ਮਰਯਮ · 69/98
ਅਨੁਵਾਦ ਉਚਾਰਨ — ਸੂਰਾ ਮਰਯਮ
ثُمَّ لَنَنزِعَنَّ مِن كُلِّ شِيعَةٍ أَيُّهُمْ أَشَدُّ عَلَى الرَّحْمَٰنِ عِتِيًّا ۝٦٩
Summa lananzi `anna min kulli shee`atin aiyuhum ashaddu `alar Rahmaani `itiyyaa
📖 ਪੰਜਾਬੀ ਵਿੱਚ
69਼ ਫੇਰ ਅਸੀਂ ਹਰੇਕ ਧੜੇ ਵਿੱਚੋਂ ਉਸ ਨੂੰ ਖਿੱਚ ਕੇ ਵੱਖ ਕਰ ਦੇਵਾਂਗੇ, ਜਿਹੜਾ ਇਹਨਾਂ ਵਿੱਚੋਂ ਰਹਿਮਾਨ ਦੇ ਵਿਰੁੱਧ ਸਰਕਸ਼ੀ ਵਿਚ ਵਧੇਰੇ ਸਖ਼ਤ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 67-71 — ਸੂਰਾ ਮਰਯਮ

67أَوَلَا يَذْكُرُ الْإِنسَانُ أَنَّا خَلَقْنَاهُ مِن قَبْلُ وَلَمْ يَكُ شَيْئًا
67਼ ਕੀ ਇਹ ਮਨੁੱਖ ਇਹ ਵੀ ਨਹੀਂ ਜਾਣਦਾ ਕਿ ਅਸੀਂ ਇਸ ਨੂੰ ਇਸ ਤੋਂ ਪਹਿਲਾਂ ਪੈਦਾ ਕਰ ਚੁੱਕੇ ਹਾਂ ਜਦੋਂ ਕਿ ਉਹ ਕੁੱਝ ਵੀ ਨਹੀਂ ਸੀ।
68فَوَرَبِّكَ لَنَحْشُرَنَّهُمْ وَالشَّيَاطِينَ ثُمَّ لَنُحْضِرَنَّهُمْ حَوْلَ جَهَنَّمَ جِثِيًّا
68਼ ਤੇਰੇ ਰੱਬ ਦੀ ਸੁੰਹ ਅਸੀਂ ਜ਼ਰੂਰ ਹੀ ਇਹਨਾਂ (ਕਾਫ਼ਿਰਾਂ) ਨੂੰ ਸ਼ੈਤਾਨਾਂ ਦੇ ਨਾਲ ਇਕੱਠਾ ਕਰਾਂਗੇ ਫੇਰ ਅਸੀਂ ਜ਼ਰੂਰ ਹੀ ਇਹਨਾਂ ਨੂੰ ਨਰਕ ਦੇ ਆਲੇ-ਦੁਆਲੇ ਗੋਡਿਆਂ ਦੇ ਭਾਰ ਹਾਜ਼ਰ ਕਰਾਂਗੇ।
69ثُمَّ لَنَنزِعَنَّ مِن كُلِّ شِيعَةٍ أَيُّهُمْ أَشَدُّ عَلَى الرَّحْمَٰنِ عِتِيًّا
69਼ ਫੇਰ ਅਸੀਂ ਹਰੇਕ ਧੜੇ ਵਿੱਚੋਂ ਉਸ ਨੂੰ ਖਿੱਚ ਕੇ ਵੱਖ ਕਰ ਦੇਵਾਂਗੇ, ਜਿਹੜਾ ਇਹਨਾਂ ਵਿੱਚੋਂ ਰਹਿਮਾਨ ਦੇ ਵਿਰੁੱਧ ਸਰਕਸ਼ੀ ਵਿਚ ਵਧੇਰੇ ਸਖ਼ਤ ਸੀ।
70ثُمَّ لَنَحْنُ أَعْلَمُ بِالَّذِينَ هُمْ أَوْلَىٰ بِهَا صِلِيًّا
70਼ ਫੇਰ ਅਸੀਂ ਉਹਨਾਂ ਨੂੰ ਵੀ ਚੰਗੀ ਤਰ੍ਹਾਂ ਜਾਣਦੇ ਹਾਂ ਜਿਹੜੇ ਨਰਕ ਵਿਚ ਜਾਣ ਦਾ ਵਧੇਰੇ ਹੱਕ ਰੱਖਦੇ ਹਨ।
71وَإِن مِّنكُمْ إِلَّا وَارِدُهَا ۚ كَانَ عَلَىٰ رَبِّكَ حَتْمًا مَّقْضِيًّا
71਼ ਤੁਹਾਡੇ (ਕਾਫ਼ਿਰਾਂ) ’ਚੋਂ ਕੋਈ ਵੀ ਅਜਿਹਾ ਨਹੀਂ ਜਿਹੜਾ ਨਰਕ ਤਕ ਨਾ ਪਹੁੰਚੇ,1 ਜਿਸ ਨੂੰ ਪੂਰਾ ਕਰਨਾ ਤੁਹਾਡੇ ਰੱਬ ਦੀ ਜ਼ਿੰਮੇਵਾਰੀ ਹੈ ਅਤੇ ਇਹ ਹੋ ਕੇ ਰਹਿਣਾ ਹੈ।
ਮਰਯਮਕੁਰਾਨ ਸੂਚੀ
98ਆਇਤ
MeccanRevelation
69ਆਇਤ

ਅਨੁਵਾਦ — ਮਰਯਮ 69

ਸੂਰਾ ਮਰਯਮ ਆਇਤ 69 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 69਼ ਫੇਰ ਅਸੀਂ ਹਰੇਕ ਧੜੇ ਵਿੱਚੋਂ ਉਸ ਨੂੰ ਖਿੱਚ ਕੇ…

ਸੂਰਾ ਆਇਤ 69/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 67–71. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers