਂ ਮੁੜ (ਕਬਰਾਂ ’ਚੋਂ) ਜਿਊਂਦਾ ਕੱਢਿਆ ਜਾਵਾਂਗਾ?
67أَوَلَا يَذْكُرُ الْإِنسَانُ أَنَّا خَلَقْنَاهُ مِن قَبْلُ وَلَمْ يَكُ شَيْئًا
67਼ ਕੀ ਇਹ ਮਨੁੱਖ ਇਹ ਵੀ ਨਹੀਂ ਜਾਣਦਾ ਕਿ ਅਸੀਂ ਇਸ ਨੂੰ ਇਸ ਤੋਂ ਪਹਿਲਾਂ ਪੈਦਾ ਕਰ ਚੁੱਕੇ ਹਾਂ ਜਦੋਂ ਕਿ ਉਹ ਕੁੱਝ ਵੀ ਨਹੀਂ ਸੀ।
68فَوَرَبِّكَ لَنَحْشُرَنَّهُمْ وَالشَّيَاطِينَ ثُمَّ لَنُحْضِرَنَّهُمْ حَوْلَ جَهَنَّمَ جِثِيًّا
68਼ ਤੇਰੇ ਰੱਬ ਦੀ ਸੁੰਹ ਅਸੀਂ ਜ਼ਰੂਰ ਹੀ ਇਹਨਾਂ (ਕਾਫ਼ਿਰਾਂ) ਨੂੰ ਸ਼ੈਤਾਨਾਂ ਦੇ ਨਾਲ ਇਕੱਠਾ ਕਰਾਂਗੇ ਫੇਰ ਅਸੀਂ ਜ਼ਰੂਰ ਹੀ ਇਹਨਾਂ ਨੂੰ ਨਰਕ ਦੇ ਆਲੇ-ਦੁਆਲੇ ਗੋਡਿਆਂ ਦੇ ਭਾਰ ਹਾਜ਼ਰ ਕਰਾਂਗੇ।
69ثُمَّ لَنَنزِعَنَّ مِن كُلِّ شِيعَةٍ أَيُّهُمْ أَشَدُّ عَلَى الرَّحْمَٰنِ عِتِيًّا
69਼ ਫੇਰ ਅਸੀਂ ਹਰੇਕ ਧੜੇ ਵਿੱਚੋਂ ਉਸ ਨੂੰ ਖਿੱਚ ਕੇ ਵੱਖ ਕਰ ਦੇਵਾਂਗੇ, ਜਿਹੜਾ ਇਹਨਾਂ ਵਿੱਚੋਂ ਰਹਿਮਾਨ ਦੇ ਵਿਰੁੱਧ ਸਰਕਸ਼ੀ ਵਿਚ ਵਧੇਰੇ ਸਖ਼ਤ ਸੀ।
ਮਰਯਮਕੁਰਾਨ ਸੂਚੀ
98ਆਇਤ
MeccanRevelation
67ਆਇਤ

ਅਨੁਵਾਦ — ਮਰਯਮ 67

ਸੂਰਾ ਮਰਯਮ ਆਇਤ 67 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 67਼ ਕੀ ਇਹ ਮਨੁੱਖ ਇਹ ਵੀ ਨਹੀਂ ਜਾਣਦਾ ਕਿ ਅਸੀਂ…

ਸੂਰਾ ਆਇਤ 67/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 65–69. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers