ਮਰਯਮ · 7/98
ਅਨੁਵਾਦ ਉਚਾਰਨ — ਸੂਰਾ ਮਰਯਮ
يَا زَكَرِيَّا إِنَّا نُبَشِّرُكَ بِغُلَامٍ اسْمُهُ يَحْيَىٰ لَمْ نَجْعَل لَّهُ مِن قَبْلُ سَمِيًّا ۝٧
Yaa Zakariyyaaa innaa nubashshiruka bighulaami nismuhoo Yahyaa lam naj`al lahoo min qablu samiyyaa
📖 ਪੰਜਾਬੀ ਵਿੱਚ
7਼ (ਅੱਲਾਹ ਨੇ ਦੁਆ ਸੁਣ ਕੇ) ਫ਼ਰਮਾਇਆ ਕਿ ਹੇ ਜ਼ਿਕਰੀਆ! ਅਸੀਂ ਤੁਹਾਨੂੰ ਇਕ ਪੁੱਤਰ ਦੀ ਖ਼ੁਸ਼ਖ਼ਬਰੀ ਦਿੰਦੇ ਹਾਂ ਜਿਸ ਦਾ ਨਾਂ ਯਾਹਯਾ ਹੈ ਅਸੀਂ ਇਸ ਤੋਂ ਪਹਿਲਾਂ ਇਸ ਨਾਂ ਦਾ ਕੋਈ ਵਿਅਕਤੀ ਪੈਦਾ ਨਹੀਂ ਕੀਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਮਰਯਮ

5وَإِنِّي خِفْتُ الْمَوَالِيَ مِن وَرَائِي وَكَانَتِ امْرَأَتِي عَاقِرًا فَهَبْ لِي مِن لَّدُنكَ وَلِيًّا
5਼ ਮੈ` ਆਪਣੇ ਪਿੱਛੋਂ ਆਪਣੇ ਵਾਰਸਾਂ ਦੀ ਚਿੰਤਾ ਹੈ (ਕਿ ਉਹ ਕੁਰਾਹੇ ਨਾ ਪੈ ਜਾਣ) ਮੇਰੀ ਪਤਨੀ ਵੀ ਵਾਂਝ ਹੈ ਤੂੰ ਮੈਨੂੰ ਆਪਣੇ ਕੋਲ ਤੋਂ ਇਕ ਵਾਰਸ ਦੀ ਬਖ਼ਸ਼ਿਸ਼ ਕਰ।
6يَرِثُنِي وَيَرِثُ مِنْ آلِ يَعْقُوبَ ۖ وَاجْعَلْهُ رَبِّ رَضِيًّا
6਼ ਜਿਹੜਾ ਮੇਰਾ ਵੀ ਵਾਰਸ ਹੋਵੇ ਅਤੇ ਯਾਕੂਬ ਦੀ ਨਸਲ ਦਾ ਵੀ ਵਾਰਸ ਹੋਵੇ। (ਹੇ ਮੇਰੇ ਰੱਬਾ!) ਤੂੰ ਉਸ ਨੂੰ ਇਕ ਮਨ ਭਾਉਂਦਾ ਵਿਅਕਤੀ ਬਣਾ।
7يَا زَكَرِيَّا إِنَّا نُبَشِّرُكَ بِغُلَامٍ اسْمُهُ يَحْيَىٰ لَمْ نَجْعَل لَّهُ مِن قَبْلُ سَمِيًّا
7਼ (ਅੱਲਾਹ ਨੇ ਦੁਆ ਸੁਣ ਕੇ) ਫ਼ਰਮਾਇਆ ਕਿ ਹੇ ਜ਼ਿਕਰੀਆ! ਅਸੀਂ ਤੁਹਾਨੂੰ ਇਕ ਪੁੱਤਰ ਦੀ ਖ਼ੁਸ਼ਖ਼ਬਰੀ ਦਿੰਦੇ ਹਾਂ ਜਿਸ ਦਾ ਨਾਂ ਯਾਹਯਾ ਹੈ ਅਸੀਂ ਇਸ ਤੋਂ ਪਹਿਲਾਂ ਇਸ ਨਾਂ ਦਾ ਕੋਈ ਵਿਅਕਤੀ ਪੈਦਾ ਨਹੀਂ ਕੀਤਾ।
8قَالَ رَبِّ أَنَّىٰ يَكُونُ لِي غُلَامٌ وَكَانَتِ امْرَأَتِي عَاقِرًا وَقَدْ بَلَغْتُ مِنَ الْكِبَرِ عِتِيًّا
8਼ (ਜ਼ਿਕਰੀਆ) ਆਖਣ ਲੱਗਾ ਕਿ ਹੇ ਮੇਰੇ ਮਾਲਿਕ! ਮੇਰੇ ਘਰ ਪੁੱਤਰ ਕਿਵੇਂ ਹੋਵੇਗਾ ਜਦ ਕਿ ਮੇਰੀ ਪਤਨੀ ਵਾਂਝ ਹੈ ਅਤੇ ਮੈਂ ਆਪ ਬੁਢਾਪੇ ਦੇ ਸਿਖਰ ’ਤੇ ਪਹੁੰਚ ਗਿਆ ਹਾਂ।
9قَالَ كَذَٰلِكَ قَالَ رَبُّكَ هُوَ عَلَيَّ هَيِّنٌ وَقَدْ خَلَقْتُكَ مِن قَبْلُ وَلَمْ تَكُ شَيْئًا
9਼ ਫ਼ਰਿਸ਼ਤੇ ਨੇ ਆਖਿਆ ਕਿ ਇੰਜ ਹੀ ਹੋਵੇਗਾ। ਤੇਰੇ ਪਾਲਣਹਾਰ ਦਾ ਇਹ ਵੀ ਫ਼ਰਮਾਨ ਹੈ ਕਿ ਮੇਰੇ ਲਈ ਤਾਂ ਇੰਜ ਕਰਨਾ ਬਹੁਤ ਹੀ ਆਸਾਨ ਹੈ। ਇਸ ਤੋਂ ਜਦ ਕਿ ਤੂੰ ਕੁੱਝ ਵੀ ਨਹੀਂ ਸੀ, ਮੈਂ ਤੈ` ਪੈਦਾ ਕਰ ਚੁੱਕਿਆ ਹਾਂ।
ਮਰਯਮਕੁਰਾਨ ਸੂਚੀ
98ਆਇਤ
MeccanRevelation
7ਆਇਤ

ਅਨੁਵਾਦ — ਮਰਯਮ 7

ਸੂਰਾ ਮਰਯਮ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ (ਅੱਲਾਹ ਨੇ ਦੁਆ ਸੁਣ ਕੇ) ਫ਼ਰਮਾਇਆ ਕਿ ਹੇ ਜ਼ਿਕਰੀਆ!…

ਸੂਰਾ ਆਇਤ 7/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers